ਐਤਵਾਰ, ਅਗਸਤ 17, 2025 03:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੁਖਬੀਰ ਬਾਦਲ ਨੇ ਗਲਤੀ ਦੀ ਮੰਗੀ ਮੁਆਫੀ, ਬੀਬੀ ਜਗੀਰ ਕੌਰ ਨੂੰ ਦੱਸਿਆ ਸਿੱਖ ਕੌਮ ਨੂੰ ਵੰਡਣ ਤੇ ਪੰਥ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਦਾ ਹਿੱਸਾ

SGPC members rejoin SAD: ਸੁਖਬੀਰ ਬਾਦਲ ਨੇ ਕਿਹਾ ਕਿ ਬੀਬੀ ਜਗੀਰ ਕੌਰ ਦੀ ਉਮੀਦਵਾਰੀ ਦੀ ਹਮਾਇਤ ਕਰਨ ਵਾਲੇ 10 ਤੋਂ 15 ਹੋਰ ਸ਼੍ਰੋਮਣੀ ਕਮੇਟੀ ਮੈਂਬਰ ਆਉਂਦੇ ਦਿਨਾਂ ਵਿਚ ਅਕਾਲੀ ਦਲ ਵਿਚ ਸ਼ਾਮਲ ਹੋਣਗੇ।

by ਮਨਵੀਰ ਰੰਧਾਵਾ
ਜੂਨ 8, 2023
in ਪੰਜਾਬ
0

Sukhbir Singh Badal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਦਾ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ। ਇਹਨਾਂ ਦੋਵਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਵੇਲੇ ਬੀਬੀ ਜਗੀਰ ਕੌਰ ਦੀ ਉਮੀਦਵਾਰੀ ਦੀ ਹਮਾਇਤ ਕੀਤੀ ਸੀ।

ਉਨ੍ਹਾਂ ਨੇ ਪਾਇਲ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਹਰਪਾਲ ਸਿੰਘ ਜੱਲਾ ਅਤੇ ਅੰਬਾਲਾ ਤੋਂ ਮੈਂਬਰਅਮਰੀਕ ਸਿੰਘ ਜਨੈਤਪੁਰਾ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਉਨ੍ਹਾਂ ਨੂੰ ਸਿਰੋਪਾਓ ਭੇਂਟ ਕਰ ਕੇ ਸਨਮਾਨਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੀਬੀ ਜਗੀਰ ਕੌਰ ਦੀ ਉਮੀਦਵਾਰੀ ਦੀ ਹਮਾਇਤ ਕਰਨ ਵਾਲੇ 10 ਤੋਂ 15 ਹੋਰ ਸ਼੍ਰੋਮਣੀ ਕਮੇਟੀ ਮੈਂਬਰ ਆਉਂਦੇ ਦਿਨਾਂ ਵਿਚ ਅਕਾਲੀ ਦਲ ਵਿਚ ਸ਼ਾਮਲ ਹੋਣਗੇ।

ਉਨ੍ਹਾਂ ਨੇ ਪਿਛਲੇ ਸਾਲਾਂ ਦੌਰਾਨ ਅਕਾਲੀ ਦਲ ਛੱਡ ਕੇ ਗਏ ਸਾਰੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਮਾਂ ਪਾਰਟੀ ਵਿਚ ਮੁੜ ਸ਼ਾਮਲ ਹੋਣ। ਬਾਦਲ ਕਿਹਾ ਕਿ ਜੇਕਰ ਮੇਰੇ ਤੋਂ ਕੋਈ ਗਲਤੀ ਹੋਈ ਹੋਵੇ ਤਾਂ ਮੈਂ ਉਸ ਲਈ ਮੁਆਫੀ ਮੰਗਦਾ ਹਾਂ ਪਰ ਪੰਥ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚਣ ਵਾਲੀਆਂ ਤਾਕਤਾਂ ਨੂੰ ਮਾਤ ਪਾਉਣ ਲਈ ਸਾਡਾ ਇਕਜੁੱਟ ਹੋਣਾ ਬਹੁਤ ਜ਼ਰੂਰੀ ਹੈ।

ਜਿਥੇ ਹਰਪਾਲ ਸਿੰਘ ਜੱਲਾ ਅਕਾਲੀ ਦਲ ਵਿਚ ਮੁੜ ਸ਼ਾਮਲ ਹੋਏ ਹਨ, ਉਥੇ ਹੀ ਅਮਰੀਕ ਸਿੰਘ ਜਨੈਤਪੁਰ ਇਕ ਆਜ਼ਾਦ ਜਿੱਤੇ ਹੋਏ ਮੈਂਬਰ ਹਨ। ਦੋਵਾਂ ਮੈਂਬਰਾਂ ਨੇ ਅਕਾਲੀ ਦਲ ਪ੍ਰਧਾਨ ਦੀ ਲੀਡਰਸ਼ਿਪ ਵਿਚ ਪੂਰਨ ਭਰੋਸਾ ਪ੍ਰਗਟ ਕੀਤਾ ਤੇ ਭਰੋਸਾ ਦੁਆਇਆ ਕਿ ਉਹ ਹਰ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਵਾਸਤੇ ਕੰਮ ਕਰਨਗੇ।

ਇਸ ਮੌਕੇ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਹਫ਼ਤੇ ਦੇ ਸ਼ੁਰੂ ਵਿਚ ਇੱਕ ਹੋਰ ਸ਼੍ਰੋਮਣੀ ਕਮੇਟੀ ਮੈਂਬਰ ਸਰਦਾਰ ਹਰਪ੍ਰੀਤ ਸਿੰਘ ਗਰਚਾ ਆਪਣੇ ਪਿਤਾ ਤੇ ਸਾਬਕਾ ਮੰਤਰੀ ਸਰਦਾਰ ਜਗਦੀਪ ਸਿੰਘ ਗਰਚਾ ਦੇ ਨਾਲ ਮੁੜ ਪਾਰਟੀ ਵਿਚ ਸ਼ਾਮਲ ਹੋਏ ਸਨ। ਉਨ੍ਹਾਂ ਕਿਹਾ ਕਿ ਹੋਰ ਵੀ ਮੈਂਬਰ ਜਲਦੀ ਪਾਰਟੀ ਵਿਚ ਮੁੜ ਸ਼ਾਮਲ ਹੋਣਗੇ।

Pleased to welcome two SGPC members – S. Harpal Singh Jalla from Payal & S. Amrik Singh Janaitpur from Ambala to the party fold. While it’s Jalla Ji’s homecoming from BJP, Janaitpur Sahab had won the previous SGPC election as an Independent.
The two members had supported Bibi… pic.twitter.com/YP6ePReSGH

— Sukhbir Singh Badal (@officeofssbadal) June 8, 2023

ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਮਹਿਸੂਸ ਕਰ ਲਿਆ ਹੈ ਕਿ ਬੀਬੀ ਜਗੀਰ ਕੌਰ ਸਿੱਖ ਕੌਮ ਨੂੰ ਵੰਡਣ ਤੇ ਪੰਥ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਦਾ ਹਿੱਸਾ ਸੀ। ਉਨ੍ਹਾਂ ਕਿਹਾ ਕਿ ਸਮੂਹ ਮੈਂਬਰਾਂ ਨੇ ਇਹਨਾਂ ਪੰਥ ਵਿਰੋਧੀ ਤਾਕਤਾਂ ਖਿਲਾਫ ਇਕਜੁੱਟ ਹੋਣ ਦਾ ਫੈਸਲਾ ਲਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Jagir Kaurpro punjba tvpunjab newspunjabi newsSGPC MembersShiromani Akali DalSukhbir Singh Badal
Share220Tweet138Share55

Related Posts

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025

Weather Update: ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ, ਜਾਣੋ ਕਦੋਂ ਹੋਏਗਾ ਮੌਸਮ ਸਾਫ

ਅਗਸਤ 16, 2025

ਪੰਜਾਬ ਸਰਕਾਰ ਨੇ LAND POOLING POLICY ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਅਗਸਤ 14, 2025

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਜਰੂਰੀ ਖ਼ਬਰ, ਨਹੀਂ ਚੱਲਣਗੀਆਂ PRTC ਬੱਸਾਂ

ਅਗਸਤ 14, 2025

ਮੋਗਾ ਦੇ BEPO ਦੇ ਪਤਨੀ ਨਾਲ ਡਾਂਸ ਕਰਨ ਦੀ ਵੀਡੀਓ ਹੋਈ ਵਾਇਰਲ,ਸਿੱਖਿਆ ਵਿਭਾਗ ਨੇ ਲਿਆ ਐਕਸ਼ਨ

ਅਗਸਤ 13, 2025
Load More

Recent News

ਪੈਰਾਂ ‘ਚ ਸੋਜ ਆਉਣ ਦਾ ਕੀ ਹੈ ਮਤਲਬ, ਕਿਵੇਂ ਕਰ ਸਕਦੇ ਹੋ ਇਸਦਾ ਇਲਾਜ!

ਅਗਸਤ 16, 2025

Skin Care Routine: ਘਿਓ ਜਾਂ ਮਲਾਈ Skin ਨੂੰ ਮੁਲਾਇਮ, ਜਾਣੋ ਕੀ ਹੈ Best

ਅਗਸਤ 16, 2025

Air Canada ਨੇ ਰੱਦ ਕੀਤੀਆਂ 623 Flights, ਜਾਣੋ ਕੀ ਹੈ ਵੱਡਾ ਕਾਰਨ

ਅਗਸਤ 16, 2025

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.