ਮੰਗਲਵਾਰ, ਅਗਸਤ 25, 2026 05:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੁਖਬੀਰ ਬਾਦਲ ਨੇ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ

by Gurjeet Kaur
ਨਵੰਬਰ 16, 2024
in ਪੰਜਾਬ
0

Sukhbir Badal resigns Akali Dal president- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਹੈ। ਉਨ੍ਹਾਂ ਨੇ ਪਾਰਟੀ ਪ੍ਰਧਾਨ ਵਜੋਂ ਆਪਣਾ ਅਹੁਦਾ ਛੱਡ ਦਿੱਤਾ ਹੈ। ਦੱਸ ਦਈਏ ਕਿ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਹੋਇਆ ਹੈ।

ਪਿਛਲੇ ਕਾਫੀ ਸਮੇਂ ਤੋਂ ਸੁਖਬੀਰ ਨੂੰ ਪ੍ਰਧਾਨਗੀ ਦੇ ਅਹੁਦੇ ਲਾਂਭੇ ਕਰਨ ਲਈ ਪਾਰਟੀ ਅੰਦਰੋਂ ਹੀ ਮੰਗ ਉਠ ਰਹੀ ਸੀ। ਹੁਣ ਸੁਖਬੀਰ ਸਿੰਘ ਬਾਦਲ ਨੇ ਖੁਦ ਹੀ ਇਹ ਅਹੁਦਾ ਛੱਡ ਦਿੱਤਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਹੈ।ਇਸ ਸਬੰਧੀ ਦਲਜੀਤ ਸਿੰਘ ਚੀਮਾ ਨੇ ਇੱਕ ਪੋਸਟ ਸਾਂਝੀ ਕੀਤੀ ਹੈ, ਉਨ੍ਹਾਂ ਪੋਸਟ ‘ਚ ਲਿਖਿਆ ਕਿ ਨਵੇਂ ਪ੍ਰਧਾਨ ਦੀ ਚੋਣ ਲਈ ਰਾਹ ਪੱਧਰਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਆਪਣੀ ਅਸਤੀਫ਼ਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ।ਉਨ੍ਹਾਂ ਨੇ ਪਾਰਟੀ ਦੇ ਸਾਰੇ ਲੀਡਰਾਂ ਅਤੇ ਪਾਰਟੀ ਵਰਕਰਾਂ ਦਾ ਉਨ੍ਹਾਂ ਦੀ ਲੀਡਰਸ਼ਿਪ ‘ਤੇ ਭਰੋਸਾ ਪ੍ਰਗਟਾਉਣ ਅਤੇ ਪੂਰੇ ਕਾਰਜਕਾਲ ਦੌਰਾਨ ਪੂਰਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ।

 

Tags: akali dalpro punjab tvsadSukhbir Badal resigns as Akali Dal president
Share375Tweet235Share94

Related Posts

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.