ਸੋਮਵਾਰ, ਅਪ੍ਰੈਲ 6, 2026 05:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅਕਾਲੀ ਦਲ ਨਾਲ ਗੱਠਜੋੜ ਬਾਰੇ ਭਾਜਪਾ ਦੀ ‘ਨਾਂਹ’ ਪਿੱਛੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ . . .

by Pro Punjab Tv
ਮਾਰਚ 14, 2026
in Featured, Featured News, ਕੇਂਦਰ, ਪੰਜਾਬ, ਰਾਜਨੀਤੀ
0

ਅੱਜ ਮੋਗਾ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਜਪਾ ਦੀ ‘ਬਦਲਾਅ ਰੈਲੀ’ ਵਿੱਚ ਕਈ ਐਲਾਨ ਕੀਤੇ। ਕੇਂਦਰੀ ਗ੍ਰਹਿ ਮੰਤਰੀ ਨੇ ਐਲਾਨ ਕਰਦਿਆਂ ਕਿਹਾ ਕਿ 2027 ਵਿੱਚ ਭਾਜਪਾ ਆਪਣੀ ਸਰਕਾਰ ਬਣਾਉਣ ਲਈ ਲੜਨ ਜਾ ਰਹੀ ਹੈ। ਜੇਕਰ ਕੋਈ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰ ਸਕਦਾ ਹੈ ਤਾਂ ਉਹ ਨਰਿੰਦਰ ਮੋਦੀ ਹਨ।

ਰੈਲੀ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗੀ। ਗ੍ਰਹਿ ਮੰਤਰੀ ਦੇ ਬਿਆਨ ਨੇ ਅਕਾਲੀ ਦਲ ਨਾਲ ਗੱਠਜੋੜ ਦੀਆਂ ਅਟਕਲਾਂ ਨੂੰ ਵਿਰਾਮ ਲਗਾ ਦਿੱਤਾ। ਉਨ੍ਹਾਂ 2027 ਵਿਚ ਪੰਜਾਬ ਵਿਚ ਭਾਜਪਾ ਸਰਕਾਰ ਬਣਾਉਣ ਦਾ ਸੱਦਾ ਦਿੱਤਾ।

ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੇ ਭਾਜਪਾ ਦੇ ਇਸ ਫੈਸਲੇ ‘ਤੇ ਆਖਿਆ ਹੈ ਕਿ ਉਨ੍ਹਾਂ (ਭਾਜਪਾ) ਦਾ ਸਵਾਗਤ ਹੈ। ਹਰ ਪਾਰਟੀ ਨੂੰ ਆਪਣੇ ਫੈਸਲੇ ਲੈਣ ਦਾ ਹੱਕ ਹੈ। ਅਸੀਂ ਤਾਂ ਪਾਰਲੀਮੈਂਟ ਵਿਚ ਵੀ ਇਕੱਲੇ ਲੜੇ ਸੀ। ਅਕਾਲੀ ਦਲ ਇਕ ਅਸੂਲੀ ਪਾਰਟੀ ਹੈ। ਸਾਡੇ ਵਾਸਤੇ ਪੰਜਾਬ, ਇਥੋਂ ਦੇ ਲੋਕ ਅਤੇ ਸੂਬੇ ਦੀਆਂ ਮੰਗਾਂ ਪਹਿਲਾਂ ਹਨ। ਅਸੀਂ ਇਥੇ ਰਾਜ ਕਰਨ ਲਈ ਨਹੀਂ ਆਉਂਦੇ, ਸੂਬੇ ਦੇ ਲੋਕਾਂ ਦੀ ਲੜਾਈ ਲੜਨ ਆਉਂਦੇ ਹਾਂ।

Tags: bjplatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newsShiromani Akali Dal
Share388Tweet242Share97

Related Posts

ਦਿੱਲੀ ਦੇ ਡੀਯੂ ਦੇ ਰਾਮਜਸ ਤੇ ਮਿਰਾਂਡਾ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਪ੍ਰੈਲ 6, 2026

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਅਪ੍ਰੈਲ 6, 2026

ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’

ਅਪ੍ਰੈਲ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਅਪ੍ਰੈਲ 6, 2026

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਅਪ੍ਰੈਲ 6, 2026

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

ਅਪ੍ਰੈਲ 6, 2026
Load More

Recent News

ਦਿੱਲੀ ਦੇ ਡੀਯੂ ਦੇ ਰਾਮਜਸ ਤੇ ਮਿਰਾਂਡਾ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਪ੍ਰੈਲ 6, 2026

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਅਪ੍ਰੈਲ 6, 2026

ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’

ਅਪ੍ਰੈਲ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਅਪ੍ਰੈਲ 6, 2026

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਅਪ੍ਰੈਲ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.