ਸੋਮਵਾਰ, ਮਾਰਚ 30, 2026 10:23 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ‘ਤੇ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਕਿਹਾ- ਮੈਂ ਪੰਜਾਬ ਪੁਲਿਸ ਦੀ…

'ਵਾਰਿਸ ਪੰਜਾਬ ਦੇ ਜੱਥੇਬੰਦੀ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਦਾ ਟਵੀਟ ਦੇਖਣ ਨੂੰ ਮਿਲਿਆ ਹੈ। ਟਵੀਟ 'ਚ ਉਨ੍ਹਾਂ ਪੰਜਾਬ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਦਾ ਸਵਾਗਤ ਕੀਤਾ ਹੈ।

by Bharat Thapa
ਮਾਰਚ 18, 2023
in ਪੰਜਾਬ
0

‘ਵਾਰਿਸ ਪੰਜਾਬ ਦੇ ਜੱਥੇਬੰਦੀ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਦਾ ਟਵੀਟ ਦੇਖਣ ਨੂੰ ਮਿਲਿਆ ਹੈ। ਟਵੀਟ ‘ਚ ਉਨ੍ਹਾਂ ਪੰਜਾਬ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਭਾਵੇਂ ਦੇਰੀ ਨਾਲ ਹੀ ਸਹੀ ਪਰ ਪੰਜਾਬ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਦਾ ਮੈਂ ਸਵਾਗਤ ਕਰਦਾ ਹਾਂ। ਸਮੂਹ ਪੰਜਾਬੀਆਂ ਨੂੰ ਮੇਰੀ ਬੇਨਤੀ ਹੈ ਕਿ ਸ਼ਾਂਤੀ ਬਣਾਈ ਰੱਖਣ ਅਤੇ ਅਫਵਾਹਾਂ ਤੇ ਭਰੋਸਾ ਨਾ ਕਰਨ।’

ਦੇਰੀ ਨਾਲ ਹੀ ਸਹੀ ਪਰ ਪੰਜਾਬ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਦਾ ਮੈਂ ਸਵਾਗਤ ਕਰਦਾ ਹਾਂ।

ਸਮੂਹ ਪੰਜਾਬੀਆਂ ਨੂੰ ਮੇਰੀ ਬੇਨਤੀ ਹੈ ਕਿ ਸ਼ਾਂਤੀ ਬਣਾਈ ਰੱਖਣ ਅਤੇ ਅਫਵਾਹਾਂ ਤੇ ਭਰੋਸਾ ਨਾ ਕਰਨ।

— Sukhjinder Singh Randhawa (@Sukhjinder_INC) March 18, 2023

ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਨਕੋਦਰ ਨੇੜੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅੱਜ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ ਸੀ। ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਨੂੰ ਜਾ ਰਹੇ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 'big statementAmritpalarrestpropunjabtvSukhjinder Randhawa
Share220Tweet137Share55

Related Posts

ਪੰਜਾਬ ਭਰ ਵਿੱਚ ‘ਸਿਹਤ ਕ੍ਰਾਂਤੀ’ ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਮਾਰਚ 30, 2026

140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ ‘ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 30, 2026

ਪੰਜਾਬ ਵਿੱਚ ਪ੍ਰਦੂਸ਼ਣ ਲਈ ਕਿਸਾਨ ਇਕੱਲੇ ਜ਼ਿੰਮੇਵਾਰ ਨਹੀਂ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ

ਮਾਰਚ 29, 2026

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: CM ਮਾਨ

ਮਾਰਚ 29, 2026

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਮਾਰਚ 29, 2026

13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: CM ਭਗਵੰਤ ਮਾਨ

ਮਾਰਚ 29, 2026
Load More

Recent News

ਪੰਜਾਬ ਭਰ ਵਿੱਚ ‘ਸਿਹਤ ਕ੍ਰਾਂਤੀ’ ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਮਾਰਚ 30, 2026

140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ ‘ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 30, 2026

ਪੰਜਾਬ ਵਿੱਚ ਪ੍ਰਦੂਸ਼ਣ ਲਈ ਕਿਸਾਨ ਇਕੱਲੇ ਜ਼ਿੰਮੇਵਾਰ ਨਹੀਂ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ

ਮਾਰਚ 29, 2026

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: CM ਮਾਨ

ਮਾਰਚ 29, 2026

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਮਾਰਚ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.