ਮੰਗਲਵਾਰ, ਜੂਨ 30, 2026 05:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸੁਖਪਾਲ ਖਹਿਰਾ ਨੇ ਰਾਜਾ ਵੜਿੰਗ ਨੂੰ ਦਿੱਤੀ ਨਸੀਹਤ, ਕਿਹਾ- ਭਾਰਤ ਭੂਸ਼ਣ ਆਸ਼ੂ ਪਿੱਛੇ ਸਮਾਂ ਤੇ ਤਾਕਤ ਬਰਬਾਦ ਨਾ ਕਰੋ

by Gurjeet Kaur
ਅਗਸਤ 27, 2022
in Featured, ਪੰਜਾਬ, ਰਾਜਨੀਤੀ
0

ਪੰਜਾਬ ਕਾਂਗਰਸ ‘ਚ ਫਿਰ ਤੋਂ ਬੇਚੈਨੀ ਸ਼ੁਰੂ ਹੋ ਗਈ ਹੈ। ਵਿਧਾਇਕ ਸੁਖਪਾਲ ਖਹਿਰਾ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਦੇ ਰਵੱਈਏ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਵੜਿੰਗ ਨੂੰ ਸਲਾਹ ਦਿੱਤੀ ਕਿ ਉਹ ਕਿਸੇ ਇੱਕ ਵਿਅਕਤੀ ਲਈ ਪਾਰਟੀ ਕੇਡਰ ਦੀ ਊਰਜਾ ਬਰਬਾਦ ਨਾ ਕਰਨ। ਉਨ੍ਹਾਂ ਦਾ ਇਸ਼ਾਰਾ ਲੁਧਿਆਣਾ ‘ਚ ਫੜੇ ਗਏ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲ ਸੀ। ਜਿਸ ਦੀ ਗ੍ਰਿਫਤਾਰੀ ਖਿਲਾਫ ਕਾਂਗਰਸ ਲੁਧਿਆਣਾ ਵਿਖੇ ਧਰਨਾ ਦੇ ਰਹੀ ਹੈ।

ਇਹ ਵੀ ਪੜ੍ਹੋ : ਕਾਂਗਰਸ ਦੀ ਹਾਲਤ ਇੰਨੀ ਬੁਰੀ ਕਿ ਵਾਪਸੀ ਮੁਮਕਿਨ ਨਹੀਂ, ਇਕੱਲਿਆਂ ਦਾ ਰਾਜ ਨਹੀਂ ਹੋ ਸਕਦਾ: ਕੈਪਟਨ ਅਮਰਿੰਦਰ ਸਿੰਘ

ਸੁਖਪਾਲ ਖਹਿਰਾ ਨੇ ਕਿਹਾ ਕਿ ਸਾਡੇ ਸਾਹਮਣੇ ਪੰਜਾਬ ‘ਚ ਬੇਅਦਬੀ, ਕਿਸਾਨ ਖੁਦਕੁਸ਼ੀਆਂ, ਸੇਮ ਦੀ ਲਪੇਟ ‘ਚ ਆਉਣ ਵਰਗੇ ਕਈ ਵੱਡੇ ਮੁੱਦੇ ਹਨ। ਸਾਨੂੰ ਪਾਰਟੀ ਕਾਡਰ ਦੀ ਤਾਕਤ ਨੂੰ ਕਿਸੇ ਇੱਕ ਵਿਅਕਤੀ ਦੇ ਬਚਾਅ ਲਈ ਨਹੀਂ ਵਰਤਣਾ ਚਾਹੀਦਾ। ਉਨ੍ਹਾਂ ਕਿਹਾ ਕਿ ਮੈਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦਾ ਸਾਹਮਣਾ ਕੀਤਾ ਕਿਉਂਕਿ ਮੈਂ ਸੱਚਾ ਸੀ। ਇਸ ਤੋਂ ਬਾਅਦ ਭੁੱਲਥ ਨੇ ਮੈਨੂੰ ਵੋਟ ਪਾ ਕੇ ਵਿਧਾਨ ਸਭਾ ਵਿੱਚ ਭੇਜ ਦਿੱਤਾ। ਜੇਕਰ ਸਾਡੇ ਆਗੂ ਇਮਾਨਦਾਰ ਹਨ ਤਾਂ ਚਿੰਤਾ ਕਿਉਂ?

I request @RajaBrar_INC not to waste party cadres energy over defending individuals as there’re tons of burning issues facing Pb like Beadbi,farmer suicides,water logging,Lsd etc.I faced ED & bcoz i was truthful,Bholath voted me to Vidhan Sabha.If our leaders r honest why worry?

— Sukhpal Singh Khaira (@SukhpalKhaira) August 27, 2022

ਰਾਜਾ ਵੜਿੰਗ ਨੇ ਭਾਰਤ ਭੂਸ਼ਣ ਆਸ਼ੂ ਨੂੰ ਬਚਾਉਣ ਲਈ ਮੋਰਚਾ ਖੋਲ੍ਹ ਦਿੱਤਾ ਹੈ। ਆਸ਼ੂ ਪਾਰਟੀ ਦੇ ਕਾਰਜਕਾਰੀ ਮੁਖੀ ਵੀ ਹਨ। ਆਸ਼ੂ ਨੂੰ ਬਚਾਉਣ ਲਈ ਪਹਿਲਾਂ ਚੰਡੀਗੜ੍ਹ ਸਥਿਤ ਵਿਜੀਲੈਂਸ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਤੋਂ ਬਾਅਦ ਜਦੋਂ ਆਸ਼ੂ ਨੂੰ ਵਿਜੀਲੈਂਸ ਨੇ ਲੁਧਿਆਣਾ ਤੋਂ ਫੜਿਆ ਤਾਂ ਵੜਿੰਗ ਅੱਧੀ ਰਾਤ ਨੂੰ ਹੀ ਲੁਧਿਆਣਾ ਪਹੁੰਚ ਗਿਆ। ਉਦੋਂ ਤੋਂ ਪੰਜਾਬ ਕਾਂਗਰਸ ਲੁਧਿਆਣਾ ਵਿੱਚ ਧਰਨਾ ਦੇ ਰਹੀ ਹੈ।

ਇਹ ਵੀ ਪੜ੍ਹੋ : ਕੁੰਵਰ ਵਿਜੈ ਪ੍ਰਤਾਪ ’ਚ ਸਾਨੂੰ ਗ੍ਰਿਫ਼ਤਾਰ ਕਰਨ ਦੀ ਹਿੰਮਤ ਨਹੀਂ ਸੀ: ਸੁਖਬੀਰ ਸਿੰਘ ਬਾਦਲ

Tags: BharatBhushanAshupunjabcongresspartyrajawarringSukhpalKhaira
Share222Tweet139Share56

Related Posts

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026

ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਕਿ ਪਿਛਲੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 29, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

ਜੂਨ 29, 2026

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਜੂਨ 29, 2026

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 29, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ

ਜੂਨ 29, 2026

ਨਵੀਂ ਇਲੈਕਟ੍ਰਿਕ ਵਾਹਨ ਨੀਤੀ 2026 ਦਿੱਲੀ ਵਿੱਚ ਹੋਈ ਸ਼ੁਰੂ; 1 ਜੁਲਾਈ ਤੋਂ ਹੋਵੇਗੀ ਲਾਗੂ

ਜੂਨ 29, 2026

ਜੈਪੁਰ ‘ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਤਿੰਨ ਮਜ਼ਦੂਰਾਂ ਦੀ ਮੌਤ ਅਤੇ ਕਈ ਮਲਬੇ ਹੇਠ ਫਸੇ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026

ਮਹਾਰਾਸ਼ਟਰ ‘ਚ 4 ਸਾਲ ਦੀ ਬੱਚੀ ਨਾਲ ਬਲਾਤਕਾਰ ਤੇ ਕਤਲ ਦੇ ਦੋਸ਼ ‘ਚ 65 ਸਾਲਾ ਭੀਮਰਾਓ ਕਾਂਬਲੇ ਨੂੰ ਮੌਤ ਦੀ ਸਜ਼ਾ

ਜੂਨ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.