ਮੰਗਲਵਾਰ, ਅਗਸਤ 19, 2025 10:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਅਮਰੀਕਾ ‘ਚ ਰਹਿੰਦੀ ਕੁੜੀ ਸੁਮੀਤ ਸਾਹਨੀ ਨੇ ਪਿੱਠ ‘ਤੇ ਗੁਰਬਾਣੀ ਦੀ ਤੁੱਕ ਲਿਖਵਾ ਸ਼ੇਅਰ ਕੀਤੀਆਂ ਬੋਲਡ ਤਸਵੀਰਾਂ, ਸਿੱਖ ਜਥੇਬੰਦੀਆਂ ‘ਚ ਭਾਰੀ ਰੋਸ…

ਅਮਰੀਕਾ 'ਚ ਰਹਿੰਦੀ ਕੁੜੀ ਸੁਮੀਤ ਸਾਹਨੀ ਨੇ ਪਿੱਠ 'ਤੇ ਗੁਰਬਾਣੀ ਦੀ ਤੁੱਕ ਲਿਖਵਾ ਸ਼ੇਅਰ ਕੀਤੀਆਂ ਬੋਲਡ ਤਸਵੀਰਾਂ, ਸਿੱਖ ਜਥੇਬੰਦੀਆਂ 'ਚ ਭਾਰੀ ਰੋਸ...

by propunjabtv
ਅਗਸਤ 5, 2022
in ਮਨੋਰੰਜਨ, ਵਿਦੇਸ਼
0

ਸੋਸ਼ਲ ਮੀਡੀਆ ‘ਤੇ ਅਮਰੀਕਾ ‘ਚ ਰਹਿੰਦੀ ਇਕ ਪੰਜਾਬੀ ਕੁੜੀ ਸੁਮੀਤ ਸਾਹਨੀ ਜੋ ਕਿ ਫਿੱਟਨੈਸ ਮਾਡਲ ਦੇ ਨਾਲ-ਨਾਲ ਇਕ ਫਿੱਟਨੈਸ ਕੋਚ ਵੀ ਹੈ ਇਸ ਸਮੇਂ ਕਾਫੀ ਚਰਚਾਵਾਂ ‘ਚ ਹੈ।

ਇਹ ਚਰਚਾਵਾਂ ਉਸਦੀ ਫਿੱਟਨੈਸ ਕਾਰਨ ਨਹੀਂ ਸਗੋਂ ਉਸ ਵੱਲੋਂ ਸ਼ੇਅਰ ਕੀਤੀਆਂ ਕੁਝ ਬੋਲਡ ਵੀਡੀਓਜ਼ ਤੇ ਤਸਵੀਰਾਂ ਕਾਰਨ ਹੈ।


ਦੱਸ ਦੇਈਏ ਕਿ ਅਮਰੀਕਾ ‘ਚ ਰਹਿੰਦੀ ਇਸ ਕੁੜੀ ਜਿਸਦਾ ਨਾਂ ਸੁਮੀਤ ਸਾਹਨੀ ਦੱਸਿਆ ਜਾ ਰਿਹਾ ਹੈ ਪਿੱਠ ‘ਤੇ ਗੁਰਬਾਣੀ ਦੀ ਤੁੱਕ ਲਿਖਵਾਈ ਹੋਈ ਹੈ ਜਿਸ ਕਾਰਨ ਸਿੱਖ ਜਥੇਬੰਦੀਆਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਮਾਡਲ ਵੱਲੋਂ ਪਿੱਠ ‘ਤੇ ਗੁਰਬਾਣੀ ਦੀ ਤੁੱਕ ‘ਸਾਥਿ ਨ ਚਾਲੈ ਬਿਨੁ ਭਜਨ ਬਿਖਿਆ ਸਗਲੀ ਛਾਹੁ।। ਜਿਸਦਾ ਮਤਲਬ ਕਿ ਵਿਅਕਤੀ ਨਾਲ ਸਿਰਫ ਭਜਨ-ਭਗਤੀ ਜਾਂਦੀ ਹੈ ਹੋਰ ਕੁਝ ਨਹੀਂ।

ਲਿਖਵਾ ਕੇ BOLD ਵੀਡੀਓ ਤੇ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਜੋ ਕਿ ਦੇਖਦੇ ਹੀ ਦੇਖਦੇ ਕਾਫੀ ਵਾਇਰਲ ਹੋ ਗਈਆਂ, ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਇਸ ਦਾ ਕਾਫੀ ਵਿਰੋਧ ਵੀ ਹੋ ਰਿਹਾ ਹੈ।

Tags: americainstagram modelSumit Sahniwrote Gurbani
Share230Tweet144Share58

Related Posts

ਹੁਣ EVM ਰਾਹੀਂ ਨਹੀਂ ਹੋਵੇਗੀ ਵੋਟਿੰਗ, ਡੋਨਾਲਡ ਟਰੰਪ ਨੇ ਕਿਉਂ ਕੀਤਾ ਇਸਦਾ ਵਿਰੋਧ

ਅਗਸਤ 19, 2025

ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਣਾ ਵੱਡੀ AirLine ਨੂੰ ਪਿਆ ਭਾਰੀ, ਕੋਰਟ ਨੇ ਲਗਾਇਆ ਭਾਰੀ ਜੁਰਮਾਨਾ

ਅਗਸਤ 18, 2025

Air Canada ਨੇ ਰੱਦ ਕੀਤੀਆਂ 623 Flights, ਜਾਣੋ ਕੀ ਹੈ ਵੱਡਾ ਕਾਰਨ

ਅਗਸਤ 16, 2025

ਦੋ ਵੱਡੇ ਦੇਸ਼ਾਂ ਦੇ ਰਾਸ਼ਟਰਪਤੀਆਂ ਦੀ ਆਪਸ ‘ਚ ਹੋਈ ਅਹਿਮ ਮੀਟਿੰਗ, ਜਾਣੋ ਕੀ ਹੋਇਆ ਫੈਸਲਾ

ਅਗਸਤ 16, 2025

ਟਰੰਪ TARRIF ਵਿਚਾਲੇ ਅਮਰੀਕੀ ਕਰੈਡਿਟ ਏਜੰਸੀ ਨੇ ਵਧਾਈ ਭਾਰਤ ਦੀ ਰੇਟਿੰਗ, ਜਾਣੋ ਕੀ ਹੈ ਇਸਦਾ ਅਰਥ, ਭਾਰਤ ਨੂੰ ਕਿੰਝ ਹੋਵੇਗਾ ਫਾਇਦਾ

ਅਗਸਤ 15, 2025

ਲਾਰੈਂਸ ਦਾ ਕਰੀਬੀ ਗੈਂਗਸਟਰ ਅਮਰੀਕਾ ‘ਚ ਗ੍ਰਿਫ਼ਤਾਰ, ਕਈ ਕੇਸਾਂ ‘ਚ ਸੀ ਲੋੜੀਂਦਾ

ਅਗਸਤ 14, 2025
Load More

Recent News

ਹੁਣ EVM ਰਾਹੀਂ ਨਹੀਂ ਹੋਵੇਗੀ ਵੋਟਿੰਗ, ਡੋਨਾਲਡ ਟਰੰਪ ਨੇ ਕਿਉਂ ਕੀਤਾ ਇਸਦਾ ਵਿਰੋਧ

ਅਗਸਤ 19, 2025

PM ਮੋਦੀ ਦੇ 11 ਸਾਲਾਂ ਦੇ ਕਾਰਜ਼ਕਾਲ ’ਚ 25 ਕਰੋੜ ਭਾਰਤੀ ਗਰੀਬੀ ਰੇਖਾ ਤੋਂ ਆਏ ਬਾਹਰ: MP ਸਤਨਾਮ ਸੰਧੂ

ਅਗਸਤ 18, 2025

ਪੰਜਾਬ ਦੀ ਉੱਚ ਸਿੱਖਿਆ ਲਈ ਵੱਡੀ ਰਾਹਤ, ਸੁਪਰੀਮ ਕੋਰਟ ਨੇ ਜਾਰੀ ਕੀਤੇ ਹੁਕਮ

ਅਗਸਤ 18, 2025

ਜੇਕਰ ਤੁਹਾਡੇ ਵੀ AC ਚੋਂ ਡਿੱਗਦਾ ਹੈ ਪਾਣੀ ਤਾਂ ਜਾਣੋ ਕੀ ਹੈ ਇਸਦਾ ਕਾਰਨ, ਕਿਵੇਂ ਕਰ ਸਕਦੇ ਹੋ ਹੱਲ

ਅਗਸਤ 18, 2025

ਪੰਜਾਬ ਸਰਕਾਰ ਨੇ AI ਨਾਲ ਕੀਤਾ ਸੜਕਾਂ ਦੀ ਮੁਰੰਮਤ ਦਾ ਸਰਵੇ

ਅਗਸਤ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.