ਸ਼ਨੀਵਾਰ, ਅਕਤੂਬਰ 11, 2025 02:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕਰਨਾ ਸੱਤਾ ਦੇ ਨਸ਼ੇ ’ਚ ਹੰਕਾਰੇ ਮੁੱਖ ਮੰਤਰੀ ਵੱਲੋਂ ਬਦਲਾਖੋਰੀ ਦੀ ਕਾਰਵਾਈ: ਸੁਖਬੀਰ ਬਾਦਲ

Summon to Dr. Barjinder Singh Humdard: ਸੁਖਬੀਰ ਬਾਦਲ ਨੇ ਕਿਹਾ ਕਿ ਸਾਨੂੰ ਪੂਰਨ ਵਿਸ਼ਵਾਸ ਹੈ ਕਿ ਦਬਾਅ ਬਣਾਉਣ ਦੀ ਇਸ ਘਟ.ਆ ਕਾਰਵਾਈ ਨਾਲ ਪੰਜਾਬ ਦੀ ਅੰਤਰ ਆਤਮਾ ਤੇ ਪੰਜਾਬ ਦੀ ਆਵਾਜ਼ ਅਜੀਤ ਅਖਬਾਰ ਦੀ ਆਵਾਜ਼ ਕੁਚਲੀ ਨਹੀਂ ਜਾ ਸਕਦੀ।

by ਮਨਵੀਰ ਰੰਧਾਵਾ
ਮਈ 26, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Sukhbir Singh Badal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਦਮ ਭੂਸ਼ਣ ਐਵਾਰਡੀ ਤੇ ਅਜੀਤ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਨਿਸ਼ਾਨਾ ਬਣਾਉਣ ਦੀ ਸਖ਼ਤ ਨਿਖੇਧੀ ਕੀਤੀ ਗਈ ਹੈ। ਦੱਸ ਦਈਏ ਕਿ ਇਸ ਕਾਰਵਾਈ ‘ਤੇ ਅਕਾਲੀ ਦਲ ਨੇ ਕਿਹਾ ਕਿ ਡਾ. ਹਮਦਰਦ ਨੂੰ ਸੂਬਾ ਵਿਜੀਲੈਂਸ ਬਿਊਰੋ ਵੱਲੋਂ ਤਲਬ ਕੀਤੇ ਜਾਣ ਨੂੰ ਸੱਤਾ ਦੇ ਨਸ਼ੇ ਵਿਚ ਹੰਕਾਰੇ ਮੁੱਖ ਮੰਤਰੀ ਵੱਲੋਂ ਬਦਲਾਖੋਰੀ ਦੀ ਕਾਰਵਾਈ ਹੈ।

ਨਾਲ ਹੀ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਡਾ. ਹਮਦਰਦ ਵੱਲੋਂ ਪ੍ਰੈਸ ਦੀ ਆਜ਼ਾਦੀ ਲਈ ਲਏ ਸਿਧਾਂਤਕ ਸਟੈਂਡ ਲਈ ਉਹਨਾਂ ਤੋਂ ਬਦਲਾ ਲੈਣਾ ਚਾਹੁੰਦੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਜੀਤ ਦੇ ਐਮਡੀ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਕਿਹਾ ਕਿ ਅਕਾਲੀ ਦਲ ਪੰਜਾਬ ਵਿਚ ਮੀਡੀਆ ਦੀ ਆਵਾਜ਼ ਦੀ ਰਾਖੀ ਲਈ ਜੋ ਵੀ ਕਰਨਾ ਪਿਆ ਕਰੇਗਾ। ਉਨ੍ਹਾਂ ਕਿਹਾ ਕਿ ਸਾਨੂੰ ਪੂਰਨ ਵਿਸ਼ਵਾਸ ਹੈ ਕਿ ਦਬਾਅ ਬਣਾਉਣ ਦੀ ਇਸ ਘਟ.ਆ ਕਾਰਵਾਈ ਨਾਲ ਪੰਜਾਬ ਦੀ ਅੰਤਰ ਆਤਮਾ ਤੇ ਪੰਜਾਬ ਦੀ ਆਵਾਜ਼ ਅਜੀਤ ਅਖਬਾਰ ਦੀ ਆਵਾਜ਼ ਕੁਚਲੀ ਨਹੀਂ ਜਾ ਸਕਦੀ।

ਉਨ੍ਹਾਂ ਨੇ ਡਾ. ਹਮਦਰਦ ਨੂੰ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਸੱਚੀ ਆਵਾਜ਼ ਕਰਾਰ ਦਿੱਤਾ ਅਤੇ ਕਿਹਾ ਕਿ ਪੱਤਰਕਾਰੀ ਅਤੇ ਸਮਾਜਿਕ ਜੀਵਨ ਵਿਚ ਉਹਨਾਂ ਦੇ ਯੋਗਦਾਨ ਦੀ ਕੋਈ ਬਰਾਬਰੀ ਨਹੀਂ ਹੈ। ਬਾਦਲ ਨੇ ਕਿਹਾ ਕਿ ਅਜੀਤ ਅਖਬਾਰ ਸਮੂਹ ਅਤੇ ਡਾ. ਹਮਦਰਦ ਨੂੰ ਡਰਾਉਣ ਦੀ ਇਸ ਕਾਰਵਾਈ ਨਾਲ ਸਾਰੀ ਦੁਨੀਆਂ ਵਿਚ ਪੰਜਾਬੀ ਹੈਰਾਨ ਹਨ।

It’s shameful – this brazen act of a power drunk @BhagwantMann and his AAP govt against the voice of Panth and Punjab – Ajit, and against Padma Bhushan S Barjinder S Hamdard. This is clearly a revenge against Hamdard sahab for his principled stand on Freedom of the Press. 1/2 pic.twitter.com/Jncc2dZAso

— Sukhbir Singh Badal (@officeofssbadal) May 26, 2023

ਬਾਦਲ ਨੇ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਅਜੀਤ ਅਖਬਬਾਰ ਦੇ ਇਸ਼ਤਿਹਾਰ ਬੰਦ ਕਰ ਦਿੱਤੇ ਸਨ। ਫਿਰ ਇਸਨੇ ਅਜੀਤ ਵਿਚ ਕੰਮ ਕਰਨ ਵਾਲਿਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਤੇ ਹੁਣ ਇਸਦੇ ਮੈਨੇਜਿੰਗ ਡਾਇਰੈਕਟਰ ਨੂੰ ਡਰਾਉਣ ’ਤੇ ਲੱਗ ਗਈ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਇਹ ਬਦਲਾਖੋਰੀ ਦੀ ਸਿਆਸਦ ਦਾ ‌ਸਿਖ਼ਰ ਹੈ ਤੇ ਇਹ ਲੋਕਤੰਤਰ ਵਿਚ ਬਿਲਕੁਲ ਵੀ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਪ ਸਰਕਾਰ ਨੇ ਜਦੋਂ ਤੋਂ ਸੂਬੇ ਵਿਚ ਸੱਤਾ ਸੰਭਾਲੀ ਹੈ, ਇਹ ਮੀਡੀਆ ਦੀ ਆਜ਼ਾਦ ਆਵਾਜ਼ ਨੂੰ ਕੁਚਲਦ ’ਤੇ ਲੱਗੀ ਹੈ। ਸਰਕਾਰ ਨੇ ਪੱਤਰਕਾਰਾਂ ’ਤੇ ਕੇਸ ਦਰਜ ਕੀਤੇ ਤੇ ਕਈ ਵੈਬ ਚੈਨਲ ਬੰਦ ਕੀਤੇ ਅਤੇ ਕਈ ਅਖਬਾਰਾਂ ਦੇ ਇਸ਼ਤਿਹਾਰ ਬੰਦ ਕਰ ਦਿੱਤੇ ਜੋ ਇਸਦੇ ਪ੍ਰਾਪੇਗੰਡੇ ਮੁਤਾਬਕ ਨਹੀਂ ਚੱਲੀਆਂ। ਇਸਨੇ ਕਲਾਕਾਰਾਂ, ਅਕਾਦਮਿਕ ਸ਼ਖਸੀਅਤਾਂ ਤੇ ਬੁੱਧੀਜੀਵੀਆਂ ਦੇ ਖਿਲਾਫ ਵੀ ਕਾਰਵਾਈ ਕੀਤੀ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਪ੍ਰੈਸ ਦੀ ਆਜ਼ਾਦੀ ਤੇ ਲੋਕਤੰਤਰੀ ਕਦਰਾਂ ਕੀਮਤਾਂ ਦੀ ਰਾਖੀ ਵਾਸਤੇ ਜੋ ਵੀ ਕਰਨਾ ਪਿਆ ਕਰੇਗਾ ਤੇ ਉਨ੍ਹਾਂ ਆਪ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਇਸ ਤਰੀਕੇ ਨਾਗਰਿਕ ਅਧਿਕਾਰ ਕੁਚਲਣ ਦੇ ਯਤਨ ਨਾ ਕਰੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Dr. Barjinder Singh Hamdardpro punjab tvpunjab governmentpunjab newsPunjab Vigilance Bureaupunjabi newsShiromani Akali DalSukhbir Singh Badal
Share220Tweet138Share55

Related Posts

ਮਾਨ ਸਰਕਾਰ ਦਾ ਪਰਿਵਰਤਨਸ਼ੀਲ ਬਦਲਾਅ: ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਨੇ ਵਧਾਈ ਕਿਸਾਨਾਂ ਦੀ ਆਮਦਨ, ਪੈਦਾ ਕੀਤੇ ਨਵੇਂ ਰੁਜ਼ਗਾਰ ਦੇ ਮੌਕੇ

ਅਕਤੂਬਰ 10, 2025

ਪੰਜਾਬ ਵਿੱਚ ਨਿਵੇਸ਼ ਦੀ ਨਵੀਂ ਲਹਿਰ: ਪੋਰਟਲ ਦੁਬਾਰਾ ਸ਼ੁਰੂ ਕਰਨ ਤੋਂ ਬਾਅਦ 167% ਦੀ ਛਾਲ, ₹29,480 ਕਰੋੜ ਦਾ ਨਿਵੇਸ਼ ਤੇ 67,672 ਨੌਕਰੀਆਂ ਦਾ ਤੋਹਫਾ

ਅਕਤੂਬਰ 10, 2025

ਮਾਨ ਸਰਕਾਰ ਦਾ ਵਿਜ਼ਨ: IOL ਕੈਮੀਕਲਜ਼ ਦੇ ₹1133 ਕਰੋੜ ਦੇ ਵੱਡੇ ਨਿਵੇਸ਼ ਨਾਲ, ਪੰਜਾਬ ਦੇਸ਼ ਦਾ ਬਣਿਆ ਨਵਾਂ ‘ਫਾਰਮਾ ਸੁਪਰਪਾਵਰ’

ਅਕਤੂਬਰ 10, 2025

ਕੇਜਰੀਵਾਲ-ਮਾਨ ਦੀ ਜੋੜੀ ਨੇ ਰਚਿਆ ਇਤਿਹਾਸ: ਪੰਜਾਬ ਸਰਕਾਰ ਦੀ ਇਸ ਪਹਿਲ ਨਾਲ ਹੁਣ ਵਿਦਿਆਰਥੀ Job Seeker ਨਹੀਂ ਬਲਕਿ ਬਣਨਗੇ Job Giver

ਅਕਤੂਬਰ 10, 2025

ਮਾਨ ਸਰਕਾਰ ਦੀ ਉਦਯੋਗਿਕ ਉਡਾਣ! Oaykay Metcorp ਦੇ ₹309 ਕਰੋੜ ਦੇ Hand Tools ਪਲਾਂਟ ਨਾਲ ਪੰਜਾਬ ਬਣੇਗਾ ਦੁਨੀਆ ਦਾ ਨਵਾਂ Manufacturing Centre

ਅਕਤੂਬਰ 10, 2025

ਪੰਜਾਬ ਸਰਕਾਰ ਨਾਲ ਟਾਟਾ ਸਟੀਲ ਦਾ 2,600 ਕਰੋੜ ਦਾ ਵੱਡਾ ਨਿਵੇਸ਼, 2,500 ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਅਕਤੂਬਰ 10, 2025
Load More

Recent News

ਮਾਨ ਸਰਕਾਰ ਦਾ ਪਰਿਵਰਤਨਸ਼ੀਲ ਬਦਲਾਅ: ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਨੇ ਵਧਾਈ ਕਿਸਾਨਾਂ ਦੀ ਆਮਦਨ, ਪੈਦਾ ਕੀਤੇ ਨਵੇਂ ਰੁਜ਼ਗਾਰ ਦੇ ਮੌਕੇ

ਅਕਤੂਬਰ 10, 2025

ਅੱਜ ਤੋਂ ਬੰਦ ਹੋਏ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਅਕਤੂਬਰ 10, 2025

ਬੰਬੇ ਹਾਈ ਕੋਰਟ ਨੇ ਅਦਾਕਾਰ ਨਵਾਜ਼ੂਦੀਨ ਸਿੱਦੀਕੀ ਦਾ 100 ਕਰੋੜ ਦਾ ਮਾਣਹਾਨੀ ਮਾਮਲਾ ਕੀਤਾ ਖਾਰਜ

ਅਕਤੂਬਰ 10, 2025

ChatGPT ਨਾਲ ਵੀ ਹੁਣ ਕਰ ਸਕੋਗੇ UPI Payment, ਔਨਲਾਈਨ ਖਰੀਦਦਾਰੀ ਕਰਨਾ ਹੋਵੇਗਾ ਆਸਾਨ

ਅਕਤੂਬਰ 10, 2025

ਅਫਗਾਨਿਸਤਾਨ ‘ਤੇ ਭਾਰਤ ਦਾ ਵੱਡਾ ਫੈਸਲਾ, ਕਾਬੁਲ ‘ਚ ਦੂਤਾਵਾਸ ਖੋਲ੍ਹਣ ਦਾ ਐਲਾਨ

ਅਕਤੂਬਰ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.