ਬੁੱਧਵਾਰ, ਜੂਨ 10, 2026 09:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭਰੇ ਬਾਜ਼ਾਰ ‘ਚ ਪਤਨੀ ‘ਤੇ ਗੰਡਾਸੇ ਨਾਲ ਕੀਤਾ ਜਾਨਲੇਵਾ ਹਮਲਾ, ਖੂਨ ਨਾਲ ਲੱਥਪੱਥ ਹੋਈ ਪੂਰੀ ਸੜਕ

Punjab News: ਭੀੜ ਨੇ ਹਮਲਾਵਰ ਦੀ ਕੁੱਟਮਾਰ ਕੀਤੀ ਪਰ ਇਸ ਦੌਰਾਨ ਹਮਲਾਵਰ ਨੇ ਸ਼ਰਾਬ ਪੀਣ ਦੇ ਬਹਾਨੇ ਜ਼ਹਿਰੀਲੀ ਚੀਜ਼ ਨਿਗਲ ਲਈ।

by ਮਨਵੀਰ ਰੰਧਾਵਾ
ਅਗਸਤ 7, 2023
in ਪੰਜਾਬ
0

Murder in Sunam: ਸੁਨਾਮ ਊਧਮ ਸਿੰਘ ਵਾਲਾ ‘ਚ ਸੋਮਵਾਰ ਸਵੇਰੇ ਕੰਮ ‘ਤੇ ਜਾ ਰਹੀ ਪਤਨੀ ‘ਤੇ ਪਤੀ ਨੇ ਗੰਡਾਸੇ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਭੀੜ-ਭੜਾਕੇ ਵਾਲੇ ਬਾਜ਼ਾਰ ‘ਚ ਗਲੇ ਤੇ ਚਿਹਰੇ ‘ਤੇ ਹੋਏ ਬੇਰਹਿਮ ਹਮਲੇ ਨੂੰ ਦੇਖ ਕੇ ਚਸ਼ਮਦੀਦ ਵੀ ਘਬਰਾ ਗਏ। ਜਦੋਂ ਚਸ਼ਮਦੀਦਾਂ ਨੇ ਹਮਲੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰ ਨੇ ਲੋਕਾਂ ‘ਤੇ ਵੀ ਗੰਡਾਸਾ ਲਹਿਰਾਉਣਾ ਸ਼ੁਰੂ ਕਰ ਦਿੱਤਾ।

ਕਾਫੀ ਮੁਸ਼ਕਲ ਨਾਲ ਕੁਝ ਨੌਜਵਾਨਾਂ ਨੇ ਹਿੰਮਤ ਜੁਟਾ ਕੇ ਹਮਲਾਵਰ ’ਤੇ ਇੱਟਾਂ ਰੋੜੇ ਮਾਰ ਕੇ ਉਸ ਨੂੰ ਕਾਬੂ ਕੀਤਾ। ਬਾਅਦ ਵਿੱਚ ਭੀੜ ਨੇ ਹਮਲਾਵਰ ਦੀ ਕੁੱਟਮਾਰ ਕੀਤੀ ਪਰ ਇਸ ਦੌਰਾਨ ਹਮਲਾਵਰ ਨੇ ਸ਼ਰਾਬ ਪੀਣ ਦੇ ਬਹਾਨੇ ਜ਼ਹਿਰੀਲੀ ਚੀਜ਼ ਨਿਗਲ ਲਈ।

ਐਸਐਚਓ ਦੀਪਇੰਦਰ ਸਿੰਘ ਜੇਜੀ ਨੇ ਦੱਸਿਆ ਕਿ ਸੁਨਾਮ ਵਾਸੀ ਗੁਰਦਿਆਲ ਸਿੰਘ ਦਾ ਆਪਣੀ ਪਤਨੀ ਰਾਜਵਿੰਦਰ ਕੌਰ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਰਾਜਵਿੰਦਰ ਕੌਰ ਆਪਣੀ ਮਾਂ ਨਾਲ ਆਪਣੇ ਪੇਕੇ ਘਰ ਰਹਿਣ ਲੱਗੀ ਅਤੇ ਪ੍ਰਾਈਵੇਟ ਨੌਕਰੀ ਕਰ ਰਹੀ ਸੀ। ਸੋਮਵਾਰ ਸਵੇਰੇ ਜਦੋਂ ਉਹ ਕੰਮ ‘ਤੇ ਜਾ ਰਹੀ ਸੀ ਤਾਂ ਰਸਤੇ ‘ਚ ਉਸ ਦੇ ਪਤੀ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਬਾਅਦ ‘ਚ ਪਤੀ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਦੋਵਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: crime newspro punjab tvpunjab policepunjabi newsSunam
Share218Tweet136Share55

Related Posts

ਪੰਜਾਬ ਸਰਕਾਰ ਵੱਲੋਂ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜੂਨ 9, 2026

ਮਨਪ੍ਰੀਤ ਸਿੰਘ ਇਆਲੀ ਅਕਾਲੀ ਦਲ ਵਾਰਿਸ ਪੰਜਾਬ ਦੇ ‘ਚ ਹੋਏ ਸ਼ਾਮਿਲ

ਜੂਨ 9, 2026

ਜਲੰਧਰ ‘ਚ ED ਦੀ ਵੱਡੀ ਕਾਰਵਾਈ : ਇੱਕ ਕਾਰੋਬਾਰੀ ਅਤੇ ਨਗਰ ਨਿਗਮ ਦੇ ਠੇਕੇਦਾਰ ਦੇ ਘਰਾਂ ਅਤੇ ਟਿਕਾਣਿਆਂ ‘ਤੇ ਛਾਪੇਮਾਰੀ

ਜੂਨ 9, 2026

ਜਲੰਧਰ-ਲੁਧਿਆਣਾ ਰਾਸ਼ਟਰੀ ਰਾਜਮਾਰਗ ‘ਤੇ ਲਾਡੋਵਾਲ ਟੋਲ ਪਲਾਜ਼ਾ ਅੱਜ ਦੋ ਘੰਟੇ ਲਈ ਰਹੇਗਾ ਫ੍ਰੀ, ਜਾਣੋ ਕਾਰਨ

ਜੂਨ 9, 2026

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 9, 2026

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

ਜੂਨ 9, 2026
Load More

Recent News

ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ : 65 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਤਬਾਦਲਿਆਂ ਦੀ ਸੂਚੀ

ਜੂਨ 9, 2026

ਪੰਜਾਬ ਸਰਕਾਰ ਵੱਲੋਂ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜੂਨ 9, 2026

ਮਨਪ੍ਰੀਤ ਸਿੰਘ ਇਆਲੀ ਅਕਾਲੀ ਦਲ ਵਾਰਿਸ ਪੰਜਾਬ ਦੇ ‘ਚ ਹੋਏ ਸ਼ਾਮਿਲ

ਜੂਨ 9, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ‘ਸਟਡੀ ਇਨ ਸੀਜੀਸੀ, ਵਰਕ ਇਨ ਜਾਪਾਨ’ ਪ੍ਰੋਗਰਾਮ ਦੀ ਸ਼ੁਰੂਆਤ, ਵਿਦਿਆਰਥੀਆਂ ਲਈ ਖੁੱਲ੍ਹਣਗੇ ਗਲੋਬਲ ਕਰੀਅਰ ਦੇ ਦਰਵਾਜ਼ੇ

ਜੂਨ 9, 2026

ਅਮਰੀਕੀ ਅਦਾਲਤ ਨੇ ਟਰੰਪ ਦੀਆਂ ‘ਗੈਰ-ਕਾਨੂੰਨੀ’ ਐਚ-1ਬੀ ਵੀਜ਼ਾ ਫੀਸਾਂ ਨੂੰ ਲੈਕੇ ਲਿਆ ਵੱਡਾ ਫੈਸਲਾ

ਜੂਨ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.