ਮੰਗਲਵਾਰ, ਨਵੰਬਰ 24, 2026 08:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

Sunil Chhetri Record in Football: ਸੁਨੀਲ ਛੇਤਰੀ ਨੇ ਤੋੜਿਆ ਇਸ ਦਿੱਗਜ ਦਾ ਰਿਕਾਰਡ, ਆ ਗਏ ਮੈਸੀ ਦੇ ਕਰੀਬ

SAFF Championship, IND vs Pak Football: ਭਾਰਤੀ ਕਪਤਾਨ ਸੁਨੀਲ ਛੇਤਰੀ ਫੁੱਟਬਾਲ ਦੇ ਇਤਿਹਾਸ ਵਿੱਚ ਚੌਥੇ ਸਭ ਤੋਂ ਵੱਧ ਗੋਲ ਕਰਨ ਵਾਲੇ ਖਿਡਾਰੀ ਬਣ ਗਏ ਹਨ।

by ਮਨਵੀਰ ਰੰਧਾਵਾ
ਜੂਨ 22, 2023
in ਖੇਡ, ਫੋਟੋ ਗੈਲਰੀ, ਫੋਟੋ ਗੈਲਰੀ
0
Sunil Chhetri become Fourth-Highest International Goal-Scorer: ਭਾਰਤੀ ਕਪਤਾਨ ਸੁਨੀਲ ਛੇਤਰੀ ਨੇ ਬੁੱਧਵਾਰ ਨੂੰ ਇੱਕ ਵੱਡਾ ਰਿਕਾਰਡ ਬਣਾਇਆ। ਉਹ ਫੁੱਟਬਾਲ ਦੇ ਇਤਿਹਾਸ ਵਿੱਚ ਚੌਥਾ ਸਭ ਤੋਂ ਵੱਧ ਗੋਲ ਕਰਨ ਵਾਲਾ ਖਿਡਾਰੀ ਬਣ ਗਿਆ ਹੈ।
ਸੁਨੀਲ ਛੇਤਰੀ ਨੇ ਬੁੱਧਵਾਰ ਨੂੰ ਬੈਂਗਲੁਰੂ ਦੇ ਸ਼੍ਰੀ ਕਾਂਤੀਰਾਵਾ ਸਟੇਡੀਅਮ 'ਚ ਪਾਕਿਸਤਾਨ ਖਿਲਾਫ ਸੈਫ ਚੈਂਪੀਅਨਸ਼ਿਪ ਦੇ ਪਹਿਲੇ ਮੈਚ 'ਚ ਹੈਟ੍ਰਿਕ ਲਗਾਈ। ਇਸ ਹੈਟ੍ਰਿਕ ਨਾਲ ਛੇਤਰੀ ਨੇ 138 ਮੈਚਾਂ 'ਚ 90 ਗੋਲ ਕੀਤੇ।
ਸੁਨੀਲ ਛੇਤਰੀ ਨੇ ਫੁੱਟਬਾਲ ਇਤਿਹਾਸ 'ਚ ਸਭ ਤੋਂ ਵੱਧ ਗੋਲ ਕਰਨ ਦੇ ਮਾਮਲੇ 'ਚ ਮਲੇਸ਼ੀਆ ਦੇ ਦਿੱਗਜ ਫੁੱਟਬਾਲਰ ਮੁਖਤਾਰ ਡਾਹਰੀ ਦਾ ਰਿਕਾਰਡ ਤੋੜ ਦਿੱਤਾ ਹੈ। ਉਸ ਨੇ 142 ਮੈਚਾਂ ਵਿੱਚ 89 ਗੋਲ ਕੀਤੇ ਸੀ।
ਇਸ ਨਾਲ ਛੇਤਰੀ ਅਰਜਨਟੀਨਾ ਦੇ ਸਟਾਰ ਫੁੱਟਬਾਲਰ ਲਿਓਨੇਲ ਮੇਸੀ ਦੇ ਕਰੀਬ ਆ ਗਏ ਹਨ। ਮੇਸੀ ਨੇ ਹੁਣ ਤੱਕ 173 ਮੈਚਾਂ ਵਿੱਚ 103 ਗੋਲ ਕੀਤੇ ਹਨ। ਛੇਤਰੀ ਉਸ ਤੋਂ ਸਿਰਫ 13 ਗੋਲ ਪਿੱਛੇ ਹਨ।
ਇਸ ਸੂਚੀ 'ਚ ਸਭ ਤੋਂ ਉੱਪਰ ਪੁਰਤਗਾਲ ਦੇ ਸਟਾਰ ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਦਾ ਨਾਂ ਹੈ। ਰੋਨਾਲਡੋ ਨੇ 200 ਮੈਚਾਂ 'ਚ 123 ਗੋਲ ਕੀਤੇ ਹਨ। ਜਦਕਿ ਈਰਾਨ ਦਾ ਅਲੀ ਦਾਈ 148 ਮੈਚਾਂ 'ਚ 109 ਗੋਲਾਂ ਨਾਲ ਦੂਜੇ ਸਥਾਨ 'ਤੇ ਹੈ।
ਟੀਮ ਇੰਡੀਆ ਨੇ ਭੁਵਨੇਸ਼ਵਰ ਵਿੱਚ ਇੰਟਰਕਾਂਟੀਨੈਂਟਲ ਕੱਪ ਜਿੱਤ ਕੇ ਸੈਫ ਚੈਂਪੀਅਨਸ਼ਿਪ ਦੀ ਧਮਾਕੇਦਾਰ ਸ਼ੁਰੂਆਤ ਕੀਤੀ। ਟੀਮ ਇੰਡੀਆ ਨੇ ਪਾਕਿਸਤਾਨ ਨੂੰ 4-0 ਨਾਲ ਹਰਾਇਆ।
ਭਾਰਤੀ ਕਪਤਾਨ ਸੁਨੀਲ ਛੇਤਰੀ ਨੇ ਸਿਰਫ਼ 10 ਮਿੰਟਾਂ 'ਚ ਹੀ ਭਾਰਤ ਦਾ ਖਾਤਾ ਖੋਲ੍ਹ ਦਿੱਤਾ। ਛੇ ਮਿੰਟ ਬਾਅਦ ਉਸ ਨੇ ਪੈਨਲਟੀ ’ਤੇ ਗੋਲ ਕਰਕੇ ਬੜ੍ਹਤ ਦੁੱਗਣੀ ਕਰ ਦਿੱਤੀ। ਪਹਿਲੇ ਹਾਫ ਵਿੱਚ ਭਾਰਤੀ ਟੀਮ 2-0 ਦੇ ਸਕੋਰ ਨਾਲ ਹਾਵੀ ਰਹੀ।
ਇਸ ਦੇ ਨਾਲ ਹੀ 74ਵੇਂ ਮਿੰਟ 'ਚ ਛੇਤਰੀ ਨੇ ਇੱਕ ਵਾਰ ਫਿਰ ਆਪਣੀ ਕਾਬਲੀਅਤ ਦਿਖਾਈ ਅਤੇ ਪੈਨਲਟੀ 'ਤੇ ਗੋਲ ਕਰਕੇ ਹੈਟ੍ਰਿਕ ਬਣਾਈ। ਭਾਰਤੀ ਟੀਮ ਹੁਣ ਪੂਰੀ ਤਰ੍ਹਾਂ ਨਾਲ ਮੈਚ 'ਤੇ ਕਾਬਜ਼ ਸੀ।
ਇਸ ਦੌਰਾਨ 81ਵੇਂ ਮਿੰਟ ਵਿੱਚ ਉਦੰਤ ਸਿੰਘ ਨੇ ਇੱਕ ਹੋਰ ਗੋਲ ਕਰਕੇ ਪਾਕਿਸਤਾਨੀ ਟੀਮ ਦਾ ਇਮਤਿਹਾਨ ਉਡਾ ਦਿੱਤਾ। ਭਾਰਤੀ ਟੀਮ ਦੀ ਤਾਕਤ ਇੰਨੀ ਹਾਵੀ ਸੀ ਕਿ ਪਾਕਿਸਤਾਨ ਦੀ ਟੀਮ ਅੰਤ ਤੱਕ ਇੱਕ ਵੀ ਗੋਲ ਨਹੀਂ ਕਰ ਸਕੀ।
Sunil Chhetri become Fourth-Highest International Goal-Scorer: ਭਾਰਤੀ ਕਪਤਾਨ ਸੁਨੀਲ ਛੇਤਰੀ ਨੇ ਬੁੱਧਵਾਰ ਨੂੰ ਇੱਕ ਵੱਡਾ ਰਿਕਾਰਡ ਬਣਾਇਆ। ਉਹ ਫੁੱਟਬਾਲ ਦੇ ਇਤਿਹਾਸ ਵਿੱਚ ਚੌਥਾ ਸਭ ਤੋਂ ਵੱਧ ਗੋਲ ਕਰਨ ਵਾਲਾ ਖਿਡਾਰੀ ਬਣ ਗਿਆ ਹੈ।
ਸੁਨੀਲ ਛੇਤਰੀ ਨੇ ਬੁੱਧਵਾਰ ਨੂੰ ਬੈਂਗਲੁਰੂ ਦੇ ਸ਼੍ਰੀ ਕਾਂਤੀਰਾਵਾ ਸਟੇਡੀਅਮ ‘ਚ ਪਾਕਿਸਤਾਨ ਖਿਲਾਫ ਸੈਫ ਚੈਂਪੀਅਨਸ਼ਿਪ ਦੇ ਪਹਿਲੇ ਮੈਚ ‘ਚ ਹੈਟ੍ਰਿਕ ਲਗਾਈ। ਇਸ ਹੈਟ੍ਰਿਕ ਨਾਲ ਛੇਤਰੀ ਨੇ 138 ਮੈਚਾਂ ‘ਚ 90 ਗੋਲ ਕੀਤੇ।
ਸੁਨੀਲ ਛੇਤਰੀ ਨੇ ਫੁੱਟਬਾਲ ਇਤਿਹਾਸ ‘ਚ ਸਭ ਤੋਂ ਵੱਧ ਗੋਲ ਕਰਨ ਦੇ ਮਾਮਲੇ ‘ਚ ਮਲੇਸ਼ੀਆ ਦੇ ਦਿੱਗਜ ਫੁੱਟਬਾਲਰ ਮੁਖਤਾਰ ਡਾਹਰੀ ਦਾ ਰਿਕਾਰਡ ਤੋੜ ਦਿੱਤਾ ਹੈ। ਉਸ ਨੇ 142 ਮੈਚਾਂ ਵਿੱਚ 89 ਗੋਲ ਕੀਤੇ ਸੀ।
ਇਸ ਨਾਲ ਛੇਤਰੀ ਅਰਜਨਟੀਨਾ ਦੇ ਸਟਾਰ ਫੁੱਟਬਾਲਰ ਲਿਓਨੇਲ ਮੇਸੀ ਦੇ ਕਰੀਬ ਆ ਗਏ ਹਨ। ਮੇਸੀ ਨੇ ਹੁਣ ਤੱਕ 173 ਮੈਚਾਂ ਵਿੱਚ 103 ਗੋਲ ਕੀਤੇ ਹਨ। ਛੇਤਰੀ ਉਸ ਤੋਂ ਸਿਰਫ 13 ਗੋਲ ਪਿੱਛੇ ਹਨ।
ਇਸ ਸੂਚੀ ‘ਚ ਸਭ ਤੋਂ ਉੱਪਰ ਪੁਰਤਗਾਲ ਦੇ ਸਟਾਰ ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਦਾ ਨਾਂ ਹੈ। ਰੋਨਾਲਡੋ ਨੇ 200 ਮੈਚਾਂ ‘ਚ 123 ਗੋਲ ਕੀਤੇ ਹਨ। ਜਦਕਿ ਈਰਾਨ ਦਾ ਅਲੀ ਦਾਈ 148 ਮੈਚਾਂ ‘ਚ 109 ਗੋਲਾਂ ਨਾਲ ਦੂਜੇ ਸਥਾਨ ‘ਤੇ ਹੈ।
ਟੀਮ ਇੰਡੀਆ ਨੇ ਭੁਵਨੇਸ਼ਵਰ ਵਿੱਚ ਇੰਟਰਕਾਂਟੀਨੈਂਟਲ ਕੱਪ ਜਿੱਤ ਕੇ ਸੈਫ ਚੈਂਪੀਅਨਸ਼ਿਪ ਦੀ ਧਮਾਕੇਦਾਰ ਸ਼ੁਰੂਆਤ ਕੀਤੀ। ਟੀਮ ਇੰਡੀਆ ਨੇ ਪਾਕਿਸਤਾਨ ਨੂੰ 4-0 ਨਾਲ ਹਰਾਇਆ।
ਭਾਰਤੀ ਕਪਤਾਨ ਸੁਨੀਲ ਛੇਤਰੀ ਨੇ ਸਿਰਫ਼ 10 ਮਿੰਟਾਂ ‘ਚ ਹੀ ਭਾਰਤ ਦਾ ਖਾਤਾ ਖੋਲ੍ਹ ਦਿੱਤਾ। ਛੇ ਮਿੰਟ ਬਾਅਦ ਉਸ ਨੇ ਪੈਨਲਟੀ ’ਤੇ ਗੋਲ ਕਰਕੇ ਬੜ੍ਹਤ ਦੁੱਗਣੀ ਕਰ ਦਿੱਤੀ। ਪਹਿਲੇ ਹਾਫ ਵਿੱਚ ਭਾਰਤੀ ਟੀਮ 2-0 ਦੇ ਸਕੋਰ ਨਾਲ ਹਾਵੀ ਰਹੀ।
ਇਸ ਦੇ ਨਾਲ ਹੀ 74ਵੇਂ ਮਿੰਟ ‘ਚ ਛੇਤਰੀ ਨੇ ਇੱਕ ਵਾਰ ਫਿਰ ਆਪਣੀ ਕਾਬਲੀਅਤ ਦਿਖਾਈ ਅਤੇ ਪੈਨਲਟੀ ‘ਤੇ ਗੋਲ ਕਰਕੇ ਹੈਟ੍ਰਿਕ ਬਣਾਈ। ਭਾਰਤੀ ਟੀਮ ਹੁਣ ਪੂਰੀ ਤਰ੍ਹਾਂ ਨਾਲ ਮੈਚ ‘ਤੇ ਕਾਬਜ਼ ਸੀ।
ਇਸ ਦੌਰਾਨ 81ਵੇਂ ਮਿੰਟ ਵਿੱਚ ਉਦੰਤ ਸਿੰਘ ਨੇ ਇੱਕ ਹੋਰ ਗੋਲ ਕਰਕੇ ਪਾਕਿਸਤਾਨੀ ਟੀਮ ਦਾ ਇਮਤਿਹਾਨ ਉਡਾ ਦਿੱਤਾ। ਭਾਰਤੀ ਟੀਮ ਦੀ ਤਾਕਤ ਇੰਨੀ ਹਾਵੀ ਸੀ ਕਿ ਪਾਕਿਸਤਾਨ ਦੀ ਟੀਮ ਅੰਤ ਤੱਕ ਇੱਕ ਵੀ ਗੋਲ ਨਹੀਂ ਕਰ ਸਕੀ।
Tags: football newsFourth Highest Goal-ScorerIndia beat PakistanInternational Footballpro punjab tvpunjabi newsSAFF Championshipsports newsSunil ChhetriSunil Chhetri Record in Football
Share264Tweet165Share66

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ

ਅਕਤੂਬਰ 28, 2026

ਹਾਕੀ ਤੇ ਪੰਜਾਬ ਨੂੰ ਇੱਕ-ਦੂਜੇ ਤੋਂ ਵੱਖ ਨਹੀਂ ਕੀਤਾ ਜਾ ਸਕਦਾ, ਅੰਤਰਰਾਸ਼ਟਰੀ ਟੂਰਨਾਮੈਂਟ ਇਸ ਸਾਂਝ ਦਾ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ: ਬਲਤੇਜ ਪੰਨੂ

ਅਕਤੂਬਰ 27, 2026

ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ

ਅਕਤੂਬਰ 22, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026
Load More

Recent News

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.