ਬੁੱਧਵਾਰ, ਸਤੰਬਰ 24, 2025 02:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਵਿਧਵਾਵਾਂ ਅਤੇ ਉਨ੍ਹਾਂ ਦੇ ਬੱਚਿਆਂ ਲਈ ਕੀਤੀ ਇਹ ਵੱਡੀ ਮੰਗ

ਸੁਨੀਲ ਜਾਖੜ ਨੇ ਵਿਧਵਾਵਾਂ ਲਈ ਵਿਸੇਸ਼ ਪੈਨਸ਼ਨ ਅਤੇ ਉਨ੍ਹਾਂ ਦੇ ਬੱਚਿਆਂ ਲਈ ਵਜੀਫਾ ਸਕੀਮ ਸ਼ੁਰੂ ਕਰਨ ਲਈ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

by Bharat Thapa
ਸਤੰਬਰ 25, 2022
in ਦੇਸ਼
0

ਸਾਬਕਾ ਸਾਂਸਦ ਅਤੇ ਭਾਜਪਾ ਆਗੂ ਸ੍ਰੀ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਵਿਧਵਾ ਔਰਤਾਂ ਨੂੰ ਉਨ੍ਹਾਂ ਦੇ ਬੱਚਿਆਂ ਦੇ ਪਾਲਣ ਪੋਸ਼ਣ ਲਈ ਵਾਧੂ ਭੱਤੇ ਦੇ ਰੂਪ ਵਿਚ ਵਿਸੇਸ਼ ਪੈਨਸ਼ਨ ਲਗਾਉਣ ਦੀ ਮੰਗ ਕੀਤੀ ਹੈ। ਇਸੇ ਤਰਾਂ ਅਜਿਹੀਆਂ ਮਾਂਵਾਂ ਜ਼ੋ ਇੱਕਲੇ ਤੌਰ ਤੇ ਆਪਣੇ ਬੱਚਿਆਂ ਨੂੰ ਸੰਭਾਲ ਰਹੀਆਂ ਹਨ ਉਨ੍ਹਾਂ ਦੇ ਬੱਚਿਆਂ ਦੀ ਪੜਾਈ ਲਈ ਵੀ ਵਿਸੇਸ਼ ਵਜੀਫਾ ਸਕੀਮਾ ਸ਼ੁਰੂ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਅਜਿਹੇ ਬੱਚੇ ਵੀ ਮਿਆਰੀ ਅਤੇ ਉਚੇਰੀ ਸਿੱਖਿਆ ਹਾਸਲ ਕਰ ਸਕਨ।

ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਦੀ ਇਕ ਕਾਪੀ ਉਨ੍ਹਾਂ ਨੇ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਜ਼ੇ ਪੀ ਨੱਢਾ ਨੂੰ ਵੀ ਨਵੀਂ ਦਿੱਲੀ ਵਿਖੇ ਭੇਂਟ ਕਰਦਿਆਂ ਕਿਹਾ ਕਿ ਨਵਰਾਤਰੀ ਦੇ ਪਵਿੱਤਰ ਮੌਕੇ ਜਦ ਮਾਂ ਦੁਰਗਾ ਦੀ ਪੂਜਾ ਕੀਤਾ ਜਾਂਦੀ ਹੈ ਤਾਂ ਅਜਿਹੇ ਮੌਕੇ ਸਰਕਾਰ ਵੱਲੋਂ ਮਾਤਰ ਸ਼ਕਤੀ ਲਈ ਅਜਿਹੀ ਯੋਜਨਾ ਸ਼ੁਰੂ ਕੀਤਾ ਜਾਣਾ ਅਜਿਹੇ ਪਰਿਵਾਰਾਂ ਲਈ ਬਹੁਤ ਹੀ ਸਹਾਈ ਸਿੱਧ ਹੋਵੇਗਾ।

ਇਹ ਵੀ ਪੜੋ : ਗ੍ਰੇਟ ਖਲੀ ਤੋਂ ਵੀ ਲੰਬੀ ਹੈ ਇਹ ਕੁੜੀ,ਕਿੰਨਾ ਲੰਬਾ ਕਦ, ਕੀ ਹੈ ਖੁਰਾਕ ? 25 ਸਾਲ ਦੀ ਉਮਰ ਚ ਇਹ ਬਿਮਾਰੀ ਬਣੀ ਕਾਰਨ…

Tags: childrenlatest punjabi newsPensionpm narinder modipro punjab tvpunjabi newssunil jakharWidow
Share282Tweet176Share70

Related Posts

ਦਿਨੇਸ਼ ਕਾਰਤਿਕ ਨੂੰ ਇਸ ਟੂਰਨਾਮੈਂਟ ਲਈ ਟੀਮ ਇੰਡੀਆ ਦਾ ਕਪਤਾਨ ਕੀਤਾ ਗਿਆ ਨਿਯੁਕਤ

ਸਤੰਬਰ 23, 2025

ਕੈਬਨਿਟ ਮੰਤਰੀ ਦੇ ਸਰਕਾਰੀ ਬੰਗਲੇ ‘ਚ ਕਾਂਸਟੇਬਲ ਨੇ ਕੀਤੀ ਖੁਦ*ਕੁ/ਸ਼ੀ

ਸਤੰਬਰ 23, 2025

ਜੰਮੂ ਰੂਟ ‘ਤੇ ਰਾਹਤ, ਮਾਲਵਾ ਅਤੇ ਪਤਮਪੁਰਾ ਐਕਸਪ੍ਰੈਸ ਦਾ ਸੰਚਾਲਨ ਮੁੜ ਸ਼ੁਰੂ, ਇਹ ਟ੍ਰੇਨਾਂ ਅਜੇ ਵੀ ਰਹਿਣਗੀਆਂ ਬੰਦ

ਸਤੰਬਰ 22, 2025

ਅਦਾਕਾਰਾ ਪ੍ਰੀਤੀ ਜ਼ਿੰਟਾ ਨੇ ਹਿਮਾਚਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ 30 ਲੱਖ ਰੁਪਏ ਕੀਤੇ ਦਾਨ

ਸਤੰਬਰ 22, 2025

ਏਅਰ ਇੰਡੀਆ ਕਰੈਸ਼ ਰਿਪੋਰਟ ‘ਚ ਪਾਇਲਟ ਦੇ “ਫਿਊਲ ਕੱਟ-ਆਫ” ਦੇ ਜ਼ਿਕਰ ‘ਤੇ ਸੁਪਰੀਮ ਕੋਰਟ ਦਾ ਵੱਡਾ ਬਿਆਨ

ਸਤੰਬਰ 22, 2025

22-28 ਸਤੰਬਰ ਤੱਕ ਬੈਂਕ ਰਹਿਣਗੇ ਬੰਦ, ਦੇਖੋ RBI ਦੀਆਂ ਛੁੱਟੀਆਂ ਦੀ ਸੂਚੀ

ਸਤੰਬਰ 21, 2025
Load More

Recent News

ਹਿਮਾਚਲ ਪ੍ਰਦੇਸ਼: ਬਠਿੰਡਾ ਤੋਂ ਚਾਮੁੰਡਾ ਲੰਗਰ ਜਾ ਰਹੇ ਸ਼ਰਧਾਲੂਆਂ ਨੂੰ ਲਿਜਾ ਰਿਹਾ ਟਰੱਕ ਪ/ਲਟਿ.ਆ

ਸਤੰਬਰ 23, 2025

iOS 26 ਅਪਡੇਟ ਤੋਂ ਬਾਅਦ ਹੁਣ iPhone ਯੂਜ਼ਰਸ ਨਹੀਂ ਕਰ ਸਕਣਗੇ ਇਹ ਕੰਮ

ਸਤੰਬਰ 23, 2025

ਦਿਨੇਸ਼ ਕਾਰਤਿਕ ਨੂੰ ਇਸ ਟੂਰਨਾਮੈਂਟ ਲਈ ਟੀਮ ਇੰਡੀਆ ਦਾ ਕਪਤਾਨ ਕੀਤਾ ਗਿਆ ਨਿਯੁਕਤ

ਸਤੰਬਰ 23, 2025

Sale ਦੇ ਨਾਂ ‘ਤੇ ਨਾ ਬਣੋ ਧੋਖਾਧੜੀ ਦਾ ਸ਼ਿਕਾਰ, ਔਨਲਾਈਨ ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

ਸਤੰਬਰ 23, 2025

ਵਿੱਕੀ ਕੌਸ਼ਲ ਨੇ ਦਿੱਤੀ ਖੁਸ਼ਖਬਰੀ, ਗਰਭਵਤੀ ਹੈ ਕੈਟਰੀਨਾ ਕੈਫ, ਅਦਾਕਾਰਾ ਨੇ ਦਿਖਾਇਆ ਆਪਣਾ ਬੇਬੀ ਬੰਪ

ਸਤੰਬਰ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.