ਐਤਵਾਰ, ਜੁਲਾਈ 20, 2025 04:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Sunny Deol Networth: ਕਰੋੜਾਂ ਦੀ ਜਾਇਦਾਦ ਦਾ ਮਾਲਕ ਹੈ ਸੰਨੀ ਦਿਓਲ, ਗੁਰਦਾਸਪੁਰ ਤੋਂ ਐੱਮਪੀ ਹਨ ਸੰਨੀ ਦਿਓਲ

by Gurjeet Kaur
ਅਕਤੂਬਰ 19, 2022
in ਮਨੋਰੰਜਨ, ਰਾਜਨੀਤੀ
0
sunny deol

Sunny Deol Birthday Special: ਬਾਲੀਵੁੱਡ(bollywood)  ਦੇ ਐਕਸ਼ਨ ਹੀਰੋ ਸੰਨੀ ਦਿਓਲ (Sunny Deol) ਅੱਜ ਆਪਣਾ 64ਵਾਂ ਜਨਮਦਿਨ ਮਨਾ ਰਹੇ ਹਨ। ਸੰਨੀ ਦਿਓਲ   ਅਜਿਹੇ ਫਿਲਮੀ ਹੀਰੋ ਰਹੇ ਹਨ, ਜਿਨ੍ਹਾਂ ਦੇ ਉੱਚੇ-ਉੱਚੇ ਡਾਇਲਾਗ ਅੱਜ ਵੀ ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਬੁੱਲਾਂ ‘ਤੇ ਹਨ। ਸੰਨੀ ਦਿਓਲ ਨੇ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਸਾਲ 1983 ਵਿੱਚ ਫਿਲਮ ਬੇਤਾਬ ਨਾਲ ਕੀਤੀ ਸੀ।

ਸੰਨੀ ਦਿਓਲ ਲੰਬੇ ਸਮੇਂ ਤੋਂ ਹਿੰਦੀ ਫਿਲਮ ਇੰਡਸਟਰੀ ਵਿੱਚ ਹਿੱਟ ਰਹੇ ਸਨ। ਬਾਰਡਰ ਫ਼ਿਲਮ (Border Movie) ਦੇ ਮੇਜਰ ਕੁਲਦੀਪ ਸਿੰਘ ਤੋਂ ਲੈ ਕੇ ਗਦਰ ਦੇ ਤਾਰਾ ਸਿੰਘ ਤੱਕ ਸਨੀ ਦਿਓਲ ਨੂੰ ਇੱਕ ਕਿਰਦਾਰ ਵਜੋਂ ਖੂਬ ਪਸੰਦ ਕੀਤਾ ਗਿਆ ਸੀ। ਫਿਰ ਇੱਕ ਸਮਾਂ ਅਜਿਹਾ ਆਇਆ ਜਦੋਂ ਉਸ ਦੀਆਂ ਫਿਲਮਾਂ ਬਾਕਸ ‘ਤੇ ਸਫਲ ਹੋਣੀਆਂ ਬੰਦ ਹੋ ਗਈਆਂ। ਫਿਰ ਉਹ ਰਾਜਨੀਤੀ ਦੇ ਮੈਦਾਨ ਵਿਚ ਉਤਰਿਆ।

2019 ਦੀਆਂ ਆਮ ਚੋਣਾਂ ਵਿਚ, ਉਹ ਭਾਰਤੀ ਜਨਤਾ ਪਾਰਟੀ ਦੀ ਟਿਕਟ ‘ਤੇ ਪੰਜਾਬ ਦੀ ਗੁਰਦਾਸਪੁਰ (Gurdaspur MP) ਲੋਕ ਸਭਾ ਸੀਟ ਤੋਂ ਜਿੱਤ ਕੇ ਸੰਸਦ ਵਿਚ ਪਹੁੰਚੇ ਸਨ। ਸੰਨੀ ਦਿਓਲ ਕਰੋੜਾਂ ਦੀ ਜਾਇਦਾਦ ਦੇ ਮਾਲਕ ਹਨ। 2019 ਦੀਆਂ ਚੋਣਾਂ ਲਈ ਆਪਣੇ ਹਲਫਨਾਮੇ ‘ਚ ਉਨ੍ਹਾਂ ਨੇ ਆਪਣੀ ਜਾਇਦਾਦ ਦੀ ਜਾਣਕਾਰੀ ਦਿੱਤੀ ਸੀ।

2019 ਵਿੱਚ ਜਾਇਦਾਦ ਕਿੰਨੀ ਸੀ

ਸੰਨੀ ਦਿਓਲ ਨੇ ਲੋਕ ਸਭਾ ਚੋਣਾਂ ਦੌਰਾਨ ਆਪਣੀ ਜਾਇਦਾਦ ਦਾ ਵੇਰਵਾ ਦਿੱਤਾ ਸੀ। ਉਸ ਅਨੁਸਾਰ ਸੰਨੀ ਦਿਓਲ ਕੋਲ ਉਦੋਂ 60 ਕਰੋੜ ਰੁਪਏ ਦੀ ਚੱਲ ਅਤੇ 21 ਕਰੋੜ ਰੁਪਏ ਦੀ ਅਚੱਲ ਜਾਇਦਾਦ ਸੀ। ਸੰਨੀ ਦੀ ਪਤਨੀ ਪੂਜਾ ਕੋਲ 6 ਕਰੋੜ ਦੀ ਜਾਇਦਾਦ ਸੀ। ਜਿਨ੍ਹਾਂ ਵਿੱਚੋਂ 19 ਲੱਖ ਬੈਂਕ ਵਿੱਚ ਅਤੇ 16 ਲੱਖ ਨਕਦੀ ਵਿੱਚ ਸਨ।

ਇਸ ਤੋਂ ਇਲਾਵਾ ਸੰਨੀ ਕੋਲ 1.69 ਕਰੋੜ ਦੀ ਕਾਰ ਅਤੇ 1.56 ਕਰੋੜ ਦੇ ਗਹਿਣੇ ਸਨ। 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਸੰਨੀ ਦਿਓਲ ਨੇ ਹਲਫਨਾਮੇ ‘ਚ ਦੱਸਿਆ ਸੀ ਕਿ ਉਨ੍ਹਾਂ ਦੀ ਪਤਨੀ ‘ਤੇ ਕਰੀਬ 53 ਕਰੋੜ ਰੁਪਏ ਦਾ ਕਰਜ਼ਾ ਹੈ।

2022 ਵਿੱਚ ਜਾਇਦਾਦ ਕਿੰਨੀ ਹੈ?

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸਾਲ 2022 ‘ਚ ਸੰਨੀ ਦਿਓਲ ਦੀ ਕੁੱਲ ਜਾਇਦਾਦ 17 ਮਿਲੀਅਨ ਡਾਲਰ (133 ਕਰੋੜ ਰੁਪਏ) ਹੈ।ਉਨ੍ਹਾਂ ਦੀ ਮਹੀਨਾਵਾਰ ਆਮਦਨ ਇੱਕ ਕਰੋੜ ਰੁਪਏ ਦੱਸੀ ਜਾਂਦੀ ਹੈ ਅਤੇ ਉਹ ਇੱਕ ਫਲੀਮ ਲਈ ਪੰਜ ਕਰੋੜ ਰੁਪਏ ਫੀਸ ਵਸੂਲਦੇ ਹਨ। ਸੰਨੀ ਦਿਓਲ ਕੋਲ ਬਹੁਤ ਸਾਰੀਆਂ ਲਗਜ਼ਰੀ ਗੱਡੀਆਂ ਹਨ ਜਿਸ ਵਿੱਚ ਔਡੀ 8, ਰੇਂਜ ਰੋਵਰ ਵਰਗੀਆਂ ਕਈ ਗੱਡੀਆਂ ਸ਼ਾਮਲ ਹਨ।

Tags: bollywood actor and punjab MPpro punjab tvsunny deolsunny deol BirthdaySunny deol Networth
Share391Tweet244Share98

Related Posts

ਆਪ MLA ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ,ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਜੁਲਾਈ 19, 2025

ਭਾਜਪਾ ਪੰਜਾਬ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ MP ਸਤਨਾਮ ਸੰਧੂ ਨਾਲ ਕੀਤੀ ਮੁਲਾਕਾਤ

ਜੁਲਾਈ 10, 2025

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025
Load More

Recent News

ਆਪ MLA ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ,ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਜੁਲਾਈ 19, 2025
pre-bridal-skincare_OI

Skin care Tips: ਚਿਹਰੇ ਦੀਆਂ ਝੁਰੜੀਆਂ ਹੋ ਜਾਣਗੀਆਂ ਸਾਫ਼, ਅਪਣਾਓ ਇਹ ਘਰੇਲੂ ਨੁਸਖੇ

ਜੁਲਾਈ 19, 2025

ਮਾਨਸੂਨ ਦੌਰਾਨ ਕਮਰੇ ਚੋਂ ਨਮੀ ਨੂੰ ਇਸ ਤਰਾਂ ਕਰੋ ਦੂਰ, ਹੋਵੇਗਾ ਪੱਕਾ ਹੱਲ

ਜੁਲਾਈ 19, 2025

ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਲਿਆ ਵੱਡਾ ਫੈਸਲਾ, ਮਾਮਲੇ ‘ਚ ਆਈ ਅਪਡੇਟ

ਜੁਲਾਈ 19, 2025

6 ਦਿਨ ‘ਚ ਸ੍ਰੀ ਦਰਬਾਰ ਸਾਹਿਬ ਨੂੰ 8ਵੀਂ ਵਾਰ ਮਿਲੀ ਧਮਕੀ

ਜੁਲਾਈ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.