ਵੀਰਵਾਰ, ਸਤੰਬਰ 4, 2025 09:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Gadar 2 ਦੀ ਰਿਲੀਜ਼ ਤੋਂ ਪਹਿਲਾਂ ਹੀ ਪਾਕਿਸਤਾਨ ਬਾਰਡਰ ‘ਤੇ ਪਹੁੰਚੇ ‘ਤਾਰਾ’, Sunny Deol ਨੇ BSF ਜਵਾਨਾਂ ਨਾਲ ਲੜਾਇਆ ਪੰਜਾ

Sunny Deol at Border: ਸੰਨੀ ਦਿਓਲ ਤੇ ਅਮੀਸ਼ਾ ਪਟੇਲ ਦੀ ਫਿਲਮ 'ਗਦਰ 2' 11 ਅਗਸਤ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਵਾਲੀ ਹੈ। ਇਸ ਤੋਂ ਪਹਿਲਾਂ 'ਤਾਰਾ ਸਿੰਘ' ਪਾਕਿਸਤਾਨ ਦੀ ਸਰਹੱਦ 'ਤੇ ਪਹੁੰਚੇ।

by ਮਨਵੀਰ ਰੰਧਾਵਾ
ਅਗਸਤ 3, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Sunny Deol promotes 'Gadar 2' with BSF jawans: ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਦੀ ਫਿਲਮ 'ਗਦਰ 2' ਦੀ ਰਿਲੀਜ਼ 'ਚ ਸਿਰਫ 10 ਦਿਨ ਬਾਕੀ ਹਨ। ਫਿਲਮ ਨੂੰ ਵੱਡੇ ਪਰਦੇ 'ਤੇ ਦੇਖਣ ਲਈ ਫੈਨਸ ਬੇਤਾਬ ਹੋ ਰਹੇ ਹਨ। 22 ਸਾਲ ਬਾਅਦ 'ਚ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਦੀ ਜੋੜੀ ਨਜ਼ਰ ਆਵੇਗੀ।
ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਤਾਰਾ ਸਿੰਘ' ਯਾਨੀ ਸੰਨੀ ਦਿਓਲ ਰਾਜਸਥਾਨ ਦੇ ਲੌਂਗੇਵਾਲਾ ਪਹੁੰਚੇ, ਜਿੱਥੇ ਉਨ੍ਹਾਂ ਨੇ ਭਾਰਤੀ ਜਵਾਨਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨਾਲ ਖੂਬ ਮਸਤੀ ਕੀਤੀ। ਸੰਨੀ ਦਿਓਲ ਆਪਣੀ ਫਿਲਮ ਦੇ ਪ੍ਰਮੋਸ਼ਨ ਲਈ ਬੀਐਸਐਫ ਜਵਾਨਾਂ ਨੂੰ ਮਿਲਣ ਰਾਜਸਥਾਨ ਪਹੁੰਚੇ।
ਇੱਥੇ ਉਨ੍ਹਾਂ ਨੇ ਜਵਾਨਾਂ ਨਾਲ ਗੱਲਬਾਤ ਕੀਤੀ ਅਤੇ ਆਪਣੀ ਫਿਲਮ 'ਬਾਰਡਰ' ਦੇ ਦਿਨਾਂ ਨੂੰ ਵੀ ਯਾਦ ਕੀਤਾ। ਇਸ ਦੌਰਾਨ ਸੰਨੀ ਦਿਓਲ ਦੀ ਜਵਾਨਾਂ ਨਾਲ ਪੰਜਾ ਵੀ ਲੜਾਇਆ, ਜਿਸ ਦੀਆਂ ਤਸਵੀਰਾਂ ਅਤੇ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ 'ਤੇ ਵੀ ਸ਼ੇਅਰ ਕੀਤੀਆਂ ਹਨ।
ਫਿਲਮ 'ਗਦਰ 2' ਦੀ ਰਿਲੀਜ਼ ਤੋਂ ਪਹਿਲਾਂ ਸੰਨੀ ਦਿਓਲ ਪਾਕਿਸਤਾਨ ਬਾਰਡਰ 'ਤੇ ਪਹੁੰਚੇ ਜਿੱਥੇ ਉਨ੍ਹਾਂ ਨੇ ਨਾ ਸਿਰਫ ਦੇਸ਼ ਦੇ ਜਵਾਨਾਂ ਨਾਲ ਮੁਲਾਕਾਤ ਕੀਤੀ ਸਗੋਂ ਤਨੋਟ ਮਾਤਾ ਦੇ ਮੰਦਰ ਦੇ ਦਰਸ਼ਨ ਵੀ ਕੀਤੇ।
ਇਸ ਮੌਕੇ ਪਾਕਿਸਤਾਨ ਸਰਹੱਦ 'ਤੇ 'ਹਿੰਦੁਸਤਾਨ ਜ਼ਿੰਦਾਬਾਦ ਹੈ, ਜ਼ਿੰਦਾਬਾਦ ਸੀ ਤੇ ਜ਼ਿੰਦਾਬਾਦ ਰਹੇਗਾ' ਦੇ ਨਾਅਰੇ ਗੂੰਜੇ। ਇੱਥੇ ਐਕਟਰ ਨੇ ਭਾਰਤੀ ਸੈਨਿਕਾਂ ਨਾਲ ਗੱਲਬਾਤ ਕੀਤੀ ਅਤੇ ਆਪਣੀ ਪੁਰਾਣੀ ਫਿਲਮ 'ਬਾਰਡਰ' ਦੇ ਕਿੱਸੇ ਵੀ ਯਾਦ ਕੀਤੇ।
ਸੰਨੀ ਦਿਓਲ ਬੀਐਸਐਫ ਜਵਾਨਾਂ ਨਾਲ ਥਿਰਕਦੇ ਵੀ ਨਜ਼ਰ ਆਏ। ਇਸ ਮੌਕੇ ਦੀਆਂ ਤਸਵੀਰਾਂ ਅਤੇ ਵੀਡੀਓਜ਼ ਇਸ ਸਮੇਂ ਕਾਫੀ ਵਾਇਰਲ ਹੋ ਰਹੀਆਂ ਹਨ। ਜਵਾਨਾਂ ਨੇ ਸੰਨੀ ਦਿਓਲ ਦਾ ਖੂਬ ਮਨੋਰੰਜਨ ਕੀਤਾ ਅਤੇ ਉਨ੍ਹਾਂ ਨੇ ਸਟਾਰ ਲਈ ਗੀਤ ਵੀ ਗਾਇਆ, ਜਿਸ ਨੂੰ ਸੁਣ ਕੇ ਉਹ ਨੱਚਣ ਲੱਗ ਪਏ।
ਸੰਨੀ ਨੇ ਇਨ੍ਹਾਂ ਤਸਵੀਰਾਂ ਅਤੇ ਵੀਡੀਓਜ਼ ਨੂੰ ਸੋਸ਼ਲ ਮੀਡੀਆ 'ਤੇ ਵੀ ਪੋਸਟ ਕੀਤਾ ਹੈ। ਵੀਡੀਓ 'ਚ ਸੰਨੀ ਦਿਓਲ ਨਵੀਂ ਟੈਕਨਾਲੋਜੀ ਦੀ ਬੰਦੂਕ ਨਾਲ ਨਜ਼ਰ ਆ ਰਹੇ ਹਨ ਅਤੇ ਇੱਕ ਅਧਿਕਾਰੀ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਦਿੰਦੇ ਨਜ਼ਰ ਆ ਰਹੇ ਹਨ।
ਸੰਨੀ ਨੇ ਮਾਤਾ ਦੇ ਮੰਦਰ ਦਾ ਇੱਕ ਵੀਡੀਓ ਪੋਸਟ ਕੀਤਾ ਹੈ ਜਿਸ ਵਿੱਚ ਉਹ ਚੁੰਨੀ ਪਹਿਨ ਕੇ ਦੇਵੀ ਦੇ ਦਰਸ਼ਨਾਂ ਲਈ ਜਾਂਦੀ ਨਜ਼ਰ ਆ ਰਹੀ ਹੈ। ਉਸ ਨੇ ਇਨ੍ਹਾਂ ਸੈਨਿਕਾਂ ਨੂੰ ਆਪਣਾ ਪਰਿਵਾਰ ਕਿਹਾ ਅਤੇ ਲਿਖਿਆ ਕਿ ਉਨ੍ਹਾਂ ਨਾਲ ਸਮਾਂ ਬਿਤਾਉਣ ਤੋਂ ਬਾਅਦ ਉਹ ਦਰਸ਼ਨ ਕਰਨ ਲਈ ਮੰਦਰ ਪਹੁੰਚੇ।
ਦੱਸ ਦਈਏ ਕਿ 22 ਸਾਲਾਂ ਬਾਅਦ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਇੱਕ ਵਾਰ ਫਿਰ ਵੱਡੇ ਪਰਦੇ 'ਤੇ ਇੱਕ ਕਰਾਸ ਬਾਰਡਰ ਸਟੋਰੀ ਲੈ ਕੇ ਆ ਰਹੇ ਹਨ। ਸਟਾਰਸ ਫਿਲਹਾਲ ਫਿਲਮ ਦੇ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ।
Sunny Deol promotes ‘Gadar 2’ with BSF jawans: ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਦੀ ਫਿਲਮ ‘ਗਦਰ 2’ ਦੀ ਰਿਲੀਜ਼ ‘ਚ ਸਿਰਫ 10 ਦਿਨ ਬਾਕੀ ਹਨ। ਫਿਲਮ ਨੂੰ ਵੱਡੇ ਪਰਦੇ ‘ਤੇ ਦੇਖਣ ਲਈ ਫੈਨਸ ਬੇਤਾਬ ਹੋ ਰਹੇ ਹਨ। 22 ਸਾਲ ਬਾਅਦ ‘ਚ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਦੀ ਜੋੜੀ ਨਜ਼ਰ ਆਵੇਗੀ।
ਫਿਲਮ ਦੀ ਰਿਲੀਜ਼ ਤੋਂ ਪਹਿਲਾਂ ‘ਤਾਰਾ ਸਿੰਘ’ ਯਾਨੀ ਸੰਨੀ ਦਿਓਲ ਰਾਜਸਥਾਨ ਦੇ ਲੌਂਗੇਵਾਲਾ ਪਹੁੰਚੇ, ਜਿੱਥੇ ਉਨ੍ਹਾਂ ਨੇ ਭਾਰਤੀ ਜਵਾਨਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨਾਲ ਖੂਬ ਮਸਤੀ ਕੀਤੀ। ਸੰਨੀ ਦਿਓਲ ਆਪਣੀ ਫਿਲਮ ਦੇ ਪ੍ਰਮੋਸ਼ਨ ਲਈ ਬੀਐਸਐਫ ਜਵਾਨਾਂ ਨੂੰ ਮਿਲਣ ਰਾਜਸਥਾਨ ਪਹੁੰਚੇ।
ਇੱਥੇ ਉਨ੍ਹਾਂ ਨੇ ਜਵਾਨਾਂ ਨਾਲ ਗੱਲਬਾਤ ਕੀਤੀ ਅਤੇ ਆਪਣੀ ਫਿਲਮ ‘ਬਾਰਡਰ’ ਦੇ ਦਿਨਾਂ ਨੂੰ ਵੀ ਯਾਦ ਕੀਤਾ। ਇਸ ਦੌਰਾਨ ਸੰਨੀ ਦਿਓਲ ਦੀ ਜਵਾਨਾਂ ਨਾਲ ਪੰਜਾ ਵੀ ਲੜਾਇਆ, ਜਿਸ ਦੀਆਂ ਤਸਵੀਰਾਂ ਅਤੇ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ‘ਤੇ ਵੀ ਸ਼ੇਅਰ ਕੀਤੀਆਂ ਹਨ।
ਫਿਲਮ ‘ਗਦਰ 2’ ਦੀ ਰਿਲੀਜ਼ ਤੋਂ ਪਹਿਲਾਂ ਸੰਨੀ ਦਿਓਲ ਪਾਕਿਸਤਾਨ ਬਾਰਡਰ ‘ਤੇ ਪਹੁੰਚੇ ਜਿੱਥੇ ਉਨ੍ਹਾਂ ਨੇ ਨਾ ਸਿਰਫ ਦੇਸ਼ ਦੇ ਜਵਾਨਾਂ ਨਾਲ ਮੁਲਾਕਾਤ ਕੀਤੀ ਸਗੋਂ ਤਨੋਟ ਮਾਤਾ ਦੇ ਮੰਦਰ ਦੇ ਦਰਸ਼ਨ ਵੀ ਕੀਤੇ।
ਇਸ ਮੌਕੇ ਪਾਕਿਸਤਾਨ ਸਰਹੱਦ ‘ਤੇ ‘ਹਿੰਦੁਸਤਾਨ ਜ਼ਿੰਦਾਬਾਦ ਹੈ, ਜ਼ਿੰਦਾਬਾਦ ਸੀ ਤੇ ਜ਼ਿੰਦਾਬਾਦ ਰਹੇਗਾ’ ਦੇ ਨਾਅਰੇ ਗੂੰਜੇ। ਇੱਥੇ ਐਕਟਰ ਨੇ ਭਾਰਤੀ ਸੈਨਿਕਾਂ ਨਾਲ ਗੱਲਬਾਤ ਕੀਤੀ ਅਤੇ ਆਪਣੀ ਪੁਰਾਣੀ ਫਿਲਮ ‘ਬਾਰਡਰ’ ਦੇ ਕਿੱਸੇ ਵੀ ਯਾਦ ਕੀਤੇ।
ਸੰਨੀ ਦਿਓਲ ਬੀਐਸਐਫ ਜਵਾਨਾਂ ਨਾਲ ਥਿਰਕਦੇ ਵੀ ਨਜ਼ਰ ਆਏ। ਇਸ ਮੌਕੇ ਦੀਆਂ ਤਸਵੀਰਾਂ ਅਤੇ ਵੀਡੀਓਜ਼ ਇਸ ਸਮੇਂ ਕਾਫੀ ਵਾਇਰਲ ਹੋ ਰਹੀਆਂ ਹਨ। ਜਵਾਨਾਂ ਨੇ ਸੰਨੀ ਦਿਓਲ ਦਾ ਖੂਬ ਮਨੋਰੰਜਨ ਕੀਤਾ ਅਤੇ ਉਨ੍ਹਾਂ ਨੇ ਸਟਾਰ ਲਈ ਗੀਤ ਵੀ ਗਾਇਆ, ਜਿਸ ਨੂੰ ਸੁਣ ਕੇ ਉਹ ਨੱਚਣ ਲੱਗ ਪਏ।
ਸੰਨੀ ਨੇ ਇਨ੍ਹਾਂ ਤਸਵੀਰਾਂ ਅਤੇ ਵੀਡੀਓਜ਼ ਨੂੰ ਸੋਸ਼ਲ ਮੀਡੀਆ ‘ਤੇ ਵੀ ਪੋਸਟ ਕੀਤਾ ਹੈ। ਵੀਡੀਓ ‘ਚ ਸੰਨੀ ਦਿਓਲ ਨਵੀਂ ਟੈਕਨਾਲੋਜੀ ਦੀ ਬੰਦੂਕ ਨਾਲ ਨਜ਼ਰ ਆ ਰਹੇ ਹਨ ਅਤੇ ਇੱਕ ਅਧਿਕਾਰੀ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਦਿੰਦੇ ਨਜ਼ਰ ਆ ਰਹੇ ਹਨ।
ਸੰਨੀ ਨੇ ਮਾਤਾ ਦੇ ਮੰਦਰ ਦਾ ਇੱਕ ਵੀਡੀਓ ਪੋਸਟ ਕੀਤਾ ਹੈ ਜਿਸ ਵਿੱਚ ਉਹ ਚੁੰਨੀ ਪਹਿਨ ਕੇ ਦੇਵੀ ਦੇ ਦਰਸ਼ਨਾਂ ਲਈ ਜਾਂਦੀ ਨਜ਼ਰ ਆ ਰਹੀ ਹੈ। ਉਸ ਨੇ ਇਨ੍ਹਾਂ ਸੈਨਿਕਾਂ ਨੂੰ ਆਪਣਾ ਪਰਿਵਾਰ ਕਿਹਾ ਅਤੇ ਲਿਖਿਆ ਕਿ ਉਨ੍ਹਾਂ ਨਾਲ ਸਮਾਂ ਬਿਤਾਉਣ ਤੋਂ ਬਾਅਦ ਉਹ ਦਰਸ਼ਨ ਕਰਨ ਲਈ ਮੰਦਰ ਪਹੁੰਚੇ।
ਦੱਸ ਦਈਏ ਕਿ 22 ਸਾਲਾਂ ਬਾਅਦ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਇੱਕ ਵਾਰ ਫਿਰ ਵੱਡੇ ਪਰਦੇ ‘ਤੇ ਇੱਕ ਕਰਾਸ ਬਾਰਡਰ ਸਟੋਰੀ ਲੈ ਕੇ ਆ ਰਹੇ ਹਨ। ਸਟਾਰਸ ਫਿਲਹਾਲ ਫਿਲਮ ਦੇ ਪ੍ਰਮੋਸ਼ਨ ‘ਚ ਰੁੱਝੇ ਹੋਏ ਹਨ।
Tags: Ameesha PatelBorder Movieentertainment newsgadar 2Gadar 2 PromotionGadar 2 ReleaseLongewalapro punjab tvpunjabi newssunny deolSunny Deol with BSF Jawans
Share271Tweet169Share68

Related Posts

ਹੜ੍ਹ ਪੀੜਤਾਂ ਦੇ ਹੱਕ ‘ਚ Diljit Dosanjh ਦਾ ਪਹਿਲਾ ਬਿਆਨ, ਪੰਜਾਬ ਜ਼ਖਮੀ ਹੋਇਆ ਹਾਰਿਆ ਨਹੀਂ

ਸਤੰਬਰ 4, 2025

ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕੇ ‘ਚ ਲੋਕਾਂ ਦੀ ਕਰ ਰਹੇ ਮਦਦ

ਸਤੰਬਰ 3, 2025

ਮਨਿਕਾ ਵਿਸ਼ਵਕਰਮਾ ਨੂੰ ਮਿਲਿਆ ‘MISS UNIVERSE 2025’ ਦਾ ਤਾਜ, ਕੌਣ ਹੈ ਮਨਿਕਾ ਵਿਸ਼ਵਕਰਮਾ

ਅਗਸਤ 19, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025
Load More

Recent News

ਪਾਣੀਪਤ ਤੋਂ ਪੰਜਾਬ ਹੜ੍ਹ ਪੀੜਤਾਂ ਲਈ ਭੇਜੀ ਗਈ ਮਦਦ, ਟਰੈਕਟਰ-ਟਰਾਲੀਆਂ ‘ਚ ਭੇਜਿਆ ਗਿਆ ਜ਼ਰੂਰੀ ਸਮਾਨ

ਸਤੰਬਰ 4, 2025

ਭਾਰਤੀ ਕ੍ਰਿਕਟਰ KL RAHUL ਨੇ ਭਾਵੁਕ ਹੋ ਪੰਜਾਬ ਦੇ ਹੜ੍ਹ ਪੀੜਤਾਂ ਲਈ ਕੀਤੀ ਅਰਦਾਸ

ਸਤੰਬਰ 4, 2025

ਹੜ੍ਹ ਪੀੜਤਾਂ ਦੇ ਹੱਕ ‘ਚ Diljit Dosanjh ਦਾ ਪਹਿਲਾ ਬਿਆਨ, ਪੰਜਾਬ ਜ਼ਖਮੀ ਹੋਇਆ ਹਾਰਿਆ ਨਹੀਂ

ਸਤੰਬਰ 4, 2025

ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ ਤਸ+ਕਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, 3 ਤਸ/ਕਰ ਗ੍ਰਿਫ਼ਤਾਰ

ਸਤੰਬਰ 4, 2025

ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ, ਕਿਸਾਨਾਂ ਨਾਲ ਕੀਤੀ ਗੱਲਬਾਤ

ਸਤੰਬਰ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.