ਬੁੱਧਵਾਰ, ਅਕਤੂਬਰ 8, 2025 04:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Sidhu Moosewala ਨੂੰ ਯਾਦ ਕਰ ਫਿਰ ਭਾਵੁਕ ਹੋਇਆ ਜਿਗਰੀ Sunny Malton, ਕਿਹਾ ਅਜੇ ਵੀ ਆਉਂਦੇ ਉਸ ਦੇ ਸੁਪਨੇ

Sunny Malto and Sidhu Moose Wala: ਸਿੱਧੂ ਮੂਸੇਵਾਲਾ ਦੀ ਬੇਵਕਤੀ ਤੇ ਮੰਦਭਾਗੀ ਮੌਤ ਬਾਰੇ ਗੱਲ ਕਰਦੇ ਹੋਏ, ਸੰਨੀ ਮਾਲਟਨ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਇਸ ਚੋਂ ਨਿਕਲਣ ਲਈ 8 ਮਹੀਨੇ ਲੱਗ ਗਏ।

by ਮਨਵੀਰ ਰੰਧਾਵਾ
ਫਰਵਰੀ 20, 2023
in ਪਾਲੀਵੁੱਡ, ਮਨੋਰੰਜਨ
0

Sidhu Moosewala ਨੂੰ ਯਾਦ ਕਰ ਫਿਰ ਭਾਵੁਕ ਹੋਇਆ ਜਿਗਰੀ Sunny Malton, ਕਿਹਾ ਅਜੇ ਵੀ ਆਉਂਦੇ ਉਸ ਦੇ ਸੁਪਨੇ

Sunny Malton got emotional talking about Sidhu Moosewala: ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਕਈ ਮਹੀਨੇ ਹੋ ਚੁੱਕੇ ਹਨ ਤੇ ਅਜੇ ਤੱਕ ਕੋਈ ਵੀ ਨਾ ਤਾਂ ਉਸ ਦੀ ਕਮੀ ਨੂੰ ਪੂਰਾ ਕਰ ਸਕਿਆ ਹੈ ਅਤੇ ਨਾ ਹੀ ਕੋਈ ਉਸ ਨੂੰ ਭੁੱਲ ਸਕਿਆ ਹੈ। ਹਾਲ ਹੀ ‘ਚ ਜਿੱਥੇ ਸਿੱਧੂ ਦੇ ਪਿਤਾ ਬਲਕੌਰ ਸਿਧੂ ਨੇ ਐਲਾਨ ਕੀਤਾ ਹੈ ਕਿ ਸਿੱਧੂ ਦੀ ਬਰਸੀ ਅਗਲੇ ਮਹੀਨੇ ਹੋਵੇਗੀ ਇਸ ਦੇ ਨਾਲ ਹੀ ਉਨ੍ਹਾਂ ਨੇ ਸਿੱਧੂ ਦੇ ਫੈਨਸ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ।

ਇਸ ਦੇ ਨਾਲ ਹੀ ਹਾਲ ਹੀ ਵਿੱਚ ਫੇਮਸ ਪੰਜਾਬੀ ਸਿੰਗਰ ਤੇ ਰੈਪਰ ਸੰਨੀ ਮਾਲਟਨ ਨੇ ਵੀ ਆਪਣੇ ਹਾਲੀਆ ਇੰਟਰਵਿਊ ਵਿੱਚ ਇਸ ਬਾਰੇ ਗੱਲ ਕੀਤੀ। ਮਾਲਟਨ ਨੇ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ ਤੇ ਉਸ ਬਾਰੇ ਗੱਲ ਕਰਦਿਆਂ ਭਾਵੁਕ ਹੋ ਗਏ।

ਸੰਨੀ ਮਾਲਟਨ ਹਾਲ ਹੀ ਵਿੱਚ ਇੱਕ ਇੰਟਰਵਿਊ ਦੀ ਕਲੀਪ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ। ਵੀਡੀਓ ‘ਚ ਸੰਨੀ ਮਾਲਟਨ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ, ”ਸੁਪਨੇ ਆਈ ਜਾਂਦੇ ਆ ਬਾਈ ਦੇ ਹੁਣ ਵੀ। ਓਹਦੀ ਆਵਾਜ ਮੈਨੂ ਆਉਂਦੀ ਆ ਸੰਨੀ ਐਦਾ ਨੀ, ਹਾਰ ਨੀ ਮੰਨਣੀ..ਚਲ ਤੂੰ ਤਗਦਾ ਹੋ, ਆਹ ਲਾਈਫ ਆ, ਤਾ ਆਪਾ ਬੈਠੇ ਆ ਅੱਜ ਇੱਥੇ”।

 

View this post on Instagram

 

A post shared by SUNNY MALTON (TPM) (@sunnymalton)

ਸਿੱਧੂ ਮੂਸੇਵਾਲਾ ਦੀ ਬੇਵਕਤੀ ਤੇ ਮੰਦਭਾਗੀ ਮੌਤ ਬਾਰੇ ਗੱਲ ਕਰਦੇ ਹੋਏ, ਸੰਨੀ ਮਾਲਟਨ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਇਸ ਚੋਂ ਨਿਕਲਣ ਲਈ 8 ਮਹੀਨੇ ਲੱਗ ਗਏ।

ਇਸ ਤੋਂ ਪਹਿਲਾਂ ਸੰਨੀ ਮਾਲਟਨ ਨੇ ਵੀ ਇੰਸਟਾਗ੍ਰਾਮ ‘ਤੇ ਸਿੱਧੂ ਦੀ ਮੌਤ ਤੋਂ ਠੀਕ ਹੋਣ ਬਾਰੇ ਆਪਣੀਆਂ ਭਾਵਨਾਵਾਂ ਸਾਂਝੀਆਂ ਕੀਤੀਆਂ ਸੀ। ਉਨ੍ਹਾਂ ਲਿਖਿਆ, ”ਮੈਂ ਸਿੱਧੂ ਤੋਂ ਬਿਨਾਂ ਟੁੱਟ ਗਿਆ ਹਾਂ। ਜ਼ਿੰਦਗੀ ਫਿਰ ਕਦੇ ਪਹਿਲਾਂ ਵਰਗੀ ਨਹੀਂ ਰਹੇਗੀ।”

 

View this post on Instagram

 

A post shared by SUNNY MALTON (TPM) (@sunnymalton)

ਸਿੱਧੂ ਮੂਸੇਵਾਲਾ ਤੇ ਸੰਨੀ ਮਾਲਟਨ ਦੀ ਸਾਂਝ ਦੀ ਗੱਲ ਕਰੀਏ ਤਾਂ ਦੋਵਾਂ ਕਲਾਕਾਰਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਸਭ ਤੋਂ ਮਸ਼ਹੂਰ ਜੋੜੀ ਰਹੀ ਹੈ। ਉਹ ਦੋਵੇ ਇੱਕ ਜ਼ਬਰਦਸਤ ਝਗੜੇ ਨਾਲ ਵੀ ਨਜਿੱਠੇ ਜਿਸ ਨੂੰ ਬਾਅਦ ਵਿੱਚ ਹੱਲ ਕੀਤਾ ਗਿਆ ਅਤੇ ਇੱਕ ਵਾਰ ਫਿਰ ਦੋਵੇਂ ਇੱਕਠੇ ਹੋਏ।

ਦੱਸ ਦਈਏ ਕਿ ਸਿੱਧੂ ਦੇ ਦੇਹਾਂਤ ਨੇ ਸੰਨੀ ਮਾਲਟਨ ਨੂੰ ਬੇਹੱਦ ਪ੍ਰਭਾਵਿੱਤ ਕੀਤਾ। ਕਲਾਕਾਰ ਅਕਸਰ ਸਿੱਧੂ ਮੂਸੇਵਾਲਾ ਨਾਲ ਤਸਵੀਰਾਂ ਅਤੇ ਪੋਸਟਾਂ ਸ਼ੇਅਰ ਕਰਦੇ ਨਜ਼ਰ ਆਉਂਦੇ ਹਨ।

Tags: entertainment newspro punjab tvpunjabi singersidhu moosewalasunny maltonSunny Malton and Sidhu Moosewala
Share266Tweet166Share66

Related Posts

ਰਾਜਵੀਰ ਜਵੰਦਾ ਦਾ ਕੱਲ੍ਹ ਸਵੇਰੇ 11 ਵਜੇ ਉਨ੍ਹਾਂ ਦੇ ਜੱਦੀ ਪਿੰਡ ਕੀਤਾ ਜਾਵੇਗਾ ਅੰਤਿਮ ਸੰਸਕਾਰ

ਅਕਤੂਬਰ 8, 2025

EOW ਨੇ 60 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ‘ਚ ਅਦਾਕਾਰਾ ਸ਼ਿਲਪਾ ਸ਼ੈੱਟੀ ਦਾ ਬਿਆਨ ਕੀਤਾ ਦਰਜ

ਅਕਤੂਬਰ 7, 2025

ਕੈਨੇਡਾ ਵਿੱਚ ਕਪਿਲ ਸ਼ਰਮਾ ਦਾ ਕੈਫੇ ਮੁੜ ਤੋਂ ਖੁੱਲ੍ਹਿਆ: ਇੱਕ ਮਹੀਨੇ ਵਿੱਚ 2 ਵਾਰ ਹੋਈ ਗੋ/ਲੀ*ਬਾਰੀ

ਅਕਤੂਬਰ 3, 2025

7ਵੇਂ ਦਿਨ ਵੀ ਲਾਈਫ ਸਪੋਰਟ ‘ਤੇ ਹੈ ਪੰਜਾਬੀ ਗਾਇਕ ਰਾਜਵੀਰ ਜਵੰਦਾ; ਨਹੀਂ ਆਇਆ ਹੋਸ਼, ਦਵਾਈਆਂ ਸਹਾਰੇ ਚੱਲ ਰਿਹਾ ਦਿਲ

ਅਕਤੂਬਰ 3, 2025

ਪੰਜਾਬੀ ਨਾਮੀ ਗਾਇਕ ਨੇ ਚੁੱਕਿਆ ਖੌਫ਼ਨਾਕ ਕਦਮ

ਅਕਤੂਬਰ 3, 2025

ਪੰਜਾਬੀ ਗਾਇਕ ਦੇ ਗਾਣੇ “ਅੰਸਾਰੀ” ਨੇ ਛੇੜ ਦਿੱਤਾ ਨਵਾਂ ਵਿਵਾਦ : ਹਿੰਦੂ ਸੰਗਠਨਾਂ ‘ਚ ਰੋਸ਼ 

ਅਕਤੂਬਰ 2, 2025
Load More

Recent News

WhatsApp ਨੇ ਆਪਣੇ ਉਪਭੋਗਤਾਵਾਂ ਲਈ AI ਨਾਲ ਚਲਣ ਵਾਲਾ ਇਹ ਨਵਾਂ ਫੀਚਰ ਕੀਤਾ ਲਾਂਚ

ਅਕਤੂਬਰ 8, 2025

ਪੰਜਾਬ ‘ਚ ਪਾਕਿਸਤਾਨ ਤੋਂ ਚੱਲ ਰਹੇ ਨਾਰਕੋ-ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਫਿਰੋਜ਼ਪੁਰ ‘ਚ 2 ਹੈਂਡਲਰ ਗ੍ਰਿਫ਼ਤਾਰ

ਅਕਤੂਬਰ 8, 2025

ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਭਾਰਤ-ਪਾਕਿਸਤਾਨ ਮੈਚ ‘ਤੇ ਦਿੱਤੀ ਆਪਣੀ ਪ੍ਰਤੀਕ੍ਰਿਆ, ਦੇਖੋ ਕੀ ਕਿਹਾ

ਅਕਤੂਬਰ 8, 2025

ਪੰਜਾਬ ‘ਚ ਹੋਵੇਗੀ 2,500 ਬਿਜਲੀ ਕਰਮਚਾਰੀਆਂ ਦੀ ਭਰਤੀ, CM ਮਾਨ ਨੇ ਕਿਹਾ, “ਹੁਣ ਨਹੀਂ ਲੱਗਣਗੇ ਬਿਜਲੀ ਦੇ ਕੱਟ

ਅਕਤੂਬਰ 8, 2025

ਰਾਜਵੀਰ ਜਵੰਦਾ ਦਾ ਕੱਲ੍ਹ ਸਵੇਰੇ 11 ਵਜੇ ਉਨ੍ਹਾਂ ਦੇ ਜੱਦੀ ਪਿੰਡ ਕੀਤਾ ਜਾਵੇਗਾ ਅੰਤਿਮ ਸੰਸਕਾਰ

ਅਕਤੂਬਰ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.