ਸ਼ਨੀਵਾਰ, ਸਤੰਬਰ 20, 2025 10:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Sunny Malton ਦੇ ਘਰ ਆਈਆਂ ਖੁਸ਼ੀਆਂ, ਪਤਨੀ ਨੇ ਦਿੱਤਾ ਬੇਟੀ ਨੂੰ ਜਨਮ, ਵੇਖੋ ਤਸਵੀਰਾਂ

ਮਰਹੂਮ ਪੰਜਾਬੀ ਸਿੰਗਰ Sidhu Moosewala ਦੇ ਦੋਸਤ Sunny Malton ਦੇ ਘਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਦੱਸ ਦਈਏ ਕਿ ਸੰਨੀ ਮਾਲਟਨ ਦੇ ਘਰ ਇੱਕ ਨੰਨ੍ਹੀ ਪਰੀ ਨੇ ਜਨਮ ਲਿਆ ਹੈ।

by ਮਨਵੀਰ ਰੰਧਾਵਾ
ਜਨਵਰੀ 19, 2023
in ਪਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਮਰਹੂਮ ਪੰਜਾਬੀ ਸਿੰਗਰ Sidhu Moosewala ਦੇ ਦੋਸਤ Sunny Malton ਦੇ ਘਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਦੱਸ ਦਈਏ ਕਿ ਸੰਨੀ ਮਾਲਟਨ ਦੇ ਘਰ ਇੱਕ ਨੰਨ੍ਹੀ ਪਰੀ ਨੇ ਜਨਮ ਲਿਆ ਹੈ।
ਹਾਸਲ ਜਾਣਕਾਰੀ ਮੁਤਾਬਕ ਸੰਨੀ ਮਾਲਟਨ ਪਿਤਾ ਬਣ ਗਏ ਹਨ। ਸੰਨੀ ਮਾਲਟਨ ਦੇ ਘਰ ਨੰਨ੍ਹੀ ਪਰੀ ਆਈ ਹੈ। ਇਸ ਗੱਲ ਦੀ ਜਾਣਕਾਰੀ ਖ਼ੁਦ ਸੰਨੀ ਮਾਲਟਨ ਨੇ ਇੰਸਟਾਗ੍ਰਾਮ 'ਤੇ ਸਟੋਰੀ ਸ਼ੇਅਰ ਕਰ ਕੇ ਦਿੱਤੀ ਹੈ।
ਇੰਸਟਾ ਸਟੋਰੀ 'ਚ ਸੰਨੀ ਨੇ ਇੱਕ ਤਸਵੀਰ ਸ਼ੇਅਰ ਕਰਦਿਆਂ ਲਿਖਿਆ, ‘‘ਦੁਨੀਆ ’ਤੇ ਸੁਆਗਤ ਹੈ ਨੰਨ੍ਹੀ ਪਰੀ। ਸਾਡੀ ਜ਼ਿੰਦਗੀ ’ਚ ਖ਼ੁਸ਼ੀਆਂ ਵਾਪਸ ਲਿਆਉਣ ਲਈ ਤੇਰਾ ਧੰਨਵਾਦ।’’
ਦੱਸ ਦੇਈਏ ਕਿ ਸੰਨੀ ਮਾਲਟਨ ਦੀ ਪਤਨੀ ਪਰਵੀਨ ਸਿੱਧੂ ਨੇ ਵੀ ਇਹੀ ਤਸਵੀਰ ਸ਼ੇਅਰ ਕੀਤੀ ਹੈ, ਜਿਸ ਨਾਲ ਉਸ ਨੇ ਲਿਖਿਆ, ‘‘ਜਨਵਰੀ 12 ਉਹ ਦਿਨ, ਜਿਸ ਨੇ ਮੇਰੀ ਤੇ ਸੰਨੀ ਮਾਲਟਨ ਦੀ ਜ਼ਿੰਦਗੀ ਬਦਲ ਦਿੱਤੀ। ਸਾਡੀ ਜ਼ਿੰਦਗੀ ’ਚ ਖ਼ੁਸ਼ੀਆਂ ਵਾਪਸ ਲਿਆਉਣ ਲਈ ਤੇਰਾ ਧੰਨਵਾਦ ਨੰਨ੍ਹੀ ਪਰੀ। ਮਾਂ-ਧੀ ਦੋਵੇਂ ਠੀਕ ਹਨ।’’
ਦੱਸ ਦਈਏ ਕਿ ਹਾਲ ਹੀ 'ਚ ਸੰਨੀ ਮਾਲਟਨ ਦੀ ਪਤਨੀ ਪਰਵੀਨ ਸਿੱਧੂ ਨੇ ਆਪਣੀਆਂ ਗੋਦ ਭਰਾਈ ਰਸਮ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਸੀ, ਜਿਨ੍ਹਾਂ ਨੂੰ ਫੈਨਸ ਨੇ ਕਾਫੀ ਪਸੰਦ ਕੀਤਾ ਗਿਆ ਸੀ।
ਸੰਨੀ ਮਾਲਟਨ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਸੰਨੀ ਨੇ ਕੁਝ ਸਮਾਂ ਪਹਿਲਾਂ ਆਪਣਾ ਗਾਣਾ ‘ਸਾਈਨਜ਼’ ਰਿਲੀਜ਼ ਹੋਇਆ ਸੀ, ਜਿਸ ਨੂੰ ਲੋਕਾਂ ਵਲੋਂ ਖ਼ੂਬ ਪਸੰਦ ਕੀਤਾ।
ਮਰਹੂਮ ਪੰਜਾਬੀ ਸਿੰਗਰ Sidhu Moosewala ਦੇ ਦੋਸਤ Sunny Malton ਦੇ ਘਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਦੱਸ ਦਈਏ ਕਿ ਸੰਨੀ ਮਾਲਟਨ ਦੇ ਘਰ ਇੱਕ ਨੰਨ੍ਹੀ ਪਰੀ ਨੇ ਜਨਮ ਲਿਆ ਹੈ।
ਹਾਸਲ ਜਾਣਕਾਰੀ ਮੁਤਾਬਕ ਸੰਨੀ ਮਾਲਟਨ ਪਿਤਾ ਬਣ ਗਏ ਹਨ। ਸੰਨੀ ਮਾਲਟਨ ਦੇ ਘਰ ਨੰਨ੍ਹੀ ਪਰੀ ਆਈ ਹੈ। ਇਸ ਗੱਲ ਦੀ ਜਾਣਕਾਰੀ ਖ਼ੁਦ ਸੰਨੀ ਮਾਲਟਨ ਨੇ ਇੰਸਟਾਗ੍ਰਾਮ ‘ਤੇ ਸਟੋਰੀ ਸ਼ੇਅਰ ਕਰ ਕੇ ਦਿੱਤੀ ਹੈ।
ਇੰਸਟਾ ਸਟੋਰੀ ‘ਚ ਸੰਨੀ ਨੇ ਇੱਕ ਤਸਵੀਰ ਸ਼ੇਅਰ ਕਰਦਿਆਂ ਲਿਖਿਆ, ‘‘ਦੁਨੀਆ ’ਤੇ ਸੁਆਗਤ ਹੈ ਨੰਨ੍ਹੀ ਪਰੀ। ਸਾਡੀ ਜ਼ਿੰਦਗੀ ’ਚ ਖ਼ੁਸ਼ੀਆਂ ਵਾਪਸ ਲਿਆਉਣ ਲਈ ਤੇਰਾ ਧੰਨਵਾਦ।’’
ਦੱਸ ਦੇਈਏ ਕਿ ਸੰਨੀ ਮਾਲਟਨ ਦੀ ਪਤਨੀ ਪਰਵੀਨ ਸਿੱਧੂ ਨੇ ਵੀ ਇਹੀ ਤਸਵੀਰ ਸ਼ੇਅਰ ਕੀਤੀ ਹੈ, ਜਿਸ ਨਾਲ ਉਸ ਨੇ ਲਿਖਿਆ, ‘‘ਜਨਵਰੀ 12 ਉਹ ਦਿਨ, ਜਿਸ ਨੇ ਮੇਰੀ ਤੇ ਸੰਨੀ ਮਾਲਟਨ ਦੀ ਜ਼ਿੰਦਗੀ ਬਦਲ ਦਿੱਤੀ। ਸਾਡੀ ਜ਼ਿੰਦਗੀ ’ਚ ਖ਼ੁਸ਼ੀਆਂ ਵਾਪਸ ਲਿਆਉਣ ਲਈ ਤੇਰਾ ਧੰਨਵਾਦ ਨੰਨ੍ਹੀ ਪਰੀ। ਮਾਂ-ਧੀ ਦੋਵੇਂ ਠੀਕ ਹਨ।’’
ਦੱਸ ਦਈਏ ਕਿ ਹਾਲ ਹੀ ‘ਚ ਸੰਨੀ ਮਾਲਟਨ ਦੀ ਪਤਨੀ ਪਰਵੀਨ ਸਿੱਧੂ ਨੇ ਆਪਣੀਆਂ ਗੋਦ ਭਰਾਈ ਰਸਮ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਸੀ, ਜਿਨ੍ਹਾਂ ਨੂੰ ਫੈਨਸ ਨੇ ਕਾਫੀ ਪਸੰਦ ਕੀਤਾ ਗਿਆ ਸੀ।
ਸੰਨੀ ਮਾਲਟਨ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਸੰਨੀ ਨੇ ਕੁਝ ਸਮਾਂ ਪਹਿਲਾਂ ਆਪਣਾ ਗਾਣਾ ‘ਸਾਈਨਜ਼’ ਰਿਲੀਜ਼ ਹੋਇਆ ਸੀ, ਜਿਸ ਨੂੰ ਲੋਕਾਂ ਵਲੋਂ ਖ਼ੂਬ ਪਸੰਦ ਕੀਤਾ।
Tags: entertainment newspro punjab tvpunjabi newspunjabi singersidhu moosewalasunny maltonSunny Malton become father
Share438Tweet274Share110

Related Posts

ਕਪਿਲ ਸ਼ਰਮਾ ਦੇ ਸ਼ੋਅ ‘ਚ ਇਹ ਕਿਰਦਾਰ ਨਿਭਾਉਣਾ ਪਿਆ ਮਹਿੰਗਾ, Netflix ਨੂੰ 25 ਕਰੋੜ ਦਾ ਕਾਨੂੰਨੀ ਨੋਟਿਸ

ਸਤੰਬਰ 20, 2025

ਨਹੀਂ ਰਹੇ ਮਸ਼ਹੂਰ ਗਾਇਕ ਜ਼ੁਬੀਨ ਗਰਗ: ਭਾਰਤ ਲਿਆਂਦੀ ਜਾਵੇਗੀ ਗਾਇਕ ਦੀ ਮ੍ਰਿਤਕ ਦੇਹ

ਸਤੰਬਰ 20, 2025

ਦਿਸ਼ਾ ਪਟਾਨੀ ਦੇ ਘਰ ‘ਤੇ ਗੋ/ਲੀ+ਬਾਰੀ ਕਰਨ ਵਾਲੇ ਦੋਵੇਂ ਸ਼ੂਟਰਾਂ ਦਾ ਗਾਜ਼ੀਆਬਾਦ ਵਿੱਚ ਐਨ+ਕਾਊਂ/ਟਰ

ਸਤੰਬਰ 18, 2025

Honey Singh ਨੂੰ ਮੋਹਾਲੀ ਲੋਕ ਅਦਾਲਤ ਤੋਂ ਮਿਲੀ ਵੱਡੀ ਰਾਹਤ, 6 ਸਾਲ ਪੁਰਾਣੀ FIR ਰੱਦ

ਸਤੰਬਰ 17, 2025

ਨੀਰੂ ਬਾਜਵਾ ਨੇ ਹੜ੍ਹ ਪੀੜਤ 15 ਪਿੰਡਾਂ ਦੇ ਬੱਚਿਆਂ ਦੀ ਫ਼ੀਸ ਅਤੇ ਗ੍ਰੰਥੀ ਸਿੰਘਾਂ ਨੂੰ ਹਰ ਮਹੀਨੇ ਪੈਸੇ ਦੇਣ ਦਾ ਕੀਤਾ ਐਲਾਨ

ਸਤੰਬਰ 17, 2025

ਰਾਜ ਕੁੰਦਰਾ ਤੋਂ 60 ਕਰੋੜ ਦੇ ਧੋਖਾਧੜੀ ਮਾਮਲੇ ਵਿੱਚ ਪੁਲਿਸ ਨੇ ਕੀਤੀ 5 ਘੰਟੇ ਤੱਕ ਪੁੱਛਗਿੱਛ

ਸਤੰਬਰ 16, 2025
Load More

Recent News

GST 2.0 ਤੋਂ ਬਾਅਦ ਟਾਟਾ ਪੰਚ ਹੁਣ ਮਿਲੇਗੀ ਇੰਨੀ ਸਸਤੀ, ਕੀਮਤਾਂ ਵਿੱਚ ਕਟੌਤੀ ਦਾ ਐਲਾਨ

ਸਤੰਬਰ 20, 2025

ਕਪਿਲ ਸ਼ਰਮਾ ਦੇ ਸ਼ੋਅ ‘ਚ ਇਹ ਕਿਰਦਾਰ ਨਿਭਾਉਣਾ ਪਿਆ ਮਹਿੰਗਾ, Netflix ਨੂੰ 25 ਕਰੋੜ ਦਾ ਕਾਨੂੰਨੀ ਨੋਟਿਸ

ਸਤੰਬਰ 20, 2025

H-1B ਵੀਜ਼ਾ: ਭਾਰਤ-US ਫਲਾਈਟਸ ਦੇ ਵਧੇ ਕਿਰਾਏ, ਅਮਰੀਕੀ ਹਵਾਈ ਅੱਡਿਆਂ ‘ਤੇ ਹਫੜਾ-ਦਫੜੀ

ਸਤੰਬਰ 20, 2025

50MP ਕੈਮਰਾ ਅਤੇ 6,000mAh ਬੈਟਰੀ ਨਾਲ ਲਾਂਚ ਹੋਇਆ Redmi 15C 5G ਸਮਾਰਟਫੋਨ

ਸਤੰਬਰ 20, 2025

ਹੁਣ ਘਰ ਬੈਠੇ ਹੀ ਆਰਡਰ ਕਰੋ ਸਿਮ ਕਾਰਡ, ਇਸ ਕੰਪਨੀ ਨੇ ਸ਼ੁਰੂ ਕੀਤੀ ਇੱਕ ਨਵੀਂ ਸੇਵਾ

ਸਤੰਬਰ 20, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result