ਸ਼ੁੱਕਰਵਾਰ, ਅਕਤੂਬਰ 31, 2025 02:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੁਧਿਆਣਾ ਨੂੰ ਮਾਨ ਨੇ ਦਿੱਤਾ ਚਾਰ ਕਰੋੜ ਰੁਪਏ ਦਾ ਤੋਹਫ਼ਾ, ਸਫਾਈ ਲਈ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ ਤੇ 50 ਟਰੈਕਟਰ

Clean, Green and Pollution free Ludhiana: ਮਾਨ ਨੇ ਕਿਹਾ ਕਿ ਲੁਧਿਆਣਾ ਸ਼ਹਿਰ ਲਈ ਇਹ ਅਤਿ ਆਧੁਨਿਕ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ 1.45 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀ ਗਈ ਹੈ।

by ਮਨਵੀਰ ਰੰਧਾਵਾ
ਅਗਸਤ 2, 2023
in ਪੰਜਾਬ, ਵੀਡੀਓ
0

Super Suction-cum-Jetting Machine and 50 Tractors: ਲੁਧਿਆਣਾ ਸ਼ਹਿਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਬਿਹਤਰ ਢੰਗ ਨਾਲ ਕਰਨ ਲਈ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ ਅਤੇ 50 ਟਰੈਕਟਰਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ।

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਸ਼ਹਿਰ ਲਈ ਇਹ ਅਤਿ ਆਧੁਨਿਕ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ 1.45 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮਸ਼ੀਨ ਸ਼ਹਿਰ ਵਿਚ ਲਗਪਗ 200 ਕਿਲੋਮੀਟਰ ਸੀਵਰੇਜ ਲਾਈਨਾਂ ਦੀ ਸਫਾਈ ਦਾ ਕੰਮ ਕਰਨ ਵਿਚ ਬਹੁਤ ਮਦਦਗਾਰ ਸਾਬਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਮਸ਼ੀਨ ਸੀਵਰੇਜ ਦੀ ਸਮੱਸਿਆ ਦੂਰ ਕਰਨ ਵਿਚ ਸਹਾਈ ਹੋਵੇਗੀ ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।

ਲੁਧਿਆਣਾ ਜਿੱਥੇ ਪੰਜਾਬ ਦਾ ਦਿਲ ਵੀ ਹੈ ਤੇ ਇੰਡਸਟਰੀਅਲ ਹੱਬ ਵੀ ਹੈ…ਅੱਜ ਲੁਧਿਆਣਾ ਨਗਰ ਨਿਗਮ ਨੂੰ 50 ਟਰੈਕਟਰ ਤੇ ਸ਼ਹਿਰ ਦਾ ਸੀਵਰੇਜ ਸਾਫ਼ ਰੱਖਣ ਲਈ ਅਤਿ ਆਧੁਨਿਕ ਮਸ਼ੀਨ ਨੂੰ ਹਰੀ ਝੰਡੀ ਦਿੱਤੀ…ਲੁਧਿਆਣਾ ਵਾਸੀਆਂ ਨੂੰ ਸਾਫ਼ ਸੁਥਰਾ ਸ਼ਹਿਰ ਬਣਾ ਕੇ ਦੇਵਾਂਗੇ…ਅਸੀਂ ਇਹ ਯਕੀਨੀ ਬਣਾ ਰਹੇ ਹਾਂ ਨਗਰ ਨਿਗਮਾਂ ਦਾ ਫੰਡ ਸਹੀ ਜਗ੍ਹਾ ਇਸਤੇਮਾਲ ਕਰਕੇ… pic.twitter.com/CquXpxskfa

— Bhagwant Mann (@BhagwantMann) August 2, 2023

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਨਗਰ ਨਿਗਮ, ਲੁਧਿਆਣਾ ਨੇ 2.22 ਕਰੋੜ ਰੁਪਏ ਦੀ ਲਾਗਤ ਨਾਲ 50 ਟਰੈਕਟਰ ਖਰੀਦੇ ਹਨ। ਉਨ੍ਹਾਂ ਕਿਹਾ ਕਿ ਇਹ ਟਰੈਕਟਰ ਨਗਰ ਨਿਗਮ ਦੀਆਂ ਵੱਖ-ਵੱਖ ਸ਼ਾਖਾਵਾਂ ਲਈ ਖਰੀਦੇ ਗਏ ਹਨ ਜਿਨ੍ਹਾਂ ਵਿਚ ਬੀ.ਐਡ.ਆਰ. ਸ਼ਾਖਾ, ਓ.ਐਂਡ.ਐਮ. ਸ਼ਾਖਾ, ਸਿਹਤ ਸ਼ਾਖਾ, ਬਾਗਬਾਨੀ ਸ਼ਾਖਾ ਆਦਿ ਸ਼ਾਮਲ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਟਰੈਕਟਰ ਮਲਬਾ ਚੁੱਕਣ, ਟੈਂਕਰਾਂ ਰਾਹੀਂ ਪਾਣੀ ਦੀ ਸਪਲਾਈ ਕਰਨ, ਕੂੜਾ-ਕਰਕਟ ਚੁੱਕਣ ਅਤੇ ਹੋਰ ਕਾਰਜਾਂ ਲਈ ਵਰਤੇ ਜਾਣਗੇ।

ਅਗਲੇ ਫੇਜ਼ ‘ਚ ਅਸੀਂ ਵੱਡੇ ਪਿੰਡਾਂ ਨੂੰ ਸਾਫ਼ ਸਫਾਈ ਤੇ ਹੋਰ ਖੇਤੀਬਾੜੀ ਦੇ ਕੰਮਾਂ ਲਈ ਟਰੈਕਟਰ ਦੇਵਾਂਗੇ…ਨਾਲ ਹੀ ਹਲ਼ ਤਵੀਆਂ ਤੇ ਹੋਰ ਵੀ ਸਮਾਨ ਲੋੜ ਮੁਤਾਬਕ ਪਿੰਡਾਂ ਨੂੰ ਦਿੱਤਾ ਜਾਵੇਗਾ.. pic.twitter.com/kmQmfOfhvH

— Bhagwant Mann (@BhagwantMann) August 2, 2023

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹਿਰਾਂ ਦੇ ਵਿਆਪਕ ਵਿਕਾਸ ਲਈ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਇਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸੂਬਾ ਦੇ ਲੋਕਾਂ ਦੀ ਭਲਾਈ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਖੁੱਲ੍ਹੇਦਿਲ ਨਾਲ ਫੰਡ ਦੇਣ ਤੋਂ ਇਲਾਵਾ ਇਨ੍ਹਾਂ ਦੇ ਵਿਕਾਸ ਕਾਰਜਾਂ ਲਈ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਉਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਅਤੇ ਹੋਰ ਵੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannludhianaLudhiana Municipal Corporationpro punjab tvPunjab CMpunjab newspunjabi newsSewage LinesSuper suction-cum-jetting Machinetractor
Share214Tweet134Share54

Related Posts

ਜਲੰਧਰ ‘ਚ ਰੋਡਵੇਜ਼ ਯੂਨੀਅਨ ਦੀ ਹੜਤਾਲ ਮੁਲਤਵੀ, ਕਿਲੋਮੀਟਰ ਸਕੀਮ ਰੱਦ ਕਰਵਾਉਣ ਲਈ ਹਾਈਵੇਅ ਕਰਨਾ ਸੀ ਜਾਮ

ਅਕਤੂਬਰ 31, 2025

Ex DIG ਹਰਚਰਨ ਸਿੰਘ ਭੁੱਲਰ ਨੂੰ ਨਿਆਂਇਕ ਹਿਰਾਸਤ ‘ਚ ਭੇਜਿਆ

ਅਕਤੂਬਰ 31, 2025

ਅਸਾਮ ਤੋਂ ਅੰਮ੍ਰਿਤਸਰ ਲਿਆਂਦਾ ਗਿਆ ਗੈਂ.ਗ.ਸ.ਟਰ ਜੱਗੂ ਭਗਵਾਨਪੁਰੀਆ, 7 ਮਹੀਨਿਆਂ ਬਾਅਦ ਪੰਜਾਬ ਆਇਆ ਵਾਪਸ

ਅਕਤੂਬਰ 30, 2025

ਜਲੰਧਰ ‘ਚ ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ‘ਤੇ ਵੱਡੀ ਲੁੱ/ਟ, ਹ.ਥਿ/ਆਰ ਦਿਖਾ ਕੇ ਗਹਿਣੇ ਤੇ ਲੱਖਾਂ ਰੁਪਏ ਲੈ ਕੇ ਫਰਾਰ

ਅਕਤੂਬਰ 30, 2025

ਮਾਨ ਸਰਕਾਰ ਭਵਿੱਖ ਦੇ ਨੇਤਾਵਾਂ ਨੂੰ ਕਰ ਰਹੀ ਤਿਆਰ , 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਦਿਆਰਥੀਆਂ ਦਾ ਹੋਵੇਗਾ ਇਤਿਹਾਸਕ ਮੋਕ ਸੈਸ਼ਨ

ਅਕਤੂਬਰ 30, 2025

ਪੰਜਾਬ ਦੇ ਨੌਜਵਾਨ ਮੁੜ ਰਹੇ ਖੇਤੀ ਵੱਲ ! ਮੁੱਖ ਮੰਤਰੀ ਮਾਨ ਦੀਆਂ ਨੀਤੀਆਂ ਨੇ 1,200 ਤੋਂ ਵੱਧ ਨੌਜਵਾਨਾਂ ਨੂੰ ਬਣਾਇਆ ਸਫਲ ‘ਖੇਤੀ-ਕਾਰੋਬਾਰੀ

ਅਕਤੂਬਰ 30, 2025
Load More

Recent News

ਜਲੰਧਰ ‘ਚ ਰੋਡਵੇਜ਼ ਯੂਨੀਅਨ ਦੀ ਹੜਤਾਲ ਮੁਲਤਵੀ, ਕਿਲੋਮੀਟਰ ਸਕੀਮ ਰੱਦ ਕਰਵਾਉਣ ਲਈ ਹਾਈਵੇਅ ਕਰਨਾ ਸੀ ਜਾਮ

ਅਕਤੂਬਰ 31, 2025

Ex DIG ਹਰਚਰਨ ਸਿੰਘ ਭੁੱਲਰ ਨੂੰ ਨਿਆਂਇਕ ਹਿਰਾਸਤ ‘ਚ ਭੇਜਿਆ

ਅਕਤੂਬਰ 31, 2025

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਕਤੂਬਰ 31, 2025

ਸ਼ਿਲਪਾ ਸ਼ੈੱਟੀ ਦੀ ਮਾਂ ਸੁਨੰਦਾ ਦੀ ਵਿਗੜੀ ਸਿਹਤ: ਹਸਪਤਾਲ ‘ਚ ਦਾਖਲ, ਅਦਾਕਾਰਾ ਉਨ੍ਹਾਂ ਨੂੰ ਪਹੁੰਚੀ ਮਿਲਣ

ਅਕਤੂਬਰ 30, 2025

ਭਾਰਤ ‘ਚ ਜਲਦੀ ਹੀ ਸ਼ੁਰੂ ਹੋ ਸਕਦੀਆਂ Starlink ਸੇਵਾਵਾਂ, ਅੱਜ ਤੇ ਕੱਲ੍ਹ ਮੁੰਬਈ ‘ਚ ਹੋਵੇਗਾ Demo

ਅਕਤੂਬਰ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.