ਸ਼ਨੀਵਾਰ, ਅਗਸਤ 23, 2025 05:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿਵਲ ਸਰਜਨ ਦਫਤਰ ਦੇ ਰਿਕਾਰਡ ‘ਚ ਭੰਨਤੋੜ ਕਰਨ ਦੇ ਦੋਸ਼ਾਂ ਤਹਿਤ ਸੁਪਰਡੈਂਟ ਤੇ ਸੀਨੀਅਰ ਸਹਾਇਕ ਖਿਲਾਫ ਕੇਸ ਦਰਜ, ਸੁਪਰਡੈਂਟ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਿਵਲ ਸਰਜਨ ਦਫਤਰ, ਜਲੰਧਰ ਦੀ ਮੌਤ ਅਤੇ ਜਨਮ ਬਰਾਂਚ ਵਿੱਚ ਹਲਕਾ ਫਿਲੌਰ ਦੇ ਰਜਿਸਟਰਾਂ ਦੇ ਰਿਕਾਰਡ ਵਿੱਚ ਭੰਨਤੋੜ ਕਰਨ ਦੇ ਦੋਸ਼ਾਂ ਤਹਿਤ ਦੋਸ਼ੀ ਨਿਰਮਲ ਸਿੰਘ ਸੁਪਰਡੈਂਟ ਮੌਤ ਅਤੇ

by Bharat Thapa
ਮਾਰਚ 2, 2023
in ਪੰਜਾਬ
0

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਿਵਲ ਸਰਜਨ ਦਫਤਰ, ਜਲੰਧਰ ਦੀ ਮੌਤ ਅਤੇ ਜਨਮ ਬਰਾਂਚ ਵਿੱਚ ਹਲਕਾ ਫਿਲੌਰ ਦੇ ਰਜਿਸਟਰਾਂ ਦੇ ਰਿਕਾਰਡ ਵਿੱਚ ਭੰਨਤੋੜ ਕਰਨ ਦੇ ਦੋਸ਼ਾਂ ਤਹਿਤ ਦੋਸ਼ੀ ਨਿਰਮਲ ਸਿੰਘ ਸੁਪਰਡੈਂਟ ਮੌਤ ਅਤੇ ਜਨਮ ਸਰਟੀਫਿਕੇਟ ਰਿਕਾਰਡ ਬਰਾਂਚ, ਦਫਤਰ ਸਿਵਲ ਸਰਜਨ ਜਲੰਧਰ, ਹੁਣ ਮੌਤ ਤੇ ਜਨਮ ਬਰਾਂਚ ਦਫਤਰ ਨਗਰ ਨਿਗਮ, ਜਲੰਧਰ ਅਤੇ ਦੋਸ਼ੀ ਹਰਜਿੰਦਰ ਸਿੰਘ ਸੀਨੀਅਰ ਸਹਾਇਕ, ਮੌਤ ਅਤੇ ਜਨਮ ਸਰਟੀਫਿਕੇਟ ਰਿਕਾਰਡ ਬਰਾਂਚ, ਦਫਤਰ ਸਿਵਲ ਸਰਜਨ ਜਲੰਧਰ ਵਿਰੁੱਧ ਮੁਕੱਦਮਾ ਦਰਜ ਕਰਨ ਉਪਰੰਤ ਦੋਸ਼ੀ ਨਿਰਮਲ ਸਿੰਘ ਸੁਪਰਡੈਂਟ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਮੁਕੱਦਮਾਂ ਨੰਬਰ 15 ਮਿਤੀ 21-08-2018 ਨੂੰ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7, 13(2) ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਵਿਖੇ ਪਹਿਲਾਂ ਹੀ ਦਰਜ ਕੀਤਾ ਹੋਇਆ ਹੈ ਜਿਸ ਵਿੱਚ ਉਕਤ ਨਿਰਮਲ ਸਿੰਘ ਸੁਪਰਡੈਂਟ ਅਤੇ ਥੌਮਸ ਮਸੀਹ (ਏਜੰਟ) ਦੀ ਤਫਤੀਸ਼ ਦੌਰਾਨ ਹਲਕਾ ਫਿਲੌਰ ਦੇ ਰਜਿਸਟਰਾਂ ਨੂੰ ਵਾਚਣ ਤੋਂ ਪਾਇਆ ਗਿਆ ਕਿ ਪਿੰਡ ਕਾਲਾ ਬਾਹੀਆਂ ਦੇ ਜਨਮ ਅਤੇ ਮੌਤ ਦੇ ਰਜਿਸਟਰ ਵਿਚ ਲੱਗੇ ਹੋਏ ਪੁਰਾਣੇ ਪੇਜ ਪੁੱਟ ਕੇ ਉਹਨਾਂ ਦੀ ਜਗ੍ਹਾ ਨਵੀਆਂ ਐਂਟਰੀਆਂ ਕਰਕੇ ਪੇਜ ਬਦਲ ਦਿੱਤੇ ਗਏ। ਇਸ ਤੋਂ ਇਲਾਵਾ ਪਿੰਡ ਵਰਿਆਣਾ, ਪਿੰਡ ਸੋਹਲਪੁਰ, ਪਿੰਡ ਤਲਵੰਡੀ ਸੰਘੇੜਾ, ਪਿੰਡ ਕਾਹਲਵਾਂ, ਪਿੰਡ ਤਲਵੰਡੀ ਭਰੇ ਅਤੇ ਪਿੰਡ ਟਾਹਲੀ ਸਾਹਿਬ ਦੇ ਰਜਿਸਟਰਾਂ ਵਿਚੋਂ ਵੀ ਪੁਰਾਣੇ ਪੇਜ ਕੱਢ ਕੇ ਉਹਨਾਂ ਦੀ ਜਗ੍ਹਾ ਗਲਤ ਐਂਟਰੀਆਂ ਪਾ ਕੇ ਨਵੇਂ ਪੇਜ ਲਗਾ ਦਿੱਤੇ ਗਏ ਅਤੇ ਜਨਮ ਅਤੇ ਮੌਤ ਦੇ ਰਜਿਸਟਰਾਂ ਵਿਚ ਕਈ ਐਂਟਰੀਆਂ ਦੀ ਕਟਿੰਗ ਕੀਤੀ ਗਈ ਹੈ। ਇਸ ਤਰਾਂ ਉਕਤ ਨਿਰਮਲ ਸਿੰਘ ਸੁਪਰਡੈਂਟ ਤੇ ਹਰਜਿੰਦਰ ਸਿੰਘ ਸੀਨੀਅਰ ਸਹਾਇਕ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਗਲਤ ਐਂਟਰੀਆਂ ਪਾ ਕੇ ਰਜਿਸਟਰ ਵਿਚੋਂ ਪੁਰਾਣੇ ਪੇਜ ਕੱਢ ਕੇ ਉਹਨਾਂ ਦੀ ਜਗ੍ਹਾ ਨਵੇਂ ਲਗਾਉਣ ਅਤੇ ਐਂਟਰੀਆਂ ਦੀ ਕਟਿੰਗ ਕਰਕੇ ਸਰਟੀਫਿਕੇਟ ਬਣਾਉਣ ਬਦਲੇ ਰਿਸ਼ਵਤ ਵਜੋਂ ਲੱਖਾਂ ਰੁਪਏ ਲਏ ਜਾਣ ਦੇ ਦੋਸ਼ ਸਾਹਮਣੇ ਆਏ ਹਨ।

ਇਸ ਸਬੰਧ ਵਿੱਚ ਵਿਜੀਲੈਂਸ ਬਿਉਰੋ ਨੇ ਜਾਂਚ ਉਪਰੰਤ ਉਕਤ ਦੋਸ਼ੀਆਂ ਨਿਰਮਲ ਸਿੰਘ ਸੁਪਰਡੈਂਟ ਅਤੇ ਹਰਜਿੰਦਰ ਸਿੰਘ ਸੀਨੀਅਰ ਸਹਾਇਕ ਵਿਰੁੱਧ ਮੁਕੱਦਮਾ ਨੰਬਰ 06 ਮਿਤੀ 01-03-2023 ਨੂੰ ਆਈ.ਪੀ.ਸੀ. ਦੀ ਧਾਰਾ 409, 420, 467, 468, 471, 120-ਬੀ, ਅਤੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7, 13(1)(ਏ), 13(2) ਤਹਿਤ ਥਾਣਾ ਵਿਜੀਲੈਂਸ ਬਿਉਰੋ ਰੇਂਜ ਜਲੰਧਰ ਵਿਖੇ ਦਰਜ ਕੀਤਾ ਗਿਆ। ਦੋਸ਼ੀ ਨਿਰਮਲ ਸਿੰਘ ਸੁਪਰਡੈਂਟ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਇਸ ਮੁਕੱਦਮੇ ਦੇ ਫਰਾਰ ਦੋਸ਼ੀ ਹਰਜਿੰਦਰ ਸਿੰਘ, ਸੀਨੀਅਰ ਸਹਾਇਕ ਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਬਿਉਰੋ ਵੱਲੋਂ ਕਾਰਵਾਈ ਜਾਰੀ ਹੈ।

ਜਿਕਰਯੋਗ ਹੈ ਕਿ ਉਕਤ ਦੋਸ਼ੀ ਨਿਰਮਲ ਸਿੰਘ ਸੁਪਰਡੈਂਟ, ਦੋਸ਼ੀ ਹਰਜਿੰਦਰ ਸਿੰਘ ਸੀਨੀਅਰ ਸਹਾਇਕ ਅਤੇ ਦੋਸ਼ੀ ਥੌਮਸ ਮਸੀਹ (ਏਜੰਟ) ਨੂੰ ਸੁਖਦੇਵ ਸਿੰਘ ਵਾਸੀ ਪਿੰਡ ਕਟਾਣਾ, ਡਾਕਖਾਨਾ ਅੱਪਰਾ, ਜਿਲ੍ਹਾ ਜਲੰਧਰ ਪਾਸੋਂ ਸਰਟੀਫਿਕੇਟ ਬਣਾਉਣ ਬਦਲੇ 21-08-2018 ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਸਬੰਧੀ ਪਹਿਲਾਂ ਹੀ ਮੁਕੱਦਮਾਂ ਨੰਬਰ 15 ਮਿਤੀ 21-08-2018 ਨੂੰ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7, 13(2) ਤੇ ਆਈ.ਪੀ.ਸੀ ਦੀ ਧਾਰਾ 120-ਬੀ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਵਿੱਚ ਦਰਜ ਹੈ ਜੋ ਕਿ ਜ਼ੇਰੇ ਸਮਾਇਤ ਚੱਲ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Civil Surgeon Office RecordspropunjabtvSenior AssistantsSuperintendent againstSuperintendent arrestedunder allegations
Share213Tweet133Share53

Related Posts

ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਐੱਨਡੀਏ ਦੇ ਉਮੀਦਵਾਰ ਸੀਪੀ ਰਾਧਾਕਿ੍ਰਸ਼ਨਨ ਨਾਲ ਕੀਤੀ ਮੁਲਾਕਾਤ

ਅਗਸਤ 22, 2025

ਜਸਵਿੰਦਰ ਭੱਲਾ ਦੀ ਮੌਤ ਦਾ ਕੀ ਰਿਹਾ ਕਾਰਨ, ਕਿੰਝ Comady King ਛੱਡ ਗਏ ਸਦਾ ਲਈ

ਅਗਸਤ 22, 2025

ਪੰਜਾਬ ‘ਚ ਜਾਰੀ ਹੋਇਆ ਮੀਂਹ ਲਈ ਅਲਰਟ, ਹੜ੍ਹਾਂ ਦੀ ਲਪੇਟ ‘ਚ ਇਹ 7 ਜ਼ਿਲ੍ਹੇ

ਅਗਸਤ 22, 2025

ਪੰਜਾਬੀ ਫਿਲਮ ਇੰਡਸਟਰੀ ‘ਚ ਸੋਗ ਦੀ ਲਹਿਰ, ਮਸ਼ਹੂਰ ਪੰਜਾਬੀ ਅਦਾਕਾਰ ਜਸਵਿੰਦਰ ਭੱਲਾ ਦਾ ਹੋਇਆ ਦਿਹਾਂਤ

ਅਗਸਤ 22, 2025

ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਅਗਸਤ 21, 2025

ਸਮਾਜਿਕ ਸੁਰੱਖਿਆ ਵਿਭਾਗ ਦੇ ਦੋ ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

ਅਗਸਤ 21, 2025
Load More

Recent News

ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਐੱਨਡੀਏ ਦੇ ਉਮੀਦਵਾਰ ਸੀਪੀ ਰਾਧਾਕਿ੍ਰਸ਼ਨਨ ਨਾਲ ਕੀਤੀ ਮੁਲਾਕਾਤ

ਅਗਸਤ 22, 2025

Health News: ਕੰਨ ‘ਚ ਖੁਰਕ ਨੂੰ ਨਾ ਕਰੋ ਨਜ਼ਰਅੰਦਾਜ਼, ਹੋ ਨਾ ਜਿਵੇਂ ਵੱਡੀ ਪ੍ਰੇਸ਼ਾਨੀ, ਪੜ੍ਹੋ ਪੂਰੀ ਖ਼ਬਰ

ਅਗਸਤ 22, 2025

ਜਸਵਿੰਦਰ ਭੱਲਾ ਦੀ ਮੌਤ ਦਾ ਕੀ ਰਿਹਾ ਕਾਰਨ, ਕਿੰਝ Comady King ਛੱਡ ਗਏ ਸਦਾ ਲਈ

ਅਗਸਤ 22, 2025

ਹੁਣ ਘਰ ਖਰੀਦਣਾ ਹੋ ਜਾਵੇਗਾ ਸਸਤਾ!, GST ਸਲੈਬ ‘ਚ ਹੋਇਆ ਵੱਡਾ ਬਦਲਾਅ

ਅਗਸਤ 22, 2025

ਪੰਜਾਬ ‘ਚ ਜਾਰੀ ਹੋਇਆ ਮੀਂਹ ਲਈ ਅਲਰਟ, ਹੜ੍ਹਾਂ ਦੀ ਲਪੇਟ ‘ਚ ਇਹ 7 ਜ਼ਿਲ੍ਹੇ

ਅਗਸਤ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.