ਵੀਰਵਾਰ, ਜਨਵਰੀ 29, 2026 10:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੁਪਰੀਮ ਕੋਰਟ ਤੋਂ ਡੇਰੀ ਪ੍ਰੇਮੀਆਂ ਨੂੰ ਵੱਡੀ ਰਾਹਤ, ਪੰਜਾਬ ਤੋਂ ਬਾਹਰ ਹੋਵੇਗੀ ਬਰਗਾੜੀ ਬੇਅਦਬੀ ਮਾਮਲੇ ਦੀ ਸੁਣਵਾਈ

Supreme Court on Bargari Case: ਸੁਪਰੀਮ ਕੋਰਟ ਦੀ ਜਸਟਿਸ ਅਨੁਰਾਧਾ ਬੋਸ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਬਰਗਾੜੀ ਕਾਂਡ ਦੇ ਮੁਲਜ਼ਮ ਸ਼ਕਤੀ ਸਿੰਘ ਅਤੇ ਹੋਰਾਂ ਦੀ ਪਟੀਸ਼ਨ 'ਤੇ ਹੁਕਮ ਦਿੱਤਾ ਹੈ।

by ਮਨਵੀਰ ਰੰਧਾਵਾ
ਫਰਵਰੀ 28, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

2015 Bargari Sacrilege Case: ਸੁਪਰੀਮ ਕੋਰਟ ਨੇ 2015 ਦੇ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਡੇਰਾ ਸੱਚਾ ਸੌਦਾ ਦੇ ਸਮਰਥਕਾਂ ਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ। ਸੁਪਰੀਮ ਕੋਰਟ ਦੀ ਜਸਟਿਸ ਅਨੁਰਾਧਾ ਬੋਸ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਬਰਗਾੜੀ ਕਾਂਡ ਦੇ ਮੁਲਜ਼ਮ ਸ਼ਕਤੀ ਸਿੰਘ ਅਤੇ ਹੋਰਾਂ ਦੀ ਪਟੀਸ਼ਨ ‘ਤੇ ਇਹ ਹੁਕਮ ਦਿੱਤਾ ਹੈ।

ਦੱਸ ਦਈਏ ਕਿ ਬੇਅਦਬੀ ਕਾਂਡ ਦੇ ਦੋਸ਼ੀਆਂ ਮਹਿੰਦਰ ਪਾਲ ਬਿੱਟੂ ਅਤੇ ਪ੍ਰਦੀਪ ਕਟਾਰੀਆ ਦੇ ਕਤਲ ਤੋਂ ਬਾਅਦ ਦੋਸ਼ੀਆਂ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ।

2015 ਦੇ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਤਿੰਨ ਘਟਨਾਵਾਂ ਵਿੱਚ ਡੇਰਾ ਸੱਚਾ ਸੌਦਾ ਸਿਰਸਾ ਦੇ ਪੈਰੋਕਾਰਾਂ ਨੇ ਆਪਣੀ ਜਾਨ ਨੂੰ ਖਤਰੇ ਦੇ ਡਰੋਂ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਸੁਪਰੀਮ ਕੋਰਟ ਨੇ ਇਸ ਪਟੀਸ਼ਨ ‘ਤੇ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ ਕੀਤੀ ਸੀ।

ਦੱਸ ਦਈਏ ਕਿ ਬੇਅਦਬੀ ਮਾਮਲੇ ਦੀ ਚਾਰਜਸ਼ੀਟ ਪੰਜ ਮੁਲਜ਼ਮਾਂ ਡੇਰਾ ਪੈਰੋਕਾਰਾਂ ਸੁਖਜਿੰਦਰ ਸਿੰਘ ਸੰਨੀ, ਸ਼ਕਤੀ ਸਿੰਘ, ਰਣਜੀਤ ਸਿੰਘ ਭੋਲਾ, ਨਿਸ਼ਾਨ ਸਿੰਘ ਅਤੇ ਬਲਜੀਤ ਸਿੰਘ ਵੱਲੋਂ ਪਿਛਲੇ ਸਾਲ ਦਸੰਬਰ ਮਹੀਨੇ ਵਿੱਚ ਦਾਖ਼ਲ ਕੀਤੀ ਗਈ ਸੀ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਇਨ੍ਹਾਂ ਘਟਨਾਵਾਂ ਵਿੱਚ 10 ਨਵੰਬਰ 2022 ਨੂੰ ਕੋਟਕਪੂਰਾ ਵਿੱਚ ਪ੍ਰਦੀਪ ਸਿੰਘ ਕਟਾਰੀਆ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਅਜਿਹੀ ਸਥਿਤੀ ਵਿੱਚ ਕੇਸ ਨੂੰ ਪੰਜਾਬ ਤੋਂ ਬਾਹਰ ਕਿਸੇ ਹੋਰ ਰਾਜ ਵਿੱਚ ਸੁਣਵਾਈ ਲਈ ਭੇਜਿਆ ਜਾਣਾ ਚਾਹੀਦਾ ਹੈ। ਇਸ ਪਟੀਸ਼ਨ ‘ਤੇ ਸੁਪਰੀਮ ਕੋਰਟ ਦੇ ਦੋ ਜੱਜਾਂ ਦੇ ਬੈਂਚ ਨੇ ਸੁਣਵਾਈ ਤੋਂ ਬਾਅਦ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਰਿਪੋਰਟ ਤਲਬ ਕੀਤੀ ਹੈ।

ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਤ ਇੱਕ ਹੋਰ ਡੇਰਾ ਸਮਰਥਕ ਮਹਿੰਦਰਪਾਲ ਬਿੱਟੂ ਦਾ ਵੀ ਕੁਝ ਸਮਾਂ ਪਹਿਲਾਂ ਨਾਭਾ ਜੇਲ੍ਹ ਵਿੱਚ ਕਤਲ ਕਰ ਦਿੱਤਾ ਗਿਆ ਸੀ। ਉਸ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ ਵੀ ਜ਼ਮਾਨਤ ‘ਤੇ ਬਾਹਰ ਆਏ ਡੇਰਾ ਸਮਰਥਕਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਸੀ। ਪ੍ਰਦੀਪ ਸਿੰਘ ਕਟਾਰੀਆ ਦੇ ਕਤਲ ਸਮੇਂ ਉਨ੍ਹਾਂ ਦੀ ਸੁਰੱਖਿਆ ਹੇਠ ਤਾਇਨਾਤ ਇਕ ਹੋਮਗਾਰਡ ਜਵਾਨ ਵੀ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bargari Sacrilege CaseBreaking NewsPlea of Dera Sacha Sauda Followerpro punjab tvpunjabpunjabi newssupreme courtTrial of Cases
Share211Tweet132Share53

Related Posts

ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਕੀਤਾ ਜਾਵੇਗਾ ਵਿਕਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 29, 2026

ਵਿਜੀਲੈਂਸ ਵੱਲੋਂ ਜੰਗਲਾਤ ਗਾਰਡ ਅਤੇ ਦਿਹਾੜੀਦਾਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਜਨਵਰੀ 28, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 28, 2026

ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਮੁਲਜ਼ਮ ਕਾਬੂ: ਹੈਰੋਇਨ, ਡਰੱਗ ਮਨੀ, ਪਿਸਤੌਲਾਂ ਸਮੇਤ ਕਾਰਤੂਸ ਬਰਾਮਦ

ਜਨਵਰੀ 28, 2026

ਪਾਣੀਆਂ ਦੇ ਵਿਵਾਦ ‘ਤੇ ਪੰਜਾਬ ਦੇ ਹਿੱਤਾਂ ਉੱਤੇ ਡਟ ਕੇ ਪਹਿਰਾ ਦੇ ਰਹੀ ਪੰਜਾਬ ਸਰਕਾਰ

ਜਨਵਰੀ 28, 2026
Load More

Recent News

ਚੰਡੀਗੜ੍ਹ ਦੇ ਨਵੇਂ ਮੇਅਰ ਬਣੇ ਸੌਰਭ ਜੋਸ਼ੀ, ਆਪਣੇ ਪਿਤਾ ਨੂੰ ਯਾਦ ਕਰ ਹੋਏ ਭਾਵੁਕ

ਜਨਵਰੀ 29, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਪੰਜਾਬ ਵਿੱਚ ਕੇਂਦਰੀ ਹਾਰਟੀਕਲਚਰ ਯੂਨੀਵਰਸਿਟੀ ਦੀ ਸਥਾਪਨਾ ਦੀ ਕੀਤੀ ਮੰਗ

ਜਨਵਰੀ 29, 2026

ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਕੀਤਾ ਜਾਵੇਗਾ ਵਿਕਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 29, 2026

ਪੰਜਾਬ ਨੂੰ ਮਿਲੇਗਾ ਨਵਾਂ ਏਅਰਪੋਰਟ, 1 ਫਰਵਰੀ ਨੂੰ PM ਮੋਦੀ ਕਰਨਗੇ ਉਦਘਾਟਨ

ਜਨਵਰੀ 29, 2026

ਪੰਜ ਤੱਤਾਂ ‘ਚ ਵਲੀਨ ਹੋਏ ਉੱਪ ਮੁੱਖ ਮੰਤਰੀ ਅਜੀਤ ਪਵਾਰ

ਜਨਵਰੀ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.