Rahul Gandhi get Bail in Defamation Case: ਕਾਂਗਰਸ ਨੇਤਾ ਰਾਹੁਲ ਗਾਂਧੀ ਮਾਣਹਾਨੀ ਦੇ ਕੇਸ ਵਿੱਚ ਆਪਣੀ ਸਜ਼ਾ ਦੇ ਖਿਲਾਫ ਸੈਸ਼ਨ ਕੋਰਟ ਵਿੱਚ ਅਪੀਲ ਦਾਇਰ ਕਰਨ ਲਈ ਸੂਰਤ ਪਹੁੰਚੇ। ਕਾਂਗਰਸੀ ਆਗੂ ਨੇ 2019 ਦੇ ਮਾਣਹਾਨੀ ਕੇਸ ਵਿੱਚ ਆਪਣੀ ਦੋ ਸਾਲ ਦੀ ਸਜ਼ਾ ਖ਼ਿਲਾਫ਼ ਅੱਜ ਸੂਰਤ ਦੀ ਸੈਸ਼ਨ ਅਦਾਲਤ ਵਿੱਚ ਅਪੀਲ ਦਾਇਰ ਕੀਤੀ।
ਅਦਾਲਤ ਨੇ ਰਾਹੁਲ ਗਾਂਧੀ ਨੂੰ ਜ਼ਮਾਨਤ ਦੇ ਦਿੱਤੀ ਹੈ ਤੇ ਸਜ਼ਾ ‘ਤੇ ਰੋਕ ਲਗਾਉਣ ਦੀ ਪਟੀਸ਼ਨ ‘ਤੇ 13 ਅਪ੍ਰੈਲ ਨੂੰ ਸੁਣਵਾਈ ਹੋਵੇਗੀ। ਦੱਸ ਦੇਈਏ ਕਿ ਇਸ ਮਾਮਲੇ ਵਿੱਚ ਸਜ਼ਾ ਸੁਣਾਏ ਜਾਣ ਦੇ 11 ਦਿਨ ਬਾਅਦ ਰਾਹੁਲ ਗਾਂਧੀ ਨੇ ਸੈਸ਼ਨ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ। ਭਾਜਪਾ ਨੇ ਇਸ ਨੂੰ ਕਾਂਗਰਸ ਦਾ ਡਰਾਮਾ ਕਰਾਰ ਦਿੱਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h