ਐਤਵਾਰ, ਜੂਨ 8, 2025 01:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਸੁਰੇਸ਼ ਰੈਨਾ ਨੇ ਕ੍ਰਿਕਟ ਤੋਂ ਸੰਨਿਆਸ, IPL ਤੇ ਘਰੇਲੂ ਕ੍ਰਿਕਟ ‘ਚ ਵੀ ਨਹੀਂ ਲੈਣਗੇ ਹਿੱਸਾ

by Gurjeet Kaur
ਸਤੰਬਰ 6, 2022
in ਖੇਡ
0
ਸੁਰੇਸ਼ ਰੈਨਾ ਨੇ ਕ੍ਰਿਕਟ ਤੋਂ ਸੰਨਿਆਸ, IPL ਤੇ ਘਰੇਲੂ ਕ੍ਰਿਕਟ 'ਚ ਵੀ ਨਹੀਂ ਲੈਣਗੇ ਹਿੱਸਾ

ਸੁਰੇਸ਼ ਰੈਨਾ ਨੇ ਕ੍ਰਿਕਟ ਤੋਂ ਸੰਨਿਆਸ, IPL ਤੇ ਘਰੇਲੂ ਕ੍ਰਿਕਟ 'ਚ ਵੀ ਨਹੀਂ ਲੈਣਗੇ ਹਿੱਸਾ

ਟੀਮ ਇੰਡੀਆ ਦੇ ਸਾਬਕਾ ਕ੍ਰਿਕੇਟਰ ਸੁਰੇਸ਼ ਰੈਨਾ ਨੇ ਕ੍ਰਿਕਟ ਦੇ ਸਾਰੇ ਫਾਰਮੇਟ ਤੋਂ ਸੰਨਿਆਸ ਦਾ ਐਲਾਨ ਕਰ ਦਿੱਤਾ ਹੈ।ਭਾਵ ਹੁਣ ਸੁਰੇਸ਼ ਰੈਨਾ ਨੇ ਕ੍ਰਿਕੇਟ ਨਾਲ ਪੂਰੀ ਤਰ੍ਹਾਂ ਸੰਨਿਆਸ ਲੈ ਲਿਆ ਹੈ।ਇਸ ਨਾਲ ਉਹ ਵਿਦੇਸ਼ਾਂ ‘ਚ ਹੋਣ ਵਾਲੀ ਟੀ20 ਲੀਗ ਦੇ ਖੇਡਣ ਲਈ ਯੋਗ ਹੋ ਗਏ ਹਨ।ਇਸਦੀ ਜਾਣਕਾਰੀ ਰੈਨਾ ਨੇ ਖੁਦ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਦੇ ਹੋਏ ਦਿੱਤੀ ਹੈ।
ਇਸ ਤੋਂ ਪਹਿਲਾਂ ਸੁਰੇਸ਼ ਰੈਨਾ ਨੇ 15 ਅਗਸਤ 2020 ਨੂੰ ਇੰਟਰਨੈਸ਼ਨਲ ਕ੍ਰਿਕੇਟ ਤੋਂ ਸੰਨਿਆਸ ਲਿਆ ਸੀ।ਜੇਕਰ ਉਹ ਉਤਰ ਪ੍ਰਦੇਸ਼ ਦੇ ਲਈ ਘਰੇਲੂ ਕ੍ਰਿਕੇਟ ਖੇਡਦੇ ਰਹੇ ਸੀ।ਹਾਲਾਂਕਿ, ਪਿਛਲੇ

ਆਈਪੀਐੱਲ 2022 ਸੀਜ਼ਨ ‘ਚ ਰੈਨਾ ਨੂੰ ਕਿਸੇ ਵੀ ਫ੍ਰੈਂਚਾਈਜ਼ੀ ਨੇ ਖ੍ਰੀਦਿਆ ਸੀ।

35 ਸਾਲ ਦੇ ਸੁਰੇਸ਼ ਰੈਨਾ ਨੇ ਟਵੀਟ ‘ਚ ਲਿਖਿਆ, ‘ਦੇਸ਼ ਤੇ ਉਤਰ ਪ੍ਰਦੇਸ਼ ਸੂਬੇ ਲਈ ਕ੍ਰਿਕੇਟ ਖੇਡਣਾ ਮੇਰੇ ਲਈ ਮਾਣ ਦੀ ਗੱਲ ਹੈ।ਮੈਂ ਹੁਣ ਕ੍ਰਿਕੇਟ ਦੇ ਸਾਰੇ ਫਾਰਮੈਟ ਤੋਂ ਆਪਣੇ ਸੰਨਿਆਸ ਦਾ ਐਲਾਨ ਕਰਦਾ ਹਾਂ।ਨਾਲ ਹੀ ਮੈਂ ਬੀਸੀਸੀਆਈ।ਯੂਪੀ ਕ੍ਰਿਕੇਟ ਸੰਘ, ਆਈਪੀਐੱਲ ਟੀਮ ਸੀਐੱਸਕੇ ਤੇ ਰਾਜੀਵ ਸ਼ੁਕਲਾ ਦਾ ਧੰਨਵਾਦ ਕਰਦਾ ਹਾਂ।ਮੈਨੂੰ ਸਪੋਰਟ ਕਰਨ ਦੇ ਲਈ ਮੇਰੇ ਫੈਨਜ਼ ਨੂੰ ਵੀ ਸ਼ੁਕਰੀਆ।

It has been an absolute honour to represent my country & state UP. I would like to announce my retirement from all formats of Cricket. I would like to thank @BCCI, @UPCACricket, @ChennaiIPL, @ShuklaRajiv sir & all my fans for their support and unwavering faith in my abilities 🇮🇳

— Suresh Raina🇮🇳 (@ImRaina) September 6, 2022

ਇਹ ਵੀ ਪੜ੍ਹੋ : CM ਮਾਨ ਨੇ ਇਹਨਾਂ ਮੁਲਾਜਮਾਂ ਦਾ ਵਾਅਦਾ ਕੀਤਾ ਪੂਰਾ, ਦੇਣਗੇ ਨਿਯੁਕਤੀ ਪੱਤਰ, ਪੜ੍ਹੋ ਪੂਰੀ ਖਬਰ

    • ਰੋਡ ਸੇਫਟੀ ਵਰਲਡ ਸੀਰੀਜ਼ ਖੇਡ ਸਕਦੇ ਹਨ ਰੈਨਾ
      ਜਾਣਕਾਰੀ ‘ਚ ਕਿਹਾ ਜਾ ਰਿਹਾ ਹੈ ਕਿ ਸੁਰੈਸ਼ ਰੈਨਾ ਹੁਣ ਵਿਦੇਸ਼ੀ ਲੀਗ ‘ਚ ਵੀ ਖੇਡਦੇ ਨਜ਼ਰ ਆ ਸਕਦੇ ਹਨ।ਉਨ੍ਹਾਂ ਨੇ ਯੂ.ਪੀ ਕ੍ਰਿਕੇਟ ਸੰਘ ਤੋਂ ਐੱਨਓਸੀ ਲੈ ਲਈ ਹੈ।ਇਸ ਤੋਂ ਪਹਿਲਾਂ ਸਾਬਕਾ ਭਾਰਤੀ ਕ੍ਰਿਕੇਟਰ ਯੁਵਰਾਜ ਸਿੰਘ ਵੀ ਵਿਦੇਸ਼ੀ ਲੀਗਾਂ ‘ਚ ਖੇਡੇ ਹਨ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਸੁਰੇਸ਼ ਰੈਨਾ ਇਸੇ ਸਾਲ ਹੋਣ ਵਾਲੀ ਰੋਡ ਸੇਫਟੀ ਵਰਲਡ ਸੀਰੀਜ਼ ‘ਚ ਵੀ ਨਜ਼ਰ ਆ ਸਕਦੇ ਹਨ।

  • ਸੁਰੇਸ਼ ਰੈਨਾ ਪਿਛਲੇ ਇੱਕ ਹਫਤੇ ਤੋਂ ਗਾਜ਼ੀਆਬਾਦ ਦੇ ਆਰਪੀਐਲ ਕ੍ਰਿਕੇਟ ਸਟੇਡੀਅਮ ‘ਚ ਪ੍ਰੈਕਟਿਸ ਕਰ ਰਹੇ ਹਨ।ਉਹ ਰੋਡ ਸੇਫਟੀ ਵਰਲਡ ਸੀਰੀਜ਼ ਦੀ ਤਿਆਰੀ ‘ਚ ਜੁਟੇ ਹੋਏ ਹਨ।ਇਹ ਸੀਰੀਜ਼ ਇਸੇ ਸਾਲ 10 ਸਤੰਬਰ ਤੋਂ ਸ਼ੁਰੂ ਹੋਣ ਵਾਲੀ ਹੈ।ਹਾਲਾਂਕਿ ਰੈਨਾ ਨੂੰ ਪ੍ਰੈਕਟਿਸ ਦੌਰਾਨ ਕਈ ਵਾਰ ਆਈਪੀਐਲ ਟੀਮ ਚੇਨਈ ਸੁਪਰ ਕਿੰਗਸ ਦੀ ਜਰਸੀ ‘ਚ ਵੀ ਦੇਖਿਆ ਗਿਆ ਹੈ।
    ਸੁਰੇਸ਼ ਰੈਨਾ ਨੇ 15 ਅਗਸਤ 2020 ਨੂੰ ਇੰਟਰਨੈਸ਼ਨਲ ਕ੍ਰਿਕੇਟ ਤੋਂ ਸੰਨਿਆਸ ਲੈ ਲਿਆ ਸੀ।ਰੈਨਾ ਨੇ 18 ਟੈਸਟ ਮੈਚਾਂ ‘ਚ ਇੱਕ ਸ਼ਤਕ ਦੀ ਬਦੌਲਤ 768 ਦੌੜਾਂ ਬਣਾਈਆਂ ਸਨ।

ਇਹ ਵੀ ਪੜ੍ਹੋ : ਲਖਨਊ ਦਾ ਲੂਲੂ ਮਾਲ ਫਿਰ ਵਿਵਾਦਾਂ ‘ਚ, ਨਮਾਜ਼ ਅਦਾ ਕਰਨ ਵਾਲੀ ਔਰਤ ਦਾ ਵੀਡੀਓ ਵਾਇਰਲ

Tags: All Format CricketBCCiChennaiIPLformer crickterlatest newsretirementShukla Rajivsuresh RainaUPCACricket
Share204Tweet128Share51

Related Posts

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025

IPL 2025 ‘ਚ ਕਿਸ ਟੀਮ ਨੂੰ ਮਿਲਿਆ ਕਿੰਨਾ ਇਨਾਮ, RCB ਹੋਈ ਮਾਲਾਮਾਲ

ਜੂਨ 4, 2025

ਅੱਖਾਂ ‘ਚ ਹੰਝੂ ਉਦਾਸ ਚਿਹਰਾ, ਮੈਦਾਨ ‘ਚ ਭਾਵੁਕ ਹੋਈ ਪ੍ਰੀਤੀ ਜ਼ਿੰਟਾ, Viral ਹੋ ਰਹੀ Video

ਜੂਨ 4, 2025

IPL 2025: IPL 2025 Final ਨੂੰ ਲੈ ਕੇ ਆਈ ਵੱਡੀ ਅਪਡੇਟ

ਜੂਨ 3, 2025

IPL 2025: Punjab Kings ਤੇ RCB ਵਿਚਕਾਰ ਅੱਜ Final ਮੁਕਾਬਲਾ, ਕੀ IPL ਨੂੰ ਮਿਲੇਗਾ ਨਵਾਂ ਚੈਂਪੀਅਨ

ਜੂਨ 3, 2025

Punjab Kings ਨੂੰ ਲੱਗਾ ਝਟਕਾ, ਦਿੱਗਜ਼ ਕ੍ਰਿਕਟਰ ਨੇ ਲਿਆ ਅਚਾਨਕ ਸਨਿਆਸ

ਜੂਨ 2, 2025
Load More

Recent News

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025

ਭਾਰਤ ‘ਚ ਜਲਦ ਸ਼ੁਰੂ ਹੋਣ ਜਾ ਰਿਹਾ Starlink Satellite ਨੈੱਟਵਰਕ, ਜਾਣੋ ਕੀ ਹੋਵੇਗੀ ਮਹੀਨੇ ਦੀ ਕੀਮਤ

ਜੂਨ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.