ਵੀਰਵਾਰ, ਜੂਨ 25, 2026 05:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Health Tips: ਆਪਣੀ ਖ਼ੁਰਾਕ ’ਚ ਸ਼ਾਮਲ ਕਰਕੇ ਵੇਖੋ ਕਰੇਲਾ, ਸੁਆਦ ’ਚ ਕੌੜਾ ਪਰ ਹੈਰਾਨ ਕਰ ਦੇਣਗੇ ਇਸ ਦੇ ਫ਼ਾਇਦੇ

Benefits of Bitter Gourd: ਕਰੇਲਾ ਸੁਆਦ ’ਚ ਕੌੜਾ ਜ਼ਰੂਰ ਹੁੰਦਾ ਹੈ ਪਰ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਅਕਸਰ ਲੋਕ ਉਸ ਦੇ ਤਿੱਖੇ ਸੁਆਦ ਦੇ ਚੱਲਦਿਆਂ ਉਸ ਦਾ ਆਨੰਦ ਨਹੀਂ ਲੈ ਪਾਉਂਦੇ ਪਰ ਇਸ ਦੇ ਸਿਹਤ ਲਈ ਬਹੁਤ ਫ਼ਾਇਦੇ ਹਨ।

by ਮਨਵੀਰ ਰੰਧਾਵਾ
ਮਈ 14, 2023
in ਸਿਹਤ, ਲਾਈਫਸਟਾਈਲ
0

Bitter Gourd Benefits: ਕਰੇਲਾ ਸੁਆਦ ’ਚ ਕੌੜਾ ਜ਼ਰੂਰ ਹੁੰਦਾ ਹੈ ਪਰ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਅਕਸਰ ਲੋਕ ਉਸ ਦੇ ਤਿੱਖੇ ਸੁਆਦ ਦੇ ਚੱਲਦਿਆਂ ਉਸ ਦਾ ਆਨੰਦ ਨਹੀਂ ਲੈ ਪਾਉਂਦੇ ਪਰ ਜਿਵੇਂ ਕਿ ਕਿਹਾ ਗਾ ਹੈ ਕਿ ਇਸ ਦੇ ਸਿਹਤ ਲਈ ਬਹੁਤ ਫ਼ਾਇਦੇ ਹਨ। ਕਰੇਲਾ ਆਇਰਨ, ਮੈਗਨੀਸ਼ੀਅਮ, ਵਿਟਾਮਿਨ ਸੀ, ਡਾਇਟਰੀ ਫ਼ਾਈਬਰ ਦਾ ਚੰਗਾ ਸਰੋਤ ਹੈ, ਜੋ ਸਾਡੀ ਮੁਕੰਮਲ ਸਿਹਤ ਨੂੰ ਠੀਕ ਕਰਨ ਵਿੱਚ ਮਦਦ ਕਰਦਾ ਹੈ।

ਡਾਇਬਟੀਜ਼ ਦੇ ਇਲਾਜ ਵਿੱਚ ਫ਼ਾਇਦੇਮੰਦ: ਕਰੇਲੇ ’ਚ ਪੌਲੀਪੈਪਟਾਈਡ ਨਾਂ ਦਾ ਇੱਕ ਯੋਗਿਕ ਹੁੰਦਾ ਹੈ, ਜੋ ਇੰਸੁਲਿਨ ਵਾਂਗ ਹੈ। ਖੋਜ ਤੋਂ ਪਤਾ ਲੱਗਾ ਹੈ ਕਿ ਕਰੇਲਾ ਖਾਣ ਨਾਲ ਕੁਦਰਤੀ ਤਰੀਕੇ ਡਾਇਬਟੀਜ਼ ਕਾਬੂ ਹੇਠ ਰਹਿੰਦੀ ਹੈ। ਜਦੋਂ ਨਿਯਮਤ ਤੌਰ ਉੱਤੇ ਕਰੇਲਾ ਖਾਧਾ ਜਾਂਦਾ ਹੈ, ਤਾਂ ਟਾਈਪ 1 ਤੇ ਟਾਈਪ 2 ਡਾਇਬਟੀਜ਼ ਤੋਂ ਪੀੜਤ ਮਰੀਜ਼ਾਂ ਵਿੱਚ ਬਲੱਡ ਗਲੂਕੋਜ਼ ਲੈਵਲ ਘੱਟ ਕਰਨ ਵਿੱਚ ਮਦਦ ਕਰਦਾ ਹੈ।

ਵਜ਼ਨ ਘੱਟ ਕਰਨ ‘ਚ ਕਰਦਾ ਹੈ ਮਦਦ: ਜੇ ਤੁਸੀਂ ਵਜ਼ਨ ਘਟਾਉਣਾ ਚਾਹੁੰਦੇ ਹੋ, ਤਾਂ ਤੁਹਾਨੂੰ ਆਪਣੀ ਰੋਜ਼ਾਨਾ ਦੀ ਖ਼ੁਰਾਕ ਵਿੱਚ ਕਰੇਲਾ ਸ਼ਾਮਲ ਕਰਨਾ ਚਾਹੀਦਾ ਹੈ। ਇਸ ਵਿੱਚ ਕੈਲੋਰੀ ਤੇ ਚਿਕਨਾਈ ਦੀ ਮਾਤਰਾ ਘੱਟ ਹੁੰਦੀ ਹੈ। ਖੋਜ ਮੁਤਾਬਕ ਕਰੇਲਾ ਚਿਕਨਾਈ ਦੀਆਂ ਨਵੀਂਆਂ ਕੋਸ਼ਿਕਾਵਾਂ ਦੇ ਵਿਕਾਸ ਨੂੰ ਰੋਕਣ ਵਿੱਚ ਮਦਦ ਕਰਦਾ ਹੈ।

ਇਮਿਊਨ ਸਿਸਟਮ ਨੂੰ ਵਧਾਉਂਦਾ: ਇਨ੍ਹੀਂ ਦਿਨੀਂ ਮਹਾਮਾਰੀ ਦੌਰਾਨ ਸਭ ਨੂੰ ਆਪਣੀ ਰੋਗ-ਪ੍ਰਤੀਰੋਧਕ ਸ਼ਕਤੀ (ਇਮਿਊਨਿਟੀ) ਵਧਾਉਣੀ ਜ਼ਰੂਰੀ ਹੋ ਗਈ ਹੈ। ਅਸੀਂ ਕਿਸੇ ਵਾਇਰਸ ਜਾਂ ਬੈਕਟੀਰੀਆ ਨੂੰ ਆਪਣੇ ਸਰੀਰ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਕਾਫ਼ੀ ਮਜ਼ਬੂਤ ਹੋਣਾ ਚਾਹੁੰਦੇ ਹਾਂ। ਕਰੇਲੇ ’ਚ ਮੌਜੂਦ ਐਂਟੀ-ਆਕਸੀਡੈਂਟਸ ਸਰੀਰ ਦੇ ਰੈਡੀਕਲ ਨੁਕਸਾਨ ਨਾਲ ਲੜਨ ਵਿੱਚ ਮਦਦ ਕਰਦੇ ਹਨ ਤੇ ਬੀਮਾਰੀ ਰੋਕਦੇ ਹਨ। ਕਰੇਲੇ ਵਿੱਚ ਐਂਟੀ-ਟਿਊਮਰ ਤੇ ਐਂਟੀ-ਕੈਂਸਰ ਵਾਲਾ ਗੁਣ ਵੀ ਪਾਇਆ ਜਾਂਦਾ ਹੈ। ਛਾਤੀ, ਸਰਵਾਈਕਲ, ਪ੍ਰੋਸਟੇਟ ਕੈਂਸਰ ਦੇ ਖ਼ਤਰੇ ਨੂੰ ਰੋਕਣ ਵਿੱਚ ਕਰੇਲਾ ਬਹੁਤ ਮਦਦ ਕਰਦਾ ਹੈ।

ਵਧਦੀ ਹੈ ਅੱਖਾਂ ਦੀ ਰੌਸ਼ਨੀ: ਜ਼ਿਆਦਾਤਰ ਲੋਕ ਵਕਤ ਗੁਜ਼ਰਨ ਨਾਲ ਅੱਖਾਂ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਕਰਦੇ ਹਨ। ਕਮਜ਼ੋਰ ਨਜ਼ਰ, ਮੋਤੀਆਬਿੰਦ ਜਿਹੀਆਂ ਕੁਝ ਆਮ ਸਮੱਸਿਆਵਾਂ ਹਨ। ਆਪਣੀ ਖ਼ੁਰਾਕ ਵਿੱਚ ਕਰੇਲਾ ਸ਼ਾਮਲ ਕਰ ਕੇ ਨਜ਼ਰ ਨਾਲ ਸਬੰਧਤ ਸਮੱਸਿਆਵਾਂ ਨੂੰ ਰੋਕਣ ਵਿੱਚ ਮਦਦ ਮਿਲ ਸਕਦੀ ਹੈ। ਅਜਿਹਾ ਇਸ ਲਈ ਕਿਉਂਕਿ ਉਸ ਵਿੱਚ ਬੀਟਾ ਕੈਰੋਟੀਨ ਜਿਹੇ ਯੋਗਿਕ ਤੇ ਵਿਟਾਮਿਨ ਏ ਪਾਏ ਜਾਂਦੇ ਹਨ। ਇਹ ਅੱਖਾਂ ਤੇ ਸਾਡੀ ਨਜ਼ਰ ਨੂੰ ਮਜ਼ਬੂਤ ਕਰਨ ਲਈ ਬਹੁਤ ਲਾਹੇਵੰਦ ਰਹਿੰਦਾ ਹੈ।

ਖ਼ੂਨ ਸ਼ੁੱਧ ਕਰਦਾ ਹੈ: ਕਰੇਲੇ ਨੂੰ ਖ਼ੁਰਾਕ ਵਿੱਚ ਜ਼ਰੂਰ ਸ਼ਾਮਲ ਕਰੋ ਕਿਉਂਕਿ ਇਹ ਖ਼ੂਨ ਨੂੰ ਸ਼ੁੱਧ ਕਰਦਾ ਹੈ। ਇਸ ਵਿੱਚ ਐਂਟੀ-ਆਕਸੀਡੈਂਟਸ ਦੀ ਚੋਖੀ ਮਾਤਰਾ ਹੁੰਦੀ ਹੈ, ਜੋ ਤੁਹਾਡੇ ਬਲੱਡ ਕਾਰਣ ਹੋਣ ਵਾਲੀਆਂ ਕਈ ਸਿਹਤ ਸਮੱਸਿਆਵਾਂ ਦੇ ਇਲਾਜ ਵਿੱਚ ਮਦਦ ਕਰ ਸਕਦੀਆਂ ਹਨ। ਇਹ ਚਮੜੀ ਤੇ ਵਾਲਾਂ ਦੀ ਸਿਹਤ ਲਈ ਵੀ ਲਾਹੇਵੰਦ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Benefits of Bitter GourdBitter gourdBitter Gourd for HealthHealth Benefits of Bitter Gourdhealth newshealth tipsImproved Digestionpro punjab tvpunjabi news
Share436Tweet273Share109

Related Posts

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026

ਇਬੋਲਾ ਨੇ ਮਚਾਈ ਤਬਾਹੀ … WHO ਨੇ ਗਲੋਬਲ ਐਮਰਜੈਂਸੀ ਕੀਤੀ ਘੋਸ਼ਿਤ, ਭਾਰਤ ਨੇ ਜਾਰੀ ਕੀਤੀ travel advisory

ਮਈ 24, 2026

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026
Load More

Recent News

ਵਿਆਹ ਦੇ ਕਾਰਡਾਂ ‘ਤੇ ਲਿਖੀ ਜਾਵੇਗੀ ”ਲਾੜੇ ਲਾੜੀ” ਦੀ ਜਨਮ ਮਿਤੀ: ਸਰਕਾਰ ਦਾ ਇੱਕ ਵੱਡਾ ਕਦਮ

ਜੂਨ 25, 2026

ਗਾਇਕ ਗੁਰੂ ਰੰਧਾਵਾ ਦੇ ਜਿੰਮ ‘ਚ ਹੋਈ ਗੋਲੀਬਾਰੀ ਘਟਨਾ ‘ਚ ਕਾਰਵਾਈ; ਦਿੱਲੀ ਪੁਲਿਸ ਨੇ ਐਨਕਾਊਂਟਰ ਮਗਰੋਂ ਲਾਰੈਂਸ ਗੈਂਗ ਦੇ ਦੋ ਸ਼ੂਟਰ ਗ੍ਰਿਫ਼ਤਾਰ

ਜੂਨ 25, 2026

ਮਹਿਰੌਲੀ ‘ਚ ਢਾਹੁਣ ਦੀ ਮੁਹਿੰਮ ਦੌਰਾਨ ਢਹਿ ਢੇਰੀ ਹੋਈ 300 ਵਰਗ ਗਜ਼ ਦੀ ਇਮਾਰਤ; ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਜੂਨ 25, 2026

Weather update: ਚਾਰ ਦਿਨਾਂ ਲਈ ਤੇਜ਼ ਤੂਫ਼ਾਨ ਤੇ ਮੀਂਹ ਦੀ ਚੇਤਾਵਨੀ; ਅੱਜ 17 ਰਾਜਾਂ ਲਈ ਆਰੇਂਜ ਤੇ ਯੈਲੋ ਅਲਰਟ ਜਾਰੀ

ਜੂਨ 25, 2026

ਵੈਨੇਜ਼ੁਏਲਾ ‘ਚ ਭੂਚਾਲ ਦੇ ਤੇਜ਼ ਝਟਕੇ; 7.1 ਤੇ 7.5 ਤੀਬਰਤਾ ਦੇ ਭੂਚਾਲਾਂ ਨੇ ਮਚਾਈ ਭਾਰੀ ਤਬਾਹੀ

ਜੂਨ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.