ਵੀਰਵਾਰ, ਅਗਸਤ 13, 2026 06:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

surrey: ਕਿਰਨ ਢੇਸੀ ਕਤਲ ਮਾਮਲੇ ‘ਚ ਹਰਜੋਤ ਸਿੰਘ ਦਿਓ ਨੂੰ 7 ਸਾਲ ਦੀ ਕੈਦ

by Gurjeet Kaur
ਅਕਤੂਬਰ 20, 2022
in ਵਿਦੇਸ਼
0
surrey: kiran dhesi

surrey:ਸਰੀ ਦੀ ਭਵਕਿਰਨ ਢੇਸੀ (ਕਿਰਨ ਢੇਸੀ) ਦੇ ਕਤਲ ਦੇ ਮਾਮਲੇ ਵਿੱਚ ਆਪਣਾ ਗੁਨਾਹ ਕਬੂਲ ਚੁੱਕੇ ਹਰਜੋਤ ਸਿੰਘ ਦਿਉ ਨੂੰ 7 ਸਾਲ ਦੀ ਜੇਲ੍ਹ ਦੀ ਸਜਾ ਸੁਣਾਈ ਗਈ ਹੈ। ਬੀ.ਸੀ. ਸੁਪਰੀਮ ਕੋਰਟ ਵਿੱਚ ਹਰਜੋਤ ਸਿੰਘ ਦਿਓ ਨੂੰ ਮੰਗਲਵਾਰ ਨੂੰ ਸਜਾ ਸੁਣਾਈ ਗਈ। ਬੀ.ਸੀ. ਪ੍ਰੌਸੀਕਿਊਸ਼ਨ ਸਰਵਿਸਸ ਨੇ ਪੁਸ਼ਟੀ ਕੀਤੀ ਕਿ ਹਰਜੋਤ ਦਿਉ ਨੂੰ ਮੈਨਸਲੌਟਰ ਦੇ ਦੋਸ਼ਾਂ ਤਹਿਤ 5 ਸਾਲ ਦੀ ਕੈਦ ਅਤੇ ਇਨਸਾਨੀ ਅੰਗਾਂ ਦਾ ਨਿਰਾਦਰ ਕਰਨ ਦੇ ਦੋਸ਼ਾਂ ਲਈ 2 ਸਾਲ ਦੀ ਸਜਾ ਸੁਣਾਈ ਗਈ ਹੈ।

ਇਹ ਦੋਵੇਂ ਸਜਾਵਾਂ ਅਲੱਗ-ਅਲੱਗ ਕੱਟਣ ਕਾਰਨ ਦੋਸ਼ੀ ਦੀ ਕੁੱਲ ਸਜਾ 7 ਸਾਲ ਬਣਦੀ ਹੈ। ਇਸ ਤੋਂ ਇਲਾਵਾ ਜਮਾਨਤ ‘ਤੇ ਰਿਹਾਅ ਹੋਣ ਤੋਂ ਪਹਿਲਾਂ ਜਿਹੜਾ ਸਮਾਂ ਉਸਨੇ ਜੇਲ੍ਹ ਵਿੱਚ ਬਿਤਾਇਆ ਉਸ ਦਾ ਕ੍ਰੈਡਿਟ ਵੀ ਉਸਨੂੰ ਦਿੱਤਾ ਜਾਵੇਗਾ। ਯਾਦ ਰਹੇ ਕਿਰਨ ਢੇਸੀ ਦੀ ਉਮਰ 19 ਸਾਲ ਸੀ।

ਕਿਰਨ ਢੇਸੀ ਦਾ ਮ੍ਰਿਤ ਸ਼ਰੀਰ ਇੱਕ ਅੱਗ ਦੇ ਹਵਾਲੇ ਹੋਈ ਗੱਡੀ ‘ਚ 2 ਅਗਸਤ 2017 ਨੂੰ 24 ਐਵੀਨਿਊ ਅਤੇ 188 ਸਟਰੀਟ ਕੋਲ ਮਿਲਿਆ ਸੀ। ਕਿਰਨ ਢੇਸੀ ਕੇ.ਪੀ.ਯੂ. ‘ਚ ਵਿਦਿਆਰਥਣ ਸੀ। ਹਰਜੋਤ ਸਿੰਘ ਦਿਓ ਨੂੰ ਕਿਰਨ ਢੇਸੀ ਦਾ ਐਕਸ-ਬੁਆਏਫਰੈਂਡ ਦੱਸਿਆ ਜਾਂਦਾ ਹੈ। ਦੋਸ਼ ਕਬੂਲਣ ਮੌਕੇ ਹਰਜੋਤ ਸਿੰਘ ਦਿਓ ਦੇ ਵਕੀਲ ਦਾ ਕਹਿਣਾ ਸੀ ਕਿ ਦਿਓ ਕੋਲ ਬੰਦੂਕ ਸੀ ਜੋ ਗਲਤੀ ਤੋਂ ਚੱਲ ਗਈ ਸੀ। ਵਕੀਲ ਨੇ ਕਿਹਾ ਸੀ ਕਿ ਇਸ ਤੋਂ ਬਾਅਦ ਦਿਓ ਨੇ ਕੁਝ ਅਜਿਹੇ ਕਦਮ ਚੁੱਕੇ ਜਿਸ ਨਾਲ ਪੀੜਤ ਦੀ ਪਛਾਣ ਨਾ ਹੋ ਸਕੇ।

Tags: canadaHarjot Singh Deokiran dhesiSurrey
Share233Tweet146Share58

Related Posts

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026

ਕੈਲੀਫੋਰਨੀਆ ‘ਚ ਹਿੰਦੂ ਭਾਈਚਾਰੇ ਲਈ ਵੱਡਾ ਝਟਕਾ; ਰਾਜ ‘ਚ ਦੀਵਾਲੀ ਦੀ ਨਹੀਂ ਹੋਵੇਗੀ ਕੋਈ ਸਰਕਾਰੀ ਛੁੱਟੀ

ਜੁਲਾਈ 25, 2026

ਦੁਨੀਆ ਦੀ ਸਭ ਤੋਂ ਵੱਡੀ ਤੇਲ ਕੰਪਨੀ ਅਰਾਮਕੋ ‘ਤੇ ਵੱਡਾ ਹਮਲਾ

ਜੁਲਾਈ 25, 2026
Load More

Recent News

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.