ਵੀਰਵਾਰ, ਅਕਤੂਬਰ 1, 2026 10:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਬਲੈਕ ਗਾਊਨ ‘ਚ Surveen Chawla ਨੇ ਦਿਖਾਇਆ ਕਿਲਰ ਲੁੱਕ, ਧੜਕ ਉੱਠੇ ਫੈਨਜ਼ ਦੇ ਦਿਲ

Surveen Chawla Photos: ਐਕਟਰਸ ਸੁਰਵੀਨ ਚਾਵਲਾ ਦੀਆਂ ਇਹ ਤਸਵੀਰਾਂ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸੁਰਵੀਨ ਬਲੈਕ ਕਲਰ ਦੇ ਗਾਊਨ 'ਚ ਆਪਣੀ ਅਦਾਵਾਂ ਨਾਲ ਫੈਨਸ ਦੇ ਹੋਸ਼ ਉਡਾ ਰਹੀ ਹੈ।

by ਮਨਵੀਰ ਰੰਧਾਵਾ
ਮਈ 31, 2023
in ਪਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
Surveen Chawla Photos: ਐਕਟਰਸ ਸੁਰਵੀਨ ਚਾਵਲਾ ਦੀਆਂ ਇਹ ਤਸਵੀਰਾਂ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸੁਰਵੀਨ ਬਲੈਕ ਕਲਰ ਦੇ ਗਾਊਨ 'ਚ ਆਪਣੀ ਅਦਾਵਾਂ ਨਾਲ ਫੈਨਸ ਦੇ ਹੋਸ਼ ਉਡਾ ਰਹੀ ਹੈ।
ਬਾਲੀਵੁੱਡ ਐਕਟਰਸ ਸੁਰਵੀਨ ਚਾਵਲਾ ਨੇ ਆਪਣੀ ਬੋਲਡਨੈੱਸ ਨਾਲ ਫੈਨਸ ਦੇ ਹੋਸ਼ ਉਡਾ ਦਿੱਤੇ ਹਨ। ਆਪਣੀ ਐਕਟਿੰਗ ਦੇ ਨਾਲ-ਨਾਲ ਸਟਾਈਲ ਨਾਲ ਫੈਨਸ ਦਾ ਦਿਲ ਜਿੱਤਣ ਵਾਲੀ ਸੁਰਵੀਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ।
Surveen Chawla ਦੀਆਂ ਤਸਵੀਰਾਂ ਤੇ ਵੀਡੀਓ ਦੇਖਦੇ ਹੀ ਦੇਖਦੇ ਇੰਟਰਨੈੱਟ 'ਤੇ ਛਾਏ ਰਹਿੰਦੇ ਹਨ। ਹੁਣ ਹਾਲ ਹੀ ਵਿੱਚ ਉਸ ਨੇ ਆਪਣੀਆਂ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸੁਰਵੀਨ ਬਲੈਕ ਕਲਰ ਗਾਊਨ 'ਚ ਨਜ਼ਰ ਆ ਰਹੀ ਹੈ। ਫੋਟੋ 'ਚ ਐਕਟਰਸ ਆਪਣੇ ਦਿਲਕਸ਼ ਅੰਦਾਜ਼ ਨਾਲ ਚਾਹੁਣ ਵਾਲਿਆਂ ਦੇ ਹੋਸ਼ ਉਡਾ ਰਹੀ ਹੈ।
ਇਨ੍ਹਾਂ ਤਸਵੀਰਾਂ 'ਚ ਸੁਰਵੀਨ ਚਾਵਲਾ ਨੇ ਗਲੇ 'ਤੇ ਸਟਾਰੀ ਡਿਜ਼ਾਈਨ ਵਾਲਾ ਬਲੈਕ ਗਾਊਨ ਪਾਇਆ ਹੋਇਆ ਨਜ਼ਰ ਆ ਰਿਹਾ ਹੈ।
ਸੁਰਵੀਨ ਚਾਵਲਾ ਨੇ ਇਸ ਡਰੈੱਸ ਨਾਲ ਵਾਲਾਂ ਦਾ ਬਨ ਬਣਾਇਆ ਹੈ। ਸੁਰਵੀਨ ਇਸ ਆਊਟਫਿਟ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ।
ਇਸ ਤਸਵੀਰ 'ਚ ਐਕਟਰਸ ਸ਼ੀਸ਼ੇ ਸਾਹਮਣੇ ਫੋਟੋਸ਼ੂਟ ਕਰਵਾਉਂਦੀ ਨਜ਼ਰ ਆ ਰਹੀ ਹੈ। ਫੋਟੋ 'ਚ ਐਕਟਰਸ ਬੇਹੱਦ ਖੂਬਸੂਰਤ ਲੱਗ ਰਹੀ ਹੈ।
ਲੈਟੇਸਟ ਫੋਟੋਸ਼ੂਟ 'ਚ ਸੁਰਵੀਨ ਚਾਵਲਾ ਪਿੱਛੇ ਮੁੜ ਕੇ ਕੈਮਰੇ ਵੱਲ ਮੁਸਕਰਾਉਂਦੀ ਨਜ਼ਰ ਆ ਰਹੀ ਹੈ। ਜ਼ਿਨ੍ਹਾਂ 'ਚ ਐਕਟਰਸ ਆਪਣੀ ਖੂਬਸੂਰਤ ਮੁਸਕਰਾਹਟ ਨਾਲ ਫੈਨਸ ਦਾ ਦਿਲ ਜਿੱਤ ਰਹੀ ਹੈ।
ਇਸ ਤਸਵੀਰ 'ਚ ਸੁਰਵੀਨਾ ਚਾਵਲਾ ਪੌੜੀਆਂ 'ਤੇ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਫੋਟੋ 'ਚ ਐਕਟਰਸ ਅੱਖਾਂ ਝੁਕਾ ਕੇ ਖੂਬਸੂਰਤ ਅੰਦਾਜ਼ 'ਚ ਪੋਜ਼ ਦੇ ਰਹੀ ਹੈ।
ਇਨ੍ਹਾਂ ਤਸਵੀਰਾਂ 'ਚ ਫੈਨਜ਼ ਸੁਰਵੀਨ ਚਾਵਲਾ ਦੇ ਲੁੱਕ ਦੀ ਤਾਰੀਫ ਕਰ ਰਹੇ ਹਨ। ਇੱਕ ਯੂਜ਼ਰ ਨੇ ਟਿੱਪਣੀ ਕੀਤੀ, "ਤੁਸੀਂ ਇੰਨੇ ਸੁੰਦਰ ਕਿਉਂ ਹੋ?" ਤਾਂ ਉਥੇ ਹੀ ਇੱਕ ਹੋਰ ਯੂਜ਼ਰ ਨੇ ਲਿਖਿਆ, ''ਸੁੰਦਰਤਾ ਸਿਰਫ ਇੱਕ ਸ਼ਬਦ ਹੈ, ਤੁਸੀਂ ਇਸ ਨੂੰ ਵਧੀਆ ਤਰੀਕੇ ਨਾਲ ਜਾਇਜ਼ ਠਹਿਰਾਓ।''
ਇਸ ਤਸਵੀਰ 'ਚ ਸੁਰਵੀਨ ਚਾਵਲਾ ਆਪਣੀ ਕਮਰ 'ਤੇ ਹੱਥ ਰੱਖ ਕੇ ਗਲੈਮਰਸ ਅੰਦਾਜ਼ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਫੋਟੋ 'ਚ ਐਕਟਰਸ ਦੇ ਲੁੱਕ ਤੇ ਕਰਵੀ ਫਿਗਰ ਦੀ ਹਰ ਕੋਈ ਤਾਰੀਫ ਕਰ ਰਿਹਾ ਹੈ। ਦੱਸ ਦੇਈਏ ਕਿ ਅਦਾਕਾਰਾ ਸੁਰਵੀਨ ਚਾਵਲਾ ਹਾਲ ਹੀ ਵਿੱਚ ਕਾਨਸ ਫਿਲਮ ਫੈਸਟੀਵਲ ਦਾ ਹਿੱਸਾ ਬਣੀ ਹੈ। ਜਿੱਥੋਂ ਉਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸੁਰਖੀਆਂ ਬਟੋਰ ਰਹੀਆਂ ਹਨ।
Surveen Chawla Photos: ਐਕਟਰਸ ਸੁਰਵੀਨ ਚਾਵਲਾ ਦੀਆਂ ਇਹ ਤਸਵੀਰਾਂ ਇੰਟਰਨੈੱਟ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਸੁਰਵੀਨ ਬਲੈਕ ਕਲਰ ਦੇ ਗਾਊਨ ‘ਚ ਆਪਣੀ ਅਦਾਵਾਂ ਨਾਲ ਫੈਨਸ ਦੇ ਹੋਸ਼ ਉਡਾ ਰਹੀ ਹੈ।
ਬਾਲੀਵੁੱਡ ਐਕਟਰਸ ਸੁਰਵੀਨ ਚਾਵਲਾ ਨੇ ਆਪਣੀ ਬੋਲਡਨੈੱਸ ਨਾਲ ਫੈਨਸ ਦੇ ਹੋਸ਼ ਉਡਾ ਦਿੱਤੇ ਹਨ। ਆਪਣੀ ਐਕਟਿੰਗ ਦੇ ਨਾਲ-ਨਾਲ ਸਟਾਈਲ ਨਾਲ ਫੈਨਸ ਦਾ ਦਿਲ ਜਿੱਤਣ ਵਾਲੀ ਸੁਰਵੀਨ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ।
Surveen Chawla ਦੀਆਂ ਤਸਵੀਰਾਂ ਤੇ ਵੀਡੀਓ ਦੇਖਦੇ ਹੀ ਦੇਖਦੇ ਇੰਟਰਨੈੱਟ ‘ਤੇ ਛਾਏ ਰਹਿੰਦੇ ਹਨ। ਹੁਣ ਹਾਲ ਹੀ ਵਿੱਚ ਉਸ ਨੇ ਆਪਣੀਆਂ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਸੁਰਵੀਨ ਬਲੈਕ ਕਲਰ ਗਾਊਨ ‘ਚ ਨਜ਼ਰ ਆ ਰਹੀ ਹੈ। ਫੋਟੋ ‘ਚ ਐਕਟਰਸ ਆਪਣੇ ਦਿਲਕਸ਼ ਅੰਦਾਜ਼ ਨਾਲ ਚਾਹੁਣ ਵਾਲਿਆਂ ਦੇ ਹੋਸ਼ ਉਡਾ ਰਹੀ ਹੈ।
ਇਨ੍ਹਾਂ ਤਸਵੀਰਾਂ ‘ਚ ਸੁਰਵੀਨ ਚਾਵਲਾ ਨੇ ਗਲੇ ‘ਤੇ ਸਟਾਰੀ ਡਿਜ਼ਾਈਨ ਵਾਲਾ ਬਲੈਕ ਗਾਊਨ ਪਾਇਆ ਹੋਇਆ ਨਜ਼ਰ ਆ ਰਿਹਾ ਹੈ।
ਸੁਰਵੀਨ ਚਾਵਲਾ ਨੇ ਇਸ ਡਰੈੱਸ ਨਾਲ ਵਾਲਾਂ ਦਾ ਬਨ ਬਣਾਇਆ ਹੈ। ਸੁਰਵੀਨ ਇਸ ਆਊਟਫਿਟ ‘ਚ ਬੇਹੱਦ ਖੂਬਸੂਰਤ ਲੱਗ ਰਹੀ ਹੈ।
ਇਸ ਤਸਵੀਰ ‘ਚ ਐਕਟਰਸ ਸ਼ੀਸ਼ੇ ਸਾਹਮਣੇ ਫੋਟੋਸ਼ੂਟ ਕਰਵਾਉਂਦੀ ਨਜ਼ਰ ਆ ਰਹੀ ਹੈ। ਫੋਟੋ ‘ਚ ਐਕਟਰਸ ਬੇਹੱਦ ਖੂਬਸੂਰਤ ਲੱਗ ਰਹੀ ਹੈ।
ਲੈਟੇਸਟ ਫੋਟੋਸ਼ੂਟ ‘ਚ ਸੁਰਵੀਨ ਚਾਵਲਾ ਪਿੱਛੇ ਮੁੜ ਕੇ ਕੈਮਰੇ ਵੱਲ ਮੁਸਕਰਾਉਂਦੀ ਨਜ਼ਰ ਆ ਰਹੀ ਹੈ। ਜ਼ਿਨ੍ਹਾਂ ‘ਚ ਐਕਟਰਸ ਆਪਣੀ ਖੂਬਸੂਰਤ ਮੁਸਕਰਾਹਟ ਨਾਲ ਫੈਨਸ ਦਾ ਦਿਲ ਜਿੱਤ ਰਹੀ ਹੈ।
ਇਸ ਤਸਵੀਰ ‘ਚ ਸੁਰਵੀਨਾ ਚਾਵਲਾ ਪੌੜੀਆਂ ‘ਤੇ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਫੋਟੋ ‘ਚ ਐਕਟਰਸ ਅੱਖਾਂ ਝੁਕਾ ਕੇ ਖੂਬਸੂਰਤ ਅੰਦਾਜ਼ ‘ਚ ਪੋਜ਼ ਦੇ ਰਹੀ ਹੈ।
ਇਨ੍ਹਾਂ ਤਸਵੀਰਾਂ ‘ਚ ਫੈਨਜ਼ ਸੁਰਵੀਨ ਚਾਵਲਾ ਦੇ ਲੁੱਕ ਦੀ ਤਾਰੀਫ ਕਰ ਰਹੇ ਹਨ। ਇੱਕ ਯੂਜ਼ਰ ਨੇ ਟਿੱਪਣੀ ਕੀਤੀ, “ਤੁਸੀਂ ਇੰਨੇ ਸੁੰਦਰ ਕਿਉਂ ਹੋ?” ਤਾਂ ਉਥੇ ਹੀ ਇੱਕ ਹੋਰ ਯੂਜ਼ਰ ਨੇ ਲਿਖਿਆ, ”ਸੁੰਦਰਤਾ ਸਿਰਫ ਇੱਕ ਸ਼ਬਦ ਹੈ, ਤੁਸੀਂ ਇਸ ਨੂੰ ਵਧੀਆ ਤਰੀਕੇ ਨਾਲ ਜਾਇਜ਼ ਠਹਿਰਾਓ।”
ਇਸ ਤਸਵੀਰ ‘ਚ ਸੁਰਵੀਨ ਚਾਵਲਾ ਆਪਣੀ ਕਮਰ ‘ਤੇ ਹੱਥ ਰੱਖ ਕੇ ਗਲੈਮਰਸ ਅੰਦਾਜ਼ ‘ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਫੋਟੋ ‘ਚ ਐਕਟਰਸ ਦੇ ਲੁੱਕ ਤੇ ਕਰਵੀ ਫਿਗਰ ਦੀ ਹਰ ਕੋਈ ਤਾਰੀਫ ਕਰ ਰਿਹਾ ਹੈ। ਦੱਸ ਦੇਈਏ ਕਿ ਅਦਾਕਾਰਾ ਸੁਰਵੀਨ ਚਾਵਲਾ ਹਾਲ ਹੀ ਵਿੱਚ ਕਾਨਸ ਫਿਲਮ ਫੈਸਟੀਵਲ ਦਾ ਹਿੱਸਾ ਬਣੀ ਹੈ। ਜਿੱਥੋਂ ਉਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸੁਰਖੀਆਂ ਬਟੋਰ ਰਹੀਆਂ ਹਨ।
Tags: actressbollywoodentertainment newspro punjab tvpunjabi newsSurveen ChawlaSurveen Chawla PhotosSurveen Chawla Pictures
Share266Tweet166Share67

Related Posts

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026
Load More

Recent News

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.