ਮੰਗਲਵਾਰ, ਅਪ੍ਰੈਲ 7, 2026 04:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Suspected terrorist attack Brussels: ਬ੍ਰਸੇਲਜ਼ ‘ਚ ਸ਼ੱਕੀ ਅੱਤਵਾਦੀ ਹਮਲਾ, ਪੁਲਿਸ ਕਰਮਚਾਰੀ ਦੀ ਮੌਤ, ਹਮਲਾਵਰ ਵੀ ਢੇਰ

Terrorist Attack Brussels : ਬੈਲਜੀਅਮ ਦੀ ਰਾਜਧਾਨੀ ਬਰੱਸਲਜ਼ 'ਚ ਵੀਰਵਾਰ ਨੂੰ ਚਾਕੂ ਨਾਲ ਕੀਤੇ ਹਮਲੇ ਦੌਰਾਨ ਇੱਕ ਪੁਲਿਸ ਅਧਿਕਾਰੀ ਦੀ ਮੌਤ ਤੇ ਇੱਕ ਅਫ਼ਸਰ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਬੈਲਜੀਅਮ ਦੇ ਨਿਆਂਇਕ ਅਧਿਕਾਰੀ ਨੇ ਕਿਹਾ ਕਿ ਇਸ ਦੇ ਅੱਤਵਾਦੀ ਹਮਲਾ ਹੋਣ ਦਾ ਸ਼ੱਕ ਹੈ। ਖ਼ਬਰਾਂ ਮੁਤਾਬਕ ਇਹ ਹਮਲਾ ਸ਼ਾਮ ਕਰੀਬ 7.15 ਵਜੇ ਹੋਇਆ।

by Bharat Thapa
ਨਵੰਬਰ 11, 2022
in ਦੇਸ਼, ਵਿਦੇਸ਼
0

Terrorist Attack Brussels : ਬੈਲਜੀਅਮ ਦੀ ਰਾਜਧਾਨੀ ਬਰੱਸਲਜ਼ ‘ਚ ਵੀਰਵਾਰ ਨੂੰ ਚਾਕੂ ਨਾਲ ਕੀਤੇ ਹਮਲੇ ਦੌਰਾਨ ਇੱਕ ਪੁਲਿਸ ਅਧਿਕਾਰੀ ਦੀ ਮੌਤ ਤੇ ਇੱਕ ਅਫ਼ਸਰ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਬੈਲਜੀਅਮ ਦੇ ਨਿਆਂਇਕ ਅਧਿਕਾਰੀ ਨੇ ਕਿਹਾ ਕਿ ਇਸ ਦੇ ਅੱਤਵਾਦੀ ਹਮਲਾ ਹੋਣ ਦਾ ਸ਼ੱਕ ਹੈ। ਖ਼ਬਰਾਂ ਮੁਤਾਬਕ ਇਹ ਹਮਲਾ ਸ਼ਾਮ ਕਰੀਬ 7.15 ਵਜੇ ਹੋਇਆ।

ਪੁਲਿਸ ਨੇ ਸ਼ੱਕੀ ਹਮਲਾਵਰ ਨੂੰ ਗੋਲੀ ਮਾਰ ਕੇ ਢੇਕ ਕਰ ਦਿੱਤਾ। ਮੀਡੀਆ ਰਿਪੋਰਟਾਂ ‘ਚ ਕਿਹਾ ਗਿਆ ਹੈ ਕਿ ਹਮਲਾਵਰ ਨੇ ਪੁਲਿਸ ਅਧਿਕਾਰੀ ‘ਤੇ ਚਾਕੂ ਨਾਲ ਵਾਰ ਕਰਨ ਤੋਂ ਪਹਿਲਾਂ ‘ਅੱਲ੍ਹਾ ਹੂ ਅਕਬਰ’ ਦਾ ਨਾਅਰਾ ਲਗਾਇਆ ਸੀ। ਫੈਡਰਲ ਪ੍ਰੌਸੀਕਿਊਟਰ ਦੇ ਦਫਤਰ ਦੇ ਇੱਕ ਅਧਿਕਾਰੀ ਐਰਿਕ ਵੈਨ ਡੇਰ ਸ਼ੀਫਟ ਨੇ ਕਿਹਾ, “ਇੱਕ ਵਿਅਕਤੀ ਨੇ ਸਾਡੇ ਗਸ਼ਤੀ ਕਰਮਚਾਰੀਆਂ ਚੋਂ ਇੱਕ ਅਫ਼ਸਰ ‘ਤੇ ਚਾਕੂ ਨਾਲ ਹਮਲਾ ਕੀਤਾ। ਇਸ ਤੋਂ ਬਾਅਦ 2 ਪੁਲਿਸ ਮੁਲਾਜ਼ਮਾਂ ਨੇ ਵਾਧੂ ਫੋਰਸ ਬੁਲਾਈ। ਇੱਕ ਹੋਰ ਗਸ਼ਤੀ ਦਲ ਦੇ ਇੱਕ ਅਧਿਕਾਰੀ ਨੇ ਹਮਲਾਵਰ ਨੂੰ ਮਾਰਨ ਲਈ ਗੋਲੀ ਚਲਾ ਦਿੱਤੀ।’

ਉਨ੍ਹਾਂ ਅੱਗੇ ਕਿਹਾ ਕਿ ਦੋ ਜ਼ਖ਼ਮੀ ਜਵਾਨਾਂ ਅਤੇ ਹਮਲਾਵਰ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਨ੍ਹਾਂ ‘ਚੋਂ ਇੱਕ ਅਧਿਕਾਰੀ ਦੀ ਗਰਦਨ ‘ਚ ਚਾਕੂ ਮਾਰਿਆ ਗਿਆ ਅਤੇ ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ।’ ਦੱਸ ਦਈਏ ਕਿ ਬੈਲਜੀਅਮ ਦੇ ਪ੍ਰਧਾਨ ਮੰਤਰੀ ਅਲੈਗਜ਼ੈਂਡਰ ਡੀ ਕਰੂ ਨੇ ਮ੍ਰਿਤਕ ਅਧਿਕਾਰੀ ਦੇ ਪਰਿਵਾਰ ਅਤੇ ਦੋਸਤਾਂ ਨਾਲ ਹਮਦਰਦੀ ਪ੍ਰਗਟਾਈ ਹੈ।

ਇਸ ਦੇ ਨਾਲ ਹੀ ਬੈਲਜੀਅਮ ਦੀ ਗ੍ਰਹਿ ਮੰਤਰੀ ਐਨੇਲੀਜ਼ ਵਰਲਿਨਡੇਨ ਨੇ ਕਿਹਾ ਕਿ ਉਹ ਬ੍ਰਸੇਲਜ਼ ਦੇ ਮੇਅਰ, ਪੁਲਿਸ ਅਤੇ ਸੁਰੱਖਿਆ ਸੇਵਾਵਾਂ ਦੇ ਮੁਖੀ ਦੇ ਸੰਪਰਕ ਵਿੱਚ ਸੀ। ਦੱਸ ਦੇਈਏ ਕਿ ਬੈਲਜੀਅਮ ਵਿੱਚ ਪਿਛਲੇ ਇੱਕ ਦਹਾਕੇ ਵਿੱਚ ਕਈ ਅੱਤਵਾਦੀ ਹਮਲੇ ਹੋ ਚੁੱਕੇ ਹਨ। 2016 ਵਿੱਚ, ਬ੍ਰਸੇਲਜ਼ ਸਬਵੇਅ ਅਤੇ ਹਵਾਈ ਅੱਡਿਆਂ ‘ਤੇ ਆਤਮਘਾਤੀ ਹਮਲਿਆਂ ‘ਚ 32 ਲੋਕ ਮਾਰੇ ਗਏ ਅਤੇ ਸੈਂਕੜੇ ਜ਼ਖਮੀ ਹੋਏ ਸੀ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

Android: https://bit.ly/3VMis0h

iOS: https://apple.co/3F63oER

Tags: Brazilllatest newspro punjab tvpunjabi news
Share206Tweet129Share52

Related Posts

ਦਿੱਲੀ ਦੇ ਡੀਯੂ ਦੇ ਰਾਮਜਸ ਤੇ ਮਿਰਾਂਡਾ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਪ੍ਰੈਲ 6, 2026

ਸੁਪਰੀਮ ਕੋਰਟ ਨੇ ਇੱਕੋ ਸਮੇਂ ਕੀਤਾ 61 ਮਾਮਲਿਆਂ ਦਾ ਨਿਪਟਾਰਾ

ਅਪ੍ਰੈਲ 4, 2026

10 ਅਪ੍ਰੈਲ ਤੋਂ ਬਦਲਣਗੇ ਟੋਲ ਦੇ ਇਹ ਨਿਯਮ, ਜਾਣੋ ਕੀ ਹੋਣਗੇ ਨਵੇਂ ਨਿਯਮ

ਅਪ੍ਰੈਲ 4, 2026

ਇੰਡੀਆਨਾ, ਅਮਰੀਕਾ ‘ਚ 1,790 ਡਰਾਈਵਿੰਗ ਲਾਇਸੈਂਸ ਰੱਦ, ਹਾਦਸਿਆਂ ਤੋਂ ਬਾਅਦ ਸਖਤੀ

ਅਪ੍ਰੈਲ 4, 2026

ਦੇਸ਼ ਭਰ ‘ਚ ਹਵਾਈ ਯਾਤਰੀਆਂ ਨੂੰ ਵੱਡਾ ਝਟਕਾ: ਕੇਂਦਰ ਸਰਕਾਰ ਨੇ ਇਸ ਆਦੇਸ਼ ‘ਤੇ ਰੋਕ ਲਗਾਈ

ਅਪ੍ਰੈਲ 3, 2026

ਸੋਸਾਇਟੀ ਫਲੈਟ ‘ਚ ਲੱਗੀ ਅੱਗ; ਪੂਰੇ ਇਲਾਕੇ ਵਿੱਚ ਫੈਲਿਆ ਧੂੰਏਂ ਦਾ ਗੁਬਾਰ

ਅਪ੍ਰੈਲ 3, 2026
Load More

Recent News

ਪੰਜਾਬ ‘ਚ 4 ਜ਼ਿਲ੍ਹਿਆਂ ਦੇ DC ਸਮੇਤ 13 ਅਫ਼ਸਰਾਂ ਦੇ ਤਬਾਦਲੇ

ਅਪ੍ਰੈਲ 6, 2026

ਦਿੱਲੀ ਦੇ ਡੀਯੂ ਦੇ ਰਾਮਜਸ ਤੇ ਮਿਰਾਂਡਾ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਪ੍ਰੈਲ 6, 2026

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਅਪ੍ਰੈਲ 6, 2026

ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’

ਅਪ੍ਰੈਲ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਅਪ੍ਰੈਲ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.