ਸੋਮਵਾਰ, ਜੂਨ 22, 2026 07:08 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਵਜੋਤ ਸਿੰਘ ਸਿੱਧੂ ਦੀ ਭਲਕੇ ਜੇਲ੍ਹ ਤੋਂ ਰਿਹਾਈ ਹੋਵੇਗਾ ਜਾਂ ਨਹੀਂ ਬਰਕਰਾਰ ਹੈ ਸਸਪੈਂਸ, CM ਮਾਨ ਅੱਜ ਲੈ ਸਕਦੈ ਫੈਸਲਾ

Navjot Singh Sidhu News: ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਬੁੱਧਵਾਰ ਨੂੰ ਮੁੰਬਈ ਦੇ ਦੋ ਦਿਨਾਂ ਦੌਰੇ ਤੋਂ ਪਰਤਣ ਤੋਂ ਬਾਅਦ ਸਿੱਧੂ ਦੀ ਸਮੇਂ ਤੋਂ ਪਹਿਲਾਂ ਰਿਹਾਈ ਬਾਰੇ ਫੈਸਲਾ ਲਿਆ ਜਾ ਸਕਦਾ ਹੈ।

by ਮਨਵੀਰ ਰੰਧਾਵਾ
ਜਨਵਰੀ 25, 2023
in ਪੰਜਾਬ
0

Navjot Singh Sidhu: ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ 26 ਜਨਵਰੀ ਨੂੰ ਜੇਲ੍ਹ ਤੋਂ ਰਿਹਾਈ ਨੂੰ ਲੈ ਕੇ ਮੰਗਲਵਾਰ ਨੂੰ ਵੀ ਕਿਆਸਅਰਾਈਆਂ ਜਾਰੀ ਰਹੀਆਂ।ਪਟਿਆਲਾ, ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਸਿੱਧੂ ਦੇ ਸਮਰਥਕਾਂ ਨੇ ਉਨ੍ਹਾਂ ਦੇ ਸਵਾਗਤ ਲਈ ਪੂਰੇ ਜ਼ੋਰਾਂ ਨਾਲ ਤਿਆਰੀਆਂ ਜਾਰੀ ਰੱਖੀਆਂ।ਸੂਬਾ ਸਰਕਾਰ ਅਤੇ ਰਾਜ ਭਵਨ ਨੇ ਸਿੱਧੂ ਦੀ ਰਿਹਾਈ ਦੀ ਪੁਸ਼ਟੀ ਨਹੀਂ ਕੀਤੀ ਹੈ।

ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਬੁੱਧਵਾਰ ਨੂੰ ਮੁੰਬਈ ਦੇ ਦੋ ਦਿਨਾਂ ਦੌਰੇ ਤੋਂ ਪਰਤਣ ਤੋਂ ਬਾਅਦ ਸਿੱਧੂ ਦੀ ਸਮੇਂ ਤੋਂ ਪਹਿਲਾਂ ਰਿਹਾਈ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਇਸ ਦੌਰਾਨ ਸਿੱਧੂ ਦੇ ਸਮਰਥਕਾਂ ਨੇ ਮੰਗਲਵਾਰ ਨੂੰ ਨਵਜੋਤ ਸਿੱਧੂ ਦੇ ਵੱਡੇ-ਵੱਡੇ ਪੋਸਟਰ ਅਤੇ ਤਿਰੰਗੇ ਝੰਡੇ ਲਗਾ ਕੇ ਉਪਰੋਕਤ ਤਿੰਨਾਂ ਸ਼ਹਿਰਾਂ ਨੂੰ ਸਜਾਉਣਾ ਜਾਰੀ ਰੱਖਿਆ, ਜਿਸ ਕਾਰਨ ਸੋਸ਼ਲ ਮੀਡੀਆ ‘ਤੇ ਸਿੱਧੂ ਦੀ ਰਿਹਾਈ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ।

ਦੱਸ ਦਈਏ ਕਿ ਕਿ ਜੇਲ੍ਹ ਵਿਭਾਗ ਨੇ ਕਰੀਬ ਇੱਕ ਮਹੀਨਾ ਪਹਿਲਾਂ ਮੁੱਖ ਮੰਤਰੀ ਦਫ਼ਤਰ ਨੂੰ ਇੱਕ ਫਾਈਲ ਭੇਜੀ ਸੀ ਜਿਸ ਵਿੱਚ ਨਵਜੋਤ ਸਿੰਘ ਸਿੱਧੂ ਨੂੰ ‘ਚੰਗੇ ਚਾਲ-ਚਲਣ’ ਦੇ ਆਧਾਰ ‘ਤੇ ਸਮੇਂ ਤੋਂ ਪਹਿਲਾਂ ਰਿਹਾਅ ਕਰਨ ਦੀ ਸਿਫ਼ਾਰਸ਼ ਕੀਤੀ ਗਈ ਸੀ ਪਰ ਹੁਣ ਤੱਕ ਮੁੱਖ ਮੰਤਰੀ ਵੱਲੋਂ ਇਸ ਫਾਈਲ ਨੂੰ ਕਲੀਅਰ ਨਹੀਂ ਕੀਤਾ ਗਿਆ।

ਮੁੱਖ ਮੰਤਰੀ ਇਸ ਸਮੇਂ ‘ਇਨਵੈਸਟ ਪੰਜਾਬ’ ਮੁਹਿੰਮ ਲਈ ਮੁੰਬਈ ਦੇ ਦੌਰੇ ‘ਤੇ ਹਨ। ਉਹ ਅੱਜ ਬੁੱਧਵਾਰ ਨੂੰ ਚੰਡੀਗੜ੍ਹ ਪਰਤਣਗੇ ਅਤੇ ਹਰ 26 ਜਨਵਰੀ ਨੂੰ ‘ਚੰਗੇ ਚਾਲ-ਚਲਣ’ ਵਾਲੇ ਕੈਦੀਆਂ ਨੂੰ ਰਿਹਾਅ ਕਰਨ ਦੀ ਰਵਾਇਤ ਨੂੰ ਕਾਇਮ ਰੱਖਦੇ ਹੋਏ ਨਵਜੋਤ ਸਿੱਧੂ ਅਤੇ ਹੋਰ ਕੈਦੀਆਂ ਬਾਰੇ ਜੇਲ੍ਹ ਵਿਭਾਗ ਵੱਲੋਂ ਭੇਜੀ ਗਈ ਸੂਚੀ ’ਤੇ ਫੈਸਲਾ ਲੈਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannNavjot Sidhu in JailNavjot Singh Sidhupro punjab tvpunjab newspunjabi newsRelease of Congress LeaderSidhu's Release From Jail
Share215Tweet134Share54

Related Posts

ਜਲੰਧਰ ਦੀ ਇੱਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਜੂਨ 22, 2026

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 22, 2026

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਰਾਹੀਂ ਨਵੀਂ ਜ਼ਿੰਦਗੀ ਦੇ ਰਹੀ ਹੈ

ਜੂਨ 22, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

ਜੂਨ 22, 2026

ਆਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਿਰੁੱਧ ਫਰਜ਼ੀ ਵੀਡੀਓ ਮੁਹਿੰਮ ਪਿੱਛੇ ਮੌਜੂਦ ਲੋਕਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ

ਜੂਨ 22, 2026

ਵਿਜੀਲੈਂਸ ਦਾ ਵੱਡਾ ਐਕਸ਼ਨ : ਸਬ ਇੰਸਪੈਕਟਰ ਰਿਸ਼ਵਤ ਲੈਂਦੀ ਰੰਗੇ ਹੱਥੀਂ ਕਾਬੂ

ਜੂਨ 22, 2026
Load More

Recent News

ਲੇਬਰ ਪਾਰਟੀ ਦੇ ਵਧਦੇ ਦਬਾਅ ਵਿਚਕਾਰ ਕੀਰ ਸਟਾਰਮਰ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਜੂਨ 22, 2026

Weather Update: ਭਾਰੀ ਮੀਂਹ ਤੇ ਤੂਫਾਨ ਦੀ ਚੇਤਾਵਨੀ; ਅੱਜ 15 ਰਾਜਾਂ ਲਈ ਹੋਇਆ ਅਲਰਟ ਜਾਰੀ

ਜੂਨ 22, 2026

ਫਿਲੀਪੀਨਜ਼ ਦੇ ਇੱਕ ਸਕੂਲ ਵਿੱਚ ਗੋਲੀਬਾਰੀ; 3 ਵਿਦਿਆਰਥੀਆਂ ਦੀ ਮੌਤ, 5 ਜ਼ਖਮੀ

ਜੂਨ 22, 2026

250 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਦੋ ਦੋਸਤਾਂ ਲਈ ਬਣੀ ਕਾਲ; ਜਨਮਦਿਨ ਦਾ ਜਸ਼ਨ ਬਦਲਿਆ ਬਦਲਿਆ ਸੋਗ ‘ਚ

ਜੂਨ 22, 2026

ਜਲੰਧਰ ਦੀ ਇੱਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਜੂਨ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.