ਸ਼ਨੀਵਾਰ, ਅਗਸਤ 22, 2026 06:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਦੋ ਭੈਣਾਂ ਦੇ ਭਰਾ ਦੀ ਸ਼ੱਕੀ ਹਲਾਤਾਂ ‘ਚ ਮੌਤ, ਪਰਿਵਾਰ ‘ਚ ਮਾਤਮ

Canada News: ਹਾਸਲ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਪੰਜ ਸਾਲ ਪਹਿਲਾਂ ਉੱਚ ਸਿੱਖਿਆ ਲਈ ਕੈਨੇਡਾ ਗਿਆ ਸੀ ਤੇ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉੱਥੇ ਨੌਕਰੀ ਕਰ ਰਿਹਾ ਸੀ।

by ਮਨਵੀਰ ਰੰਧਾਵਾ
ਜਨਵਰੀ 3, 2023
in ਪੰਜਾਬ, ਵਿਦੇਸ਼
0

Punjabi Youth Died in Ontario: ਕੈਨੇਡਾ ਦੇ ਓਨਟਾਰੀਓ ਸੂਬੇ ਦੇ ਟਿਮਨ ਹੱਟ (Timan Hut City) ਸ਼ਹਿਰ ਵਿੱਚ ਪੰਜਾਬ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ। 28 ਸਾਲਾ ਨੌਜਵਾਨ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਹਿਲਪੁਰ ਬਲਾਕ ਦੇ ਪਿੰਡ ਚੰਦੇਲੀ ਦਾ ਰਹਿਣ ਵਾਲਾ ਸੀ।

ਸ਼ੱਕੀ ਹਾਲਤ ‘ਚ ਮੌਤ ਦੀ ਖ਼ਬਰ ਮਿਲਣ ਨਾਲ ਪਿੰਡ ‘ਚ ਸੋਗ ਦੀ ਲਹਿਰ ਹੈ। ਮ੍ਰਿਤਕ ਨੌਜਵਾਨ ਦਾ ਨਾਂ ਮੋਹਿਤ ਸ਼ਰਮਾ ਹੈ। ਪਿਤਾ ਤਿਰਲੋਕ ਨਾਥ ਸ਼ਰਮਾ ਨੇ ਦੱਸਿਆ ਕਿ ਬੇਟਾ ਪੰਜ ਸਾਲ ਪਹਿਲਾਂ ਉੱਚ ਸਿੱਖਿਆ ਲਈ ਕੈਨੇਡਾ ਗਿਆ ਸੀ ਤੇ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉੱਥੇ ਨੌਕਰੀ ਕਰ ਰਿਹਾ ਸੀ।

ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਹ ਖੁਦ ਸੀਆਰਪੀਐਫ ਵਿੱਚ ਕੰਮ ਕਰ ਰਿਹਾ ਹੈ ਤੇ ਉਸਦੀ ਡਿਊਟੀ ਜੰਮੂ-ਕਸ਼ਮੀਰ ਵਿੱਚ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਕੈਨੇਡਾ ਤੋਂ ਫ਼ੋਨ ‘ਤੇ ਸੂਚਨਾ ਮਿਲੀ ਸੀ ਕਿ ਮੋਹਿਤ ਸ਼ਰਮਾ ਦੀ ਲਾਸ਼ ਸ਼ੱਕੀ ਹਾਲਾਤਾਂ ‘ਚ ਮਿਲੀ ਹੈ। ਜਦੋਂ ਕਿ ਮ੍ਰਿਤਕ ਦੇ ਗਹਿਣੇ ਅਤੇ ਉਸ ਦਾ ਪਰਸ ਗਾਇਬ ਹੈ। ਉਨ੍ਹਾਂ ਨੇ ਦੱਸਿਆ ਕਿ ਉਸ ਦੀਆਂ ਦੋ ਬੇਟੀਆਂ ਹਨ। ਮੋਹਿਤ ਇਕਲੌਤਾ ਪੁੱਤਰ ਸੀ। ਇੱਕ ਧੀ ਕੈਨੇਡਾ ਤੇ ਦੂਜੀ ਇੰਗਲੈਂਡ ਵਿੱਚ ਹੈ।

ਤਿਰਲੋਕ ਨਾਥ ਸ਼ਰਮਾ ਨੇ ਦੱਸਿਆ ਕਿ ਮੋਹਿਤ ਸ਼ਰਮਾ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਇੱਕ ਕੰਪਨੀ ਵਿੱਚ ਬਤੌਰ ਮੈਨੇਜਰ ਕੰਮ ਕਰਦਾ ਸੀ। ਉਨ੍ਹਾਂ ਕਿਹਾ ਕਿ ਉਹ ਖੁਦ ਚਾਹੁੰਦੇ ਹਨ ਕਿ ਸਰਕਾਰ ਕੈਨੇਡਾ ਜਾ ਕੇ ਪੁੱਤਰ ਦੀ ਸ਼ੱਕੀ ਹਾਲਾਤਾਂ ਵਿਚ ਹੋਈ ਮੌਤ ਦੀ ਜਾਂਚ ਕਰੇ।

ਮ੍ਰਿਤਕ ਦੀ ਮਾਂ ਗੀਤਾ ਸ਼ਰਮਾ ਨੇ ਦੱਸਿਆ ਕਿ ਮੋਹਿਤ ਸ਼ਰਮਾ ਦੇ ਚਾਚੇ ਦਾ ਲੜਕਾ ਦੋ ਦਿਨ ਪਹਿਲਾਂ ਉਸ ਕੋਲ ਪਹੁੰਚਿਆ ਸੀ ਤੇ ਮੋਹਿਤ ਸ਼ਰਮਾ ਉਸ ਨੂੰ 31 ਦਸੰਬਰ ਤੋਂ 1 ਜਨਵਰੀ 2023 ਦਰਮਿਆਨ ਕਲੱਬ ਜਾਣ ਦਾ ਕਹਿ ਕੇ ਗਿਆ ਸੀ ਪਰ ਵਾਪਸ ਨਹੀਂ ਆਇਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: canadacanada newshoshiarpurMahilpurpro punjab tvpunjabi newsPunjabi Youth Died in Ontario
Share264Tweet165Share66

Related Posts

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026

ਪੇਪਰ ਲੀਕ ਮਾਮਲਿਆਂ ’ਤੇ ਹਰਜੋਤ ਬੈਂਸ ਨੇ ਕੇਂਦਰ ਨੂੰ ਘੇਰਿਆ, ਕਿਹਾ . . . .

ਅਗਸਤ 19, 2026
Load More

Recent News

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.