ਬੁੱਧਵਾਰ, ਜੂਨ 3, 2026 12:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਮਰੀਕਾ ‘ਚ CM ਮਾਨ ਦੀ ਧੀ ਨੂੰ ਧਮਕੀਆਂ ਮਿਲਣ ‘ਤੇ ਬੋਲੇ ਸਵਾਤੀ ਮਾਲੀਵਾਲ, ਕਿਹਾ ‘ਇਹ ਕਾਇਰਤਾ ਭਰੀ ਹਰਕਤ ਹੈ’

by Gurjeet Kaur
ਮਾਰਚ 31, 2023
in ਪੰਜਾਬ
0

ਵਿਦੇਸ਼ ਰਹਿੰਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਬੱਚਿਆਂ ਨੂੰ ਧਮਕੀਆਂ ਮਿਲਣ ਲੱਗੀਆਂ ਹਨ। ਇਹ ਦਾਅਵਾ ਸੀਐਮ ਮਾਨ ਦੀ ਧੀ ਸੀਰਤ ਕੌਰ ਮਾਨ ਦੀ ਪਰਿਵਾਰਕ ਵਕੀਲ ਹਰਮੀਤ ਕੌਰ ਬਰਾੜ ਨੇ ਕੀਤਾ ਹੈ।

ਹਰਮੀਤ ਕੌਰ ਬਰਾੜ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਤੋਂ ਬਾਅਦ ਸੀਰਤ ਕੌਰ ਨੂੰ ਖਾਲਿਸਤਾਨ ਪੱਖੀਆਂ ਨੇ ਧਮਕੀ ਦਿੱਤੀ ਹੈ। ਸੀਐਮ ਭਗਵੰਤ ਮਾਨ ਦੀ ਬੇਟੀ ਸੀਰਤ ਕੌਰ ਮਾਨ ਨੂੰ ਫੋਨ ‘ਤੇ ਧਮਕੀਆਂ ਦਿੱਤੀਆਂ ਤੇ ਗਾਲੀ ਗਲੋਚ ਕੀਤਾ ਗਿਆ।

Read reports of Punjab CM Shri @BhagwantMann’s daughter receiving death threats in the USA. It is an act of extreme cowardice. I appeal to the @IndianEmbassyUS to ensure her safety.

— Swati Maliwal (@SwatiJaiHind) March 31, 2023

 

ਦੱਸ ਦੇਈਏ ਕਿ   ਸੀਰਤ ਕੌਰ ਭਗਵੰਤ ਮਾਨ ਦੀ ਪਹਿਲੀ ਪਤਨੀ ਦੀ ਬੇਟੀ ਹੈ। ਉਹ ਅਮਰੀਕਾ ‘ਚ ਮਾਂ ਤੇ ਭਰਾ ਦਿਲਸ਼ਾਨ ਨਾਲ ਰਹਿੰਦੀ ਹੈ। ਸੀਐਮ ਮਾਨ ਆਪਣੀ ਪਹਿਲੀ ਪਤਨੀ ਤੋਂ ਤਲਾਕ ਲੈ ਚੁੱਕੇ ਹਨ। ਅਮਰੀਕਾ ਸੀਐੱਮ ਮਾਨ ਦੀ ਧੀ ਸੀਰਤ ਨੂੰ ਧਮਕੀਆਂ ‘ਤੇ ਦਿੱਲੀ ਮਹਿਲਾ ਕਮਿਸ਼ਨਸਵਾਤੀ ਮਾਲੀਵਾਲ ਨੇ ਇਸਦੀ ਨਿਖੇਧੀ ਹੈ।ਸਵਾਤੀ ਮਾਲੀਵਾਲ ਨੇ ਕਿਹਾ ਕਿ ‘ਇਹ ਬਹੁਤ ਹੀ ਕਾਇਰਤਾ ਭਰੀ ਹਰਕਤ ਹੈ’ ਤੇ ਉਨ੍ਹਾਂ ਨੇ ਭਾਰਤੀ ਦੂਤਾਵਾਸ ਨੂੰ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: #America #CMMann #SwatiMaliwal #ProPunjabTv
Share234Tweet146Share58

Related Posts

ਕਬੱਡੀ ਜਗਤ ਦੀਆਂ ਨਾਮਵਰ ਹਸਤੀਆਂ ਆਮ ਆਦਮੀ ਪਾਰਟੀ ਵਿੱਚ ਹੋਈਆਂ ਸ਼ਾਮਿਲ

ਜੂਨ 2, 2026

CM ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫ਼ਾ

ਜੂਨ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ

ਜੂਨ 2, 2026

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ ਗਸ਼ਤ ਵਧਾਉਣ ਦੇ ਨਿਰਦੇਸ਼

ਜੂਨ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਚੋਣ ਵਿਭਾਗ ਦੇ ਸੇਵਾ ਨਿਯਮਾਂ ’ਚ ਸੋਧ ਨੂੰ ਹਰੀ ਝੰਡੀ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਨੂੰ ਸੁਚਾਰੂ ਰੂਪ ਵਿੱਚ ਯਕੀਨੀ ਬਣਾਇਆ ਜਾ ਸਕੇਗਾ

ਜੂਨ 2, 2026

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਜੂਨ 2, 2026
Load More

Recent News

ਕਬੱਡੀ ਜਗਤ ਦੀਆਂ ਨਾਮਵਰ ਹਸਤੀਆਂ ਆਮ ਆਦਮੀ ਪਾਰਟੀ ਵਿੱਚ ਹੋਈਆਂ ਸ਼ਾਮਿਲ

ਜੂਨ 2, 2026

CM ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫ਼ਾ

ਜੂਨ 2, 2026

ਰੂਸ ਨੇ ਲਿਆ ਵੱਡਾ ਫੈਸਲਾ, ਹਵਾਬਾਜ਼ੀ ਬਾਲਣ ਦੇ ਨਿਰਯਾਤ ‘ਤੇ ਲਗਾਈ ਪਾਬੰਦੀ

ਜੂਨ 2, 2026

Special Teacher ਭਰਤੀ ਲਈ ਅਰਜ਼ੀਆਂ ਸ਼ੁਰੂ, ਯੋਗਤਾ ਅਤੇ ਹੋਰ ਵੇਰਵਿਆਂ ਲਈ ਪੜ੍ਹੋ ਪੂਰੀ ਖ਼ਬਰ

ਜੂਨ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ

ਜੂਨ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.