ਸ਼ੁੱਕਰਵਾਰ, ਮਈ 16, 2025 02:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸਵਾਤੀ ਮਾਲੀਵਾਲ ਨੇ PM ਮੋਦੀ ਨੂੰ ਲਿਖੀ ਚਿੱਠੀ, ਰਾਮ ਰਹੀਮ ਦੀ ਪੈਰੋਲ ਨੂੰ ਗੈਰਕਾਨੂੰਨੀ ਦੱਸਦਿਆਂ ਇਸਨੂੰ ਖਾਰਜ਼ ਕਰਨ ਦੀ ਕੀਤੀ ਅਪੀਲ (ਵੀਡੀਓ)

ਡੇਰਾ ਸਿਰਸਾ ਮੁੱਖੀ ਰਾਮ ਰਹੀਮ ਨੂੰ ਸਰਕਾਰ ਵੱਲੋਂ ਮਿਲੀ ਪੈਰੋਲ ਤੋਂ ਬਾਅਦ ਉਹ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਉਸਦੀ ਪੈਰੋਲ 'ਤੇ ਵੱਖ ਵੱਖ ਲੋਕਾਂ ਵੱਲੋਂ ਸਵਾਲ ਚੁੱਕੇ ਗਏ ਹਨ। ਹੁਣ ਦਿੱਲੀ ਦੀ ਮਹਿਲਾ ਚੇਅਰਪਰਸਨ ਸਵਾਤੀ ਮਾਲੀਵਾਲ ਵੱਲੋਂ ਰਾਮ ਰਹੀਮ ਦੀ ਪੈਰੋਲ 'ਤੇ ਪੀ ਐਮ ਮੋਦੀ ਨੂੰ ਚਿੱਠੀ ਲਿਖੀ ਗਈ ਹੈ।

by Bharat Thapa
ਅਕਤੂਬਰ 29, 2022
in Featured, Featured News, ਦੇਸ਼, ਪੰਜਾਬ
0

Ram Rahim:  ਡੇਰਾ ਸਿਰਸਾ ਮੁੱਖੀ ਰਾਮ ਰਹੀਮ ਨੂੰ ਸਰਕਾਰ ਵੱਲੋਂ ਮਿਲੀ ਪੈਰੋਲ ਤੋਂ ਬਾਅਦ ਉਹ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਉਸਦੀ ਪੈਰੋਲ ‘ਤੇ ਵੱਖ ਵੱਖ ਲੋਕਾਂ ਵੱਲੋਂ ਸਵਾਲ ਚੁੱਕੇ ਗਏ ਹਨ। ਹੁਣ ਦਿੱਲੀ ਦੀ ਮਹਿਲਾ ਚੇਅਰਪਰਸਨ ਸਵਾਤੀ ਮਾਲੀਵਾਲ (Swati maliwal letter to pm modi) ਵੱਲੋਂ ਰਾਮ ਰਹੀਮ ਦੀ ਪੈਰੋਲ ‘ਤੇ ਪੀ ਐਮ ਮੋਦੀ ਨੂੰ ਚਿੱਠੀ ਲਿਖੀ ਗਈ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਵਾਤੀ ਮਾਲੀਵਾਲ ਵੱਲੋਂ ਡੇਰਾ ਮੁੱਖੀ ਦੀ ਪੈਰੋਲ ‘ਤੇ ਹਰਿਆਣਾ ਦੀ ਖੱਟਰ ਸਰਕਾਰ ‘ਤੇ ਵੀ ਸਵਾਲ ਖੜ੍ਹੇ ਕੀਤੇ ਗਏ ਸੀ। ਉਨ੍ਹਾਂ ਵੱਲੋਂ ਟਵੀਟ ਕਰ ਰਾਮ ਰਹੀਮ ਦੀ ਪੈਰੋਲ ਖਾਰਜ਼ ਕਰਨ ਦੀ ਮੰਗ ਕੀਤੀ ਸੀ ਪਰ ਕਾਰਵਾਈ ਨਾ ਹੁੰਦਿਆਂ ਦੇਖ ਹੁਣ ਉਨ੍ਹਾਂ ਵੱਲੋਂ ਪੀ ਐਮ ਮੋਦੀ ਨੂੰ ਚਿੱਠੀ ਲਿਖੀ ਗਈ ਹੈ ਤੇ ਇਸ ਪੈਰੋਲ ਗੈਰਕਾਨੂੰਨੀ ਦੱਸ ਇਸ ਨੂੰ ਖਾਰਜ਼ ਕਰਨ ਦੀ ਗੱਲ ਕਹੀ ਹੈ।

ਦੱਸ ਦਈਏ ਕਿ ਚੰਡੀਗੜ੍ਹ ਦੇ ਵਕੀਲ ਐਚਸੀ ਅਰੋੜਾ ਨੇ ਵੀ ਹਰਿਆਣਾ ਦੇ ਸੀਐਸ ਨੂੰ ਭੇਜੇ ਨੋਟਿਸ ਵਿੱਚ ਕਿਹਾ ਹੈ ਕਿ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ ਵਿੱਚ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ ਹੈ। ਹਰਿਆਣਾ ਸਰਕਾਰ ਨੇ ਉਸ ਨੂੰ 40 ਦਿਨਾਂ ਦੀ ਪੈਰੋਲ ਦਿੱਤੀ, ਜਿਸ ਦੌਰਾਨ ਉਹ ਯੂਪੀ ਦੇ ਬਾਗਪਤ ਵਿੱਚ ਸਤਿਸੰਗ ਕਰ ਰਿਹਾ ਹੈ।ਵਕੀਲ ਨੇ ਰਾਮ ਰਹੀਮ ਦੇ ਆਨਲਾਈਨ ਸਤਿਸੰਗ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਇਸ ਵਿੱਚ ਸੱਤਾਧਾਰੀ ਪਾਰਟੀ ਭਾਜਪਾ ਅਤੇ ਵਿਰੋਧੀ ਪਾਰਟੀਆਂ ਦੇ ਆਗੂ ਰਾਮ ਰਹੀਮ ਤੋਂ ਅਸ਼ੀਰਵਾਦ ਲੈ ਰਹੇ ਹਨ। ਇਸ ਕਾਰਨ ਪੰਚਾਇਤੀ ਚੋਣਾਂ ਅਤੇ ਆਦਮਪੁਰ ਉਪ ਚੋਣ ਦੀ ਨਿਰਪੱਖਤਾ ’ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ।

ਵਕੀਲ ਨੇ ਰਾਮ ਰਹੀਮ ਦੇ ਗੀਤ ‘ਸਾੜੀ ਨਿੱਤ ਦੀਵਾਲੀ’ ‘ਤੇ ਵੀ ਸਵਾਲ ਉਠਾਏ ਹਨ। ਸੀਐਸ ਸੰਜੀਵ ਕੌਸ਼ਲ ਨੂੰ ਭੇਜੇ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਨੇ ਉਨ੍ਹਾਂ ਦੇ ਗੀਤ ਨੂੰ ਯੂਟਿਊਬ ਤੋਂ ਹਟਾਉਣ ਲਈ ਕੋਈ ਕਦਮ ਨਹੀਂ ਚੁੱਕਿਆ। ਵਕੀਲ ਨੇ ਮੰਗ ਕੀਤੀ ਕਿ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕੀਤੀ ਜਾਵੇ ਅਤੇ ਬਲਾਤਕਾਰ ਅਤੇ ਕਤਲ ਦੇ ਦੋਸ਼ੀ ਰਾਮ ਰਹੀਮ ਦੇ ਗੀਤ ਨੂੰ ਯੂਟਿਊਬ ਤੋਂ ਹਟਾਇਆ ਜਾਵੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: parole as illegalPM Modi appealspropunjabtvreject Ram RahimSwati Maliwal
Share220Tweet138Share55

Related Posts

ਅਪ੍ਰੇਸ਼ਨ ਸਿੰਦੂਰ ਹੈ ਸਿਰਫ ਇੱਕ ਟ੍ਰੇਲਰ, ਸਮਾਂ ਆਉਣ ਤੇ ਦਿਖਾਵਾਂਗੇ ਪੂਰੀ ਫਿਲਮ- ਰਾਜਨਾਥ ਸਿੰਘ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025

Gold price today: ਫਿਰ ਸਸਤਾ ਹੋਇਆ ਸੋਨਾ, ਅੱਜ ਵੀ ਆ ਰਹੀ ਵੱਡੀ ਗਿਰਾਵਟ

ਮਈ 16, 2025

PSEB Result 2025: PSEB ਅੱਜ ਜਾਰੀ ਕਰੇਗਾ ਨਤੀਜੇ, ਇੱਥੇ ਕਰ ਸਕਦੇ ਹੋ ਚੈੱਕ

ਮਈ 16, 2025

ਪੰਜਾਬੀ ਫਿਲਮ ਇੰਡਸਟਰੀ ਦੇ ਇਸ ਪ੍ਰੋਡਿਊਸਰ ਦੇ ਘਰ ‘ਤੇ ਹੋਈ ਫਾਇਰਿੰਗ

ਮਈ 16, 2025
Load More

Recent News

ਅਪ੍ਰੇਸ਼ਨ ਸਿੰਦੂਰ ਹੈ ਸਿਰਫ ਇੱਕ ਟ੍ਰੇਲਰ, ਸਮਾਂ ਆਉਣ ਤੇ ਦਿਖਾਵਾਂਗੇ ਪੂਰੀ ਫਿਲਮ- ਰਾਜਨਾਥ ਸਿੰਘ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025

10ਵੀਂ 12ਵੀਂ ਵਿਦਿਆਰਥੀ ਕਰ ਸਕਦੇ ਹਨ ਇਹ ਕੋਰਸ ਡਿਪਲੋਮੇ, ਹੋਣਗੇ ਫਾਇਦੇਮੰਦ

ਮਈ 16, 2025

Gold price today: ਫਿਰ ਸਸਤਾ ਹੋਇਆ ਸੋਨਾ, ਅੱਜ ਵੀ ਆ ਰਹੀ ਵੱਡੀ ਗਿਰਾਵਟ

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.