ਬੁੱਧਵਾਰ, ਅਕਤੂਬਰ 7, 2026 05:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਫਿਲਮ Moosa Jatt ਦੀ ਐਕਟਰਸ ਲਾਲ ਫੁਲਕਾਰੀ ਦੁਪੱਟੇ ‘ਚ ਬਹੁਤ ਪਿਆਰੀ ਨਜ਼ਰ ਆਈ Sweetaj Brar

ਹਾਲ 'ਚ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀ ਕੁਝ ਨਵੀਆਂ ਤਸਵੀਰਾਂ ਫ਼ੈਨਜ ਦੇ ਨਾਲ ਸਾਂਝੀਆਂ ਕੀਤੀਆਂ, ਜਿਨ੍ਹਾਂ ਨੂੰ ਫੈਨਜ਼ ਵੱਲੋਂ ਖੂਬ ਪਿਆਰ ਮਿਲ ਰਿਹਾ ਹੈ।

by Bharat Thapa
ਜਨਵਰੀ 5, 2023
in ਪਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
Sweetaj Brar latest pics: ਪੰਜਾਬੀ ਫ਼ਿਲਮੀ ਜਗਤ ਦੀ ਉਭਰਦੀ ਹੋਈ ਐਕਟਰਸ ਸਵੀਤਾਜ ਬਰਾੜ, ਜੋ ਕਿ ਮਰਹੂਮ ਸਿੰਗਰ ਰਾਜ ਬਰਾੜ ਦੀ ਧੀ ਵੀ ਹੈ। ਉਹ ਲਗਾਤਾਰ ਫ਼ਿਲਮਾਂ 'ਚ ਕੰਮ ਕਰ ਰਹੀ ਹੈ।
ਉਹ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਹਾਲ 'ਚ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀ ਕੁਝ ਨਵੀਆਂ ਤਸਵੀਰਾਂ ਫ਼ੈਨਜ ਦੇ ਨਾਲ ਸਾਂਝੀਆਂ ਕੀਤੀਆਂ, ਜਿਨ੍ਹਾਂ ਨੂੰ ਫੈਨਜ਼ ਵੱਲੋਂ ਖੂਬ ਪਿਆਰ ਮਿਲ ਰਿਹਾ ਹੈ।
ਸਵੀਤਾਜ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਤਿੰਨ ਤਸਵੀਰਾਂ ਸ਼ੇਅਰ ਕੀਤੀਆਂ। ਤਸਵੀਰਾਂ 'ਚ ਉਹ ਫੁਲਕਾਰੀ ਦੁਪੱਟੇ 'ਚ ਆਪਣੀ ਪਿਆਰੀਆਂ ਅਦਾਵਾਂ ਬਿਖੇਰ ਰਹੀ ਹੈ। ਉਸ  ਨੇ ਆਪਣਾ ਸਿਰ ਦੁਪੱਟੇ ਨਾਲ ਢੱਕਿਆ ਹੋਇਆ ਹੈ, ਕੰਨਾਂ ਵਿੱਚ ਵੱਡੇ-ਵੱਡੇ ਝੁਮਕੇ ਪਾਏ ਹੋਏ ਨੇ।
ਉਹ ਕੈਮਰੇ ਵੱਲ ਦੇਖ ਕੇ ਮੁਸਕਰਾਉਂਦੀ ਹੋਈ ਪੋਜ ਦਿੰਦੀ ਨਜ਼ਰ ਆ ਰਹੀ ਹੈ। ਇਸ ਪੋਸਟ ਉੱਤੇ ਵੀ ਫੈਨਜ਼ ਕਮੈਂਟ ਕਰਕੇ ਖੂਬ ਤਾਰੀਫ਼ ਕਰ ਰਹੇ ਹਨ।
ਦੱਸ ਦਈਏ ਕਿ ਸਿੰਗਰ ਸਵੀਤਾਜ ਬਰਾੜ ਆਪਣੇ ਪਿਤਾ ਦੇ ਅਧੂਰੇ ਸੁਫ਼ਨਿਆਂ ਨੂੰ ਪੂਰਾ ਕਰਨ ਦੇ ਲਈ ਲਗਾਤਾਰ ਮਿਹਨਤ ਕਰ ਰਹੀ ਹੈ। ਜਿੱਥੇ ਉਹ ਸਿੰਗਿੰਗ ਕੈਰੀਅਰ ‘ਚ ਐਕਟਿਵ ਹੈ, ਉੱਥੇ ਹੀ ਕਈ ਫ਼ਿਲਮਾਂ ‘ਚ ਵੀ ਉਹ ਨਜ਼ਰ ਆ ਚੁੱਕੀ ਹੈ।
https://www.instagram.com/p/CeQJFlKvaU3/?utm_source=ig_web_copy_link
Sweetaj Brar latest pics: ਪੰਜਾਬੀ ਫ਼ਿਲਮੀ ਜਗਤ ਦੀ ਉਭਰਦੀ ਹੋਈ ਐਕਟਰਸ ਸਵੀਤਾਜ ਬਰਾੜ, ਜੋ ਕਿ ਮਰਹੂਮ ਸਿੰਗਰ ਰਾਜ ਬਰਾੜ ਦੀ ਧੀ ਵੀ ਹੈ। ਉਹ ਲਗਾਤਾਰ ਫ਼ਿਲਮਾਂ ‘ਚ ਕੰਮ ਕਰ ਰਹੀ ਹੈ।
ਉਹ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਹਾਲ ‘ਚ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਕੁਝ ਨਵੀਆਂ ਤਸਵੀਰਾਂ ਫ਼ੈਨਜ ਦੇ ਨਾਲ ਸਾਂਝੀਆਂ ਕੀਤੀਆਂ, ਜਿਨ੍ਹਾਂ ਨੂੰ ਫੈਨਜ਼ ਵੱਲੋਂ ਖੂਬ ਪਿਆਰ ਮਿਲ ਰਿਹਾ ਹੈ।
ਸਵੀਤਾਜ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਤਿੰਨ ਤਸਵੀਰਾਂ ਸ਼ੇਅਰ ਕੀਤੀਆਂ। ਤਸਵੀਰਾਂ ‘ਚ ਉਹ ਫੁਲਕਾਰੀ ਦੁਪੱਟੇ ‘ਚ ਆਪਣੀ ਪਿਆਰੀਆਂ ਅਦਾਵਾਂ ਬਿਖੇਰ ਰਹੀ ਹੈ। ਉਸ ਨੇ ਆਪਣਾ ਸਿਰ ਦੁਪੱਟੇ ਨਾਲ ਢੱਕਿਆ ਹੋਇਆ ਹੈ, ਕੰਨਾਂ ਵਿੱਚ ਵੱਡੇ-ਵੱਡੇ ਝੁਮਕੇ ਪਾਏ ਹੋਏ ਨੇ।
ਉਹ ਕੈਮਰੇ ਵੱਲ ਦੇਖ ਕੇ ਮੁਸਕਰਾਉਂਦੀ ਹੋਈ ਪੋਜ ਦਿੰਦੀ ਨਜ਼ਰ ਆ ਰਹੀ ਹੈ। ਇਸ ਪੋਸਟ ਉੱਤੇ ਵੀ ਫੈਨਜ਼ ਕਮੈਂਟ ਕਰਕੇ ਖੂਬ ਤਾਰੀਫ਼ ਕਰ ਰਹੇ ਹਨ।
ਦੱਸ ਦਈਏ ਕਿ ਸਿੰਗਰ ਸਵੀਤਾਜ ਬਰਾੜ ਆਪਣੇ ਪਿਤਾ ਦੇ ਅਧੂਰੇ ਸੁਫ਼ਨਿਆਂ ਨੂੰ ਪੂਰਾ ਕਰਨ ਦੇ ਲਈ ਲਗਾਤਾਰ ਮਿਹਨਤ ਕਰ ਰਹੀ ਹੈ। ਜਿੱਥੇ ਉਹ ਸਿੰਗਿੰਗ ਕੈਰੀਅਰ ‘ਚ ਐਕਟਿਵ ਹੈ, ਉੱਥੇ ਹੀ ਕਈ ਫ਼ਿਲਮਾਂ ‘ਚ ਵੀ ਉਹ ਨਜ਼ਰ ਆ ਚੁੱਕੀ ਹੈ।
ਉਹ ਆਖਰੀ ਵਾਰ ਫ਼ਿਲਮ ‘ਤੇਰੇ ਲਈ’ ‘ਚ ਹਰੀਸ਼ ਵਰਮਾ ਦੇ ਨਾਲ ਐਕਟਿੰਗ ਕਰਦੀ ਹੋਈ ਨਜ਼ਰ ਆਈ। ਇਸ ਤੋਂ ਇਲਾਵਾ ਉਹ ਫਿਲਮ “ਮੂਸਾ ਜੱਟ” ‘ਚ ਵੀ ਨਜ਼ਰ ਆ ਚੁੱਕੀ ਹੈ।
Tags: latest newslatest photosMoosa Jatt Actresspro punjab tvpunjabi newsSweetaj Brar
Share430Tweet269Share107

Related Posts

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026
Load More

Recent News

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.