ਮੰਗਲਵਾਰ, ਜੁਲਾਈ 21, 2026 09:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਆਮ ਆਦਮੀ ਪਾਰਟੀ ਦਾ SYL ਨਹਿਰ ਕੱਢਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਣ ਦਿਆਂਗੇ : ਸੁਖਬੀਰ ਬਾਦਲ

by propunjabtv
ਅਪ੍ਰੈਲ 20, 2022
in ਦੇਸ਼, ਪੰਜਾਬ
0

ਆਮ ਆਦਮੀ ਪਾਰਟੀ ਵੱਲੋਂ SYL ਨਹਿਰ ਦਾ ਪਾਣੀ ਹਰਿਆਣਾ ਨੂੰ ਭੇਜਣ ਵਾਲੇ ਬਿਆਨ ‘ਤੇ ਸੁਖਬੀਰ ਬਾਦਲ ਦਾ ਬਿਆਨ ਦੇਖਣ ਨੂੰ ਮਿਲਿਆ ਹੈ ਉਨ੍ਹਾ ਕਿਹਾ ਕਿ ਅਸੀਂ ਆਮ ਆਦਮੀ ਪਾਰਟੀ ਦਾ ਇਹ ਸੁਪਨਾ ਕਦੇ ਪੂਰਾ ਨਹੀਂ ਹੋਣ ਦਿਆਂਗੇ। ਅਸੀਂ ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਹਰਿਆਣਾ ਨੂੰ ਨਹੀਂ ਦਿਆਂਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸੇ ਵੀ ਸੂਰਤ ਵਿੱਚ ਸਤਲੁਜ-ਯਮੁਨਾ ਲਿੰਕ ਨਹਿਰ (SYL) ਨਿਕਲਣ ਨਹੀਂ ਦੇਵੇਗਾ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਪ੍ਰਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਆਪਣੇ ਕਾਰਜਕਾਲ ਦੌਰਾਨ ਐਸ.ਵਾਈ.ਐਲ. ਲਈ ਕਿਸਾਨਾਂ ਤੋਂ ਇਕੁਵਾਇਰ ਕੀਤੀ ਜ਼ਮੀਨ ਵੀ ਕਿਸਾਨਾਂ ਨੂੰ ਵਾਪਸ ਮੋੜ ਦਿੱਤੀ ਸੀ। ਇਹ ਕੰਮ ਕਰ ਕੇ ਉਨ੍ਹਾਂ ਨੇ ਮੁੱਦਾ ਹੀ ਖਤਮ ਕਰ ਦਿੱਤਾ ਸੀ। ਸੁਖਬੀਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਐਸ.ਵਾਈ.ਐੱਲ. ਨਹਿਰ ਦਾ ਪਾਣੀ ਹਰਿਆਣਾ ਨੂੰ ਭੇਜਣ ਦਾ ਕੰਮ ਇੱਕ ਸੁਪਨਾ ਹੀ ਬਣ ਕੇ ਰਹਿ ਜਾਵੇਗਾ। ਆਪ ਪਾਰਟੀ ਜਿੰਨਾ ਮਰਜੀ ਜੋਰ ਲਾ ਲਵੇ ਪਰ ਉਹ ਪਾਣੀ ਦੀ ਇੱਕ ਬੂੰਦ ਵੀ ਹਰਿਆਣਾ ਨੂੰ ਜਾਣ ਨਹੀਂ ਦੇਣਗੇ।

ਪੰਜਾਬ ਪੁਲਿਸ ਵੱਲੋਂ ਕੁਮਾਰ ਵਿਸ਼ਵਾਸ ਅਤੇ ਅਲਕਾ ਲਾਂਬਾ ਦੇ ਘਰ ਪਹੁੰਚ ਉੱਤੇ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਸੰਵਿਧਾਨ ਦੇ ਖਿਲਾਫ ਹੈ। ਇਸਦਾ ਮਤਲਬ ਇਹ ਨਹੀਂ ਹੈ ਕਿ ਪੰਜਾਬ ਹਿੰਦੁਸਤਾਨ ਦਾ ਵੱਖਰਾ ਹਿੱਸਾ ਬਣ ਗਿਆ ਕਿ ਜਿੱਥੇ ਮਰਜੀ ਪੁਲਿਸ ਭੇਜ ਕੇ, ਜਿਸ ਮਰਜੀ ਨੂੰ ਚੁੱਕ ਲਿਆ ਜਾਵੇ। ਆਪ ਸਰਕਾਰ ਦੀ ਇਹ ਕਾਰਵਾਈ ਸੰਵਿਧਾਨ ਦੇ ਖਿਲਾਫ ਹੈ। ਇਸ ਕੰਮ ਨਾਲ ਸਰਕਾਰ ਵੱਲੋਂ ਪੰਜਾਬ ਪੁਲਸ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।

Tags: Aam Aadmi Partysukhbir badalSYL canal
Share205Tweet128Share51

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026

ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ; ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਕੀਤਾ ਸੀਲ

ਜੁਲਾਈ 21, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.