ਐਤਵਾਰ, ਸਤੰਬਰ 7, 2025 02:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

SYL Water Issue: SYL ਮੁੱਦੇ ‘ਤੇ ਨਹੀਂ ਬਣੀ ਦੋਵਾਂ ਸੂਬਿਆਂ ਦੀ ਸਹਿਮਤੀ, ਮਾਨ ਅਤੇ ਖੱਟਰ ਨੇ ਦਿੱਤੇ ਇਹ ਬਿਆਨ

Punjab-Haryana Meeting on SYL: ਪੰਜਾਬ ਅਤੇ ਹਰਿਆਣਾ ਸੂਬਿਆਂ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮਨੋਹਰ ਲਾਲ ਖੱਟਰ ਵੀਰਵਾਰ ਨੂੰ ਚੰਡੀਗੜ੍ਹ 'ਚ ਮੀਟਿੰਗ ਲਈ ਇੱਕਠਾ ਹੋਏ। ਦੋਵਾਂ ਸੂਬਿਆਂ ਦੇ ਨੁਮਾਇੰਦੀਆਂ ਦਰਮਿਆਨ ਕਰੀਬ 2 ਘੰਟੇ ਇਹ ਮੀਟਿੰਗ ਚਲੀ ਪਰ ਮੀਟਿੰਗ ਬੇਸਿੱਟਾ ਰਹੀ।

by propunjabtv
ਅਕਤੂਬਰ 14, 2022
in ਪੰਜਾਬ
0
Mann and Khattar

Mann and Khattar

Punjab-Haryana Meeting on SYL: ਪੰਜਾਬ ਅਤੇ ਹਰਿਆਣਾ ਸੂਬਿਆਂ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅਤੇ ਮਨੋਹਰ ਲਾਲ ਖੱਟਰ (Manohar Lal Khattar) ਵੀਰਵਾਰ ਨੂੰ ਚੰਡੀਗੜ੍ਹ ‘ਚ ਮੀਟਿੰਗ ਲਈ ਇੱਕਠਾ ਹੋਏ। ਦੋਵਾਂ ਸੂਬਿਆਂ ਦੇ ਨੁਮਾਇੰਦੀਆਂ ਦਰਮਿਆਨ ਕਰੀਬ 2 ਘੰਟੇ ਇਹ ਮੀਟਿੰਗ ਚਲੀ ਪਰ ਮੀਟਿੰਗ ਬੇਸਿੱਟਾ ਰਹੀ। ਦੋਵਾਂ ਸੂਬਿਆਂ ‘ਚ ਕਿਸੇ ਮੁੱਦੇ ‘ਤੇ ਸਹਿਮਤੀ ਨਹੀਂ ਬਣੀ। ਜਿਸ ਤੋਂ ਬਾਅਦ ਮਾਨ ਅਤੇ ਖੱਟਰ ਨੇ ਪ੍ਰੈਸ ਕਾਨਫਰੰਸ ਕੀਤੀ। ਜਿਸ ‘ਚ ਦੋਵਾਂ ਨੇ ਆਪਣੇ ਆਪਣੇ ਪੱਖ ਮੀਡੀਆ ਸਾਹਮਣੇ ਰੱਖੇ।

ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਬਿਆਨ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪ੍ਰੈਸ ਕਾਨਫਰੰਸ ਕੀਤੀ। ਮੁੱਖ ਮੰਤਰੀ ਖੱਟਰ ਨੇ ਦੱਸਿਆ ਕਿ ਮੀਟਿੰਗ ਵਿੱਚ ਕੋਈ ਸਹਿਮਤੀ ਨਹੀਂ ਬਣੀ। ਇਸ ਬਾਰੇ ਕੇਂਦਰ ਨੂੰ ਰਿਪੋਰਟ ਸੌੰਪੀ ਜਾਵੇਗੀ। ਖੱਟਰ ਨੇ ਕਿਹਾ ਕਿ ਇਸ ਮੁੱਦੇ ਬਾਰੇ ਹੋਰ ਮੀਟਿੰਗ ਕਰਨੀ ਹੈ ਜਾਂ ਨਹੀਂ ਇਸ ਬਾਰੇ ਕੇਂਦਰ ਸਰਕਾਰ ਤੈਅ ਕਰੇਗੀ। ਦੱਸ ਦਈਏ ਕਿ 6 ਸਤੰਬਰ ਨੂੰ ਸੁਪਰੀਮ ਕੋਰਟ ਨੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਆਪਸੀ ਸਹਿਮਤੀ ਨਾਲ ਇਹ ਮੁੱਦਾ ਸੁਲਝਾਉਣ ਲਈ ਆਖਿਆ ਸੀ। ਇਸ ਬਾਬਤ ਅੱਜ ਮੀਟਿੰਗ ਹੋਈ ਸੀ।

ਪੰਜਾਬ ਸੀਐਮ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ‘ਚ ਕਿਹਾ

ਭਗਵੰਤ ਮਾਨ ਨੇ ਹਰਿਆਣਾ ਦੇ ਸੀਐਮ ਨਾਲ SYL ਦੇ ਮੁੱਦੇ ‘ਤੇ ਮੀਟਿੰਗ ਖ਼ਤਮ ਹੋਣ ਮਗਰੋਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਪੰਜਾਬ ਕੋਲ ਦੇਣ ਲਈ ਪਾਣੀ ਹੀ ਨਹੀਂ ਹੈ ਤਾਂ ਨਹਿਰ ਬਣਾਉਣ ਦੀ ਕੀ ਲੋੜ। ਮਾਨ ਨੇ ਕਿਹਾ ਕਿ ਜਦੋਂ ਸਤਲੁਜ ਯਮੁਨਾ ਲਿੰਕ ਨਹਿਰ ਦਾ ਸਮਝੌਤਾ ਹੋਇਆ ਸੀ, ਉਸ ਸਮੇਂ ਪੰਜਾਬ ਕੋਲ 18.56 ਐਮਏਐਫ ਪਾਣੀ ਸੀ। ਜੋ ਹੁਣ ਘੱਟ ਕੇ 12.6 ਫੀਸਦੀ ਪਾਣੀ ‘ਤੇ ਆ ਗਿਆ ਹੈ। ਇਸ ਲਈ ਜਦੋਂ ਪਾਣੀ ਹੀ ਨਹੀਂ ਤਾਂ ਨਹਿਰ ਬਣਾਉਣ ਦੀ ਕੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਕੋਲ ਪੰਜਾਬ ਨਾਲੋਂ ਵੱਧ ਪਾਣੀ ਹੈ। ਮਾਨ ਨੇ ਕਿਹਾ ਕਿ ਇਸ ਮਸਲੇ ਦਾ ਹੱਲ ਪੀਐੱਮ ਮੋਦੀ ਕੋਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਦੀ ਤਾਰੀਖ਼ ‘ਚ ਹੀ ਕਹਿਣ ਨੂੰ ਪੰਜ ਆਬ ਹੈ ਪਰ ਪੰਜਾਬ ਕੋਲ ਪਾਣੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਐੱਸ.ਵਾਈ. ਐੱਲ ਨਹੀਂ ਬਣਾਵਾਂਗੇ। ਉਨ੍ਹਾਂ ਨੇ ਕਿਹਾ ਕਿ ਜੇਕਰ ਪਾਣੀ ਨਹੀਂ ਹੈ ਤਾਂ ਨਹਿਰ ਕਿਉਂ?

ਭਗਵੰਤ ਮਾਨ ਦਾ ਕਹਿਣਾ ਹੈ ਕਿ ਸਾਡੇ ਕੋਲ ਹਰਿਆਣਾ ਨੂੰ ਪਾਣੀ ਦੇਣ ਲਈ ਇੱਕ ਬੂੰਦ ਵੀ ਨਹੀਂ, ਕਿਉਂਕਿ ਪੰਜਾਬ ‘ਚ ਪਾਣੀ ਦਾ ਪੱਧਰ ਪਹਿਲਾਂ ਹੀ ਬਹੁਤ ਹੇਠਾਂ ਚਲਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕੇਂਦਰ ਸਰਕਾਰ ਹਰਿਆਣਾ ਯਮੁਨਾ ਤੋਂ ਪਾਣੀ ਦੇ ਦੇਵੇ। ਉਨ੍ਹਾਂ ਕਿਹਾ ਸਾਡੇ ਕੋਲ ਕੁੱਲ 12.24 ਮਿਲੀਅਨ ਏਕੜ ਫੁੱਟ ਪਾਣੀ ਹੈ ਜਦਕਿ ਹਰਿਆਣਾ ਕੋਲ 14.10 ਕੋਲ ਮਿਲੀਅਨ ਏਕੜ ਫੁੱਟ ਪਾਣੀ ਹੈ, ਜੋ ਸਾਡੇ ਤੋਂ ਵੱਧ ਹੈ।

SYL ਦੇ ਮਸਲੇ ‘ਤੇ ਪੰਜਾਬ-ਹਰਿਆਣੇ ਦੀ ਅਹਿਮ ਮੀਟਿੰਗ ਤੋਂ ਬਾਅਦ ਮੀਡੀਆ ਦੇ ਸਾਥੀਆਂ ਨੂੰ ਜਾਣਕਾਰੀ ਦਿੰਦੇ ਹੋਏ CM #BhagwantMann | Live https://t.co/fKelelo2Zw

— AAP Punjab (@AAPPunjab) October 14, 2022

 

Tags: Bhagwant MannBreaking Newsharyanalatest punjabi newsmanohar lal khattarpro punjab tvpunjabPunjab CMpunjab newssyl issueSYL Meeting
Share226Tweet142Share57

Related Posts

ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ‘ਚ ਮਿਲਿਆ ਲੈਫਟੀਨੈਂਟ ਵਜੋਂ ਕਮਿਸ਼ਨ

ਸਤੰਬਰ 6, 2025

ਪੰਜਾਬ ‘ਚ ਇਕ ਵਾਰ ਫਿਰ ਤੋਂ ਬਦਲੇਗਾ ਮੌਸਮ ਦਾ ਮਿਜ਼ਾਜ, ਮੀਂਹ ਨੂੰ ਲੈ ਕੇ ਅਲਰਟ ਜਾਰੀ

ਸਤੰਬਰ 6, 2025

“FORTIS ਹਸਪਤਾਲ ਦੀ ਮੈਡੀਕਲ ਟੀਮ ਨੇ CM ਮਾਨ ਦੀ ਸਿਹਤ ਬਾਰੇ ਜਾਰੀ ਕੀਤਾ ਪਹਿਲਾ ਬਿਆਨ”

ਸਤੰਬਰ 6, 2025

CGC ਯੂਨੀਵਰਸਿਟੀ, ਮੋਹਾਲੀ ਨੇ ਕੀਤਾ ਖੂਨਦਾਨ ਕੈਂਪ ਦਾ ਸਫਲ ਆਯੋਜਨ

ਸਤੰਬਰ 6, 2025

CM ਮਾਨ ਦੀ ਸਿਹਤ ਨੂੰ ਲੈ ਕੇ ਮਨੀਸ਼ ਸਿਸੋਦੀਆ ਨੇ ਦਿੱਤੀ ਜਾਣਕਾਰੀ, ਕਿਹਾ- ਸਿਹਤ ਹੁਣ ਕਾਫੀ ਸਥਿਰ

ਸਤੰਬਰ 6, 2025

ਪੰਜਾਬ ਦੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਅੱਜ ਸ਼ਾਮ 4 ਵਜੇ ਹੋਣੀ ਸੀ ਮੀਟਿੰਗ

ਸਤੰਬਰ 5, 2025
Load More

Recent News

ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ‘ਚ ਮਿਲਿਆ ਲੈਫਟੀਨੈਂਟ ਵਜੋਂ ਕਮਿਸ਼ਨ

ਸਤੰਬਰ 6, 2025

ਪੰਜਾਬ ‘ਚ ਇਕ ਵਾਰ ਫਿਰ ਤੋਂ ਬਦਲੇਗਾ ਮੌਸਮ ਦਾ ਮਿਜ਼ਾਜ, ਮੀਂਹ ਨੂੰ ਲੈ ਕੇ ਅਲਰਟ ਜਾਰੀ

ਸਤੰਬਰ 6, 2025

ਟਰੰਪ ਦੇ ਆਲੀਸ਼ਾਨ ਹੋਟਲ ‘ਚ ਹੋਵੇਗਾ 2026 ਦਾ G-20 ਸੰਮੇਲਨ, ਅਮਰੀਕੀ ਰਾਸ਼ਟਰਪਤੀ ਨੇ ਕੀਤਾ ਐਲਾਨ

ਸਤੰਬਰ 6, 2025

“FORTIS ਹਸਪਤਾਲ ਦੀ ਮੈਡੀਕਲ ਟੀਮ ਨੇ CM ਮਾਨ ਦੀ ਸਿਹਤ ਬਾਰੇ ਜਾਰੀ ਕੀਤਾ ਪਹਿਲਾ ਬਿਆਨ”

ਸਤੰਬਰ 6, 2025

Google ‘ਤੇ ਲੱਗਾ 29 ਹਜ਼ਾਰ ਕਰੋੜ ਦਾ ਜੁਰਮਾਨਾ ਤਾਂ ਭ.ੜ.ਕ ਗਏ ਟਰੰਪ, ਦੇਖੋ ਕੀ ਕਿਹਾ

ਸਤੰਬਰ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.