ਐਤਵਾਰ, ਮਾਰਚ 15, 2026 05:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

T20 WC 2022 : ਭਾਰਤ ਦੀ ਜ਼ਿੰਬਾਬਵੇ ‘ਤੇ ਕਰਾਰੀ ਜਿੱਤ, 115 ਦੌੜ੍ਹਾਂ ‘ਤੇ ਕੀਤਾ ਆਲਆਓਟ

ਟੀ-20 ਵਿਸ਼ਵ ਕੱਪ ਦੇ ਆਖਰੀ ਲੀਗ ਮੈਚ 'ਚ ਅੱਜ ਮੈਲਬੌਰਨ ਵਿਖੇ ਭਾਰਤ ਦਾ ਸਾਹਮਣਾ ਜ਼ਿੰਬਾਬਵੇ ਨਾਲ ਹੋ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ । ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਨਿਰਧਾਰਤ 20 ਓਵਰਾਂ 'ਚ

by Bharat Thapa
ਨਵੰਬਰ 6, 2022
in Featured, Featured News, ਕ੍ਰਿਕਟ, ਖੇਡ
0

India Win Zimbabwe: ਟੀ-20 ਵਿਸ਼ਵ ਕੱਪ ਦੇ ਆਖਰੀ ਲੀਗ ਮੈਚ ‘ਚ ਅੱਜ ਮੈਲਬੌਰਨ ਵਿਖੇ ਭਾਰਤ ਦਾ ਸਾਹਮਣਾ ਜ਼ਿੰਬਾਬਵੇ ਨਾਲ ਹੋ ਰਿਹਾ ਹੈ। ਭਾਰਤ ਨੇ ਜ਼ਿੰਬਾਬਵੇ ਨੂੰ 115 ਦੌੜਾਂ ‘ਤੇ ਆਲਆਓਟ ਕਰ ਮੈਚ ਜਿੱਤ ਲਿਆ ਹੈ। ਭਾਰਤ ਨੇ 71 ਦੌੜਾਂ ਨਾਲ ਇਹ ਮੈਚ ਜਿੱਤਿਆ ਹੈ।

ਦੱਸ ਦੇਈਏ ਕਿ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ । ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਨਿਰਧਾਰਤ 20 ਓਵਰਾਂ ‘ਚ 5 ਵਿਕਟਾਂ ਦੇ ਨੁਕਸਾਨ ‘ਤੇ 186 ਦੌੜਾਂ ਬਣਾਈਆਂ। ਇਸ ਤਰ੍ਹਾਂ ਭਾਰਤ ਨੇ ਜ਼ਿੰਬਾਬਵੇ ਨੂੰ ਜਿੱਤ ਲਈ 187 ਦੌੜਾਂ ਦਾ ਟੀਚਾ ਦਿੱਤਾ ਹੈ।

ਟੀਚੇ ਦਾ ਪਿੱਛਾ ਕਰਦੇ ਹੋਏ ਜ਼ਿੰਬਾਬਵੇ ਦੀ ਪਹਿਲੀ ਵਿਕਟ ਮਧੇਵੇਰੇ ਦੇ ਤੌਰ ‘ਤੇ ਡਿੱਗੀ ਮਧੇਵੇਰੇ ਬਿਨਾ ਖਾਤਾ ਖੋਲੇ ਭੁਵਨੇਸ਼ਵਰ ਕੁਮਾਰ ਦਾ ਸ਼ਿਕਾਰ ਬਣੇ। ਇਸ ਤੋਂ ਬਾਅਦ ਭਾਰਤ ਨੂੰ ਦੂਜੀ ਸਫਲਤਾ ਅਰਸ਼ਦੀਪ ਸਿੰਘ ਦੇ ਦਿਵਾਈ। ਅਰਸ਼ਦੀਪ ਨੇ ਚਕਬਾਲਾ ਨੂੰ ਸਿਫਰ ਦੇ ਸਕੋਰ ‘ਤੇ ਬੋਲਡ ਕਰਕੇ ਪਵੇਲੀਅਨ ਭੇਜ ਦਿੱਤਾ। ਖ਼ਬਰ ਲਿਖੇ ਜਾਣ ਸਮੇਂ ਤਕ ਜ਼ਿੰਬਾਬਵੇ ਨੇ 2 ਵਿਕਟਾਂ ਦੇ ਨੁਕਸਾਨ ‘ਤੇ 2 ਦੌੜਾਂ ਬਣਾ ਲਈਆਂ ਸਨ।

ਭਾਰਤੀ ਪਾਰੀ
ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਕਪਤਾਨ ਰੋਹਿਤ ਸ਼ਰਮਾ 15 ਦੌੜਾਂ ਦੇ ਨਿੱਜੀ ਸਕੋਰ ‘ਤੇ ਮੁਜ਼ਾਰਬਾਨੀ ਵਲੋਂ ਆਊਟ ਹੋ ਕੇ ਪਵੇਲੀਅਨ ਪਰਤ ਗਿਆ। ਭਾਰਤ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਵਿਰਾਟ ਕੋਹਲੀ 26 ਦੌੜਾਂ ਦੇ ਨਿੱਜੀ ਸਕੋਰ ‘ਤੇ ਸੀਨ ਵਿਲੀਅਮਸ ਵਲੋਂ ਆਊਟ ਹੋ ਗਏ।

ਭਾਰਤ ਦੀ ਤੀਜੀ ਵਿਕਟ ਕੇ. ਐੱਲ. ਰਾਹੁਲ ਦੇ ਤੌਰ ‘ਤੇ ਡਿੱਗੀ। ਰਾਹੁਲ 51 ਦੌੜਾਂ ਦੇ ਨਿੱਜੀ ਸਕੋਰ ‘ਤੇ ਸਿਕੰਦਰ ਰਜ਼ਾ ਵਲੋਂ ਆਊਟ ਹੋਏ। ਭਾਰਤ ਦੀ ਚੌਥੀ ਵਿਕਟ ਰਿਸ਼ਭ ਪੰਤ ਦੇ ਤੌਰ ‘ਤੇ ਡਿੱਗੀ। ਪੰਤ 3 ਦੌੜਾਂ ਦੇ ਨਿੱਜੀ ਸਕੋਰ ‘ਤੇ ਸੀਨ ਵਿਲੀਅਮਸ ਦਾ ਸ਼ਿਕਾਰ ਬਣੇ। ਹਾਰਦਿਕ ਪੰਡਯਾ 18 ਦੌੜਾਂ ਬਣਾ ਆਊਟ ਹੋਏ। ਇਸ ਤੋਂ ਇਲਾਵਾ ਸੂਰਯਕੁਮਾਰ ਯਾਦਵ ਨੇ ਅਜੇਤੂ ਰਹਿੰਦੇ ਹੋਏ 6 ਚੌਕੇ ਤੇ 4 ਛੱਕਿਆਂ ਦੀ ਮਦਦ ਨਾਲ 61 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਜ਼ਿੰਬਾਬਵੇ ਵਲੋਂ ਨਗਾਰਵਾ ਨੇ 1, ਮੁਜ਼ਰਬਾਨੀ ਨੇ 1, ਸਿਕੰਦਰ ਰਜ਼ਾ ਨੇ 1 ਤੇ ਸੀਨ ਵਿਲੀਅਮਸ ਨੇ 2 ਵਿਕਟਾਂ ਝਟਕਾਈਆਂ।

ਟੀਮ ਇੰਡੀਆ 6 ਅੰਕਾਂ ਨਾਲ ਗਰੁੱਪ ‘ਚ ਪਹਿਲੇ ਸਥਾਨ ‘ਤੇ ਹੈ। ਅੱਜ ਸਵੇਰੇ ਦੱਖਣੀ ਅਫਰੀਕਾ ਦੀ ਨੀਦਰਲੈਂਡ ਖਿਲਾਫ ਹਾਰ ਤੋਂ ਬਾਅਦ ਭਾਰਤ ਸੈਮੀਫਾਈਨਲ ‘ਚ ਪਹੁੰਚ ਗਿਆ ਹੈ। 6 ਸਾਲ ਬਾਅਦ ਦੋਵੇਂ ਟੀਮਾਂ ਟੀ-20 ਮੈਚ ਖੇਡਦੀਆਂ ਨਜ਼ਰ ਆਉਣਗੀਆਂ। ਇਸ ਦੇ ਨਾਲ ਹੀ ਭਾਰਤ ਟੀ-20 ਵਿਸ਼ਵ ਕੱਪ ਦੇ ਇਤਿਹਾਸ ਵਿੱਚ ਪਹਿਲੀ ਵਾਰ ਜ਼ਿੰਬਾਬਵੇ ਖ਼ਿਲਾਫ਼ ਖੇਡੇਗਾ।

Tags: cricket newsIndia Win ZimbabwepropunjabtvT20 WC 2022Zimbabve allout
Share215Tweet135Share54

Related Posts

ਅਕਾਲੀ ਦਲ ਨਾਲ ਗੱਠਜੋੜ ਬਾਰੇ ਭਾਜਪਾ ਦੀ ‘ਨਾਂਹ’ ਪਿੱਛੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ . . .

ਮਾਰਚ 14, 2026

ਪੰਜਾਬ ਵਿੱਚ ਸਾਡੀ ਸਰਕਾਰ ਬਣੇਗੀ, ਦੋ ਸਾਲਾਂ ਵਿੱਚ ਸੂਬੇ ‘ਚ ਨਸ਼ਾ ਖਤਮ ਕਰ ਦੇਵਾਂਗੇ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 14, 2026

ਪੰਜਾਬ ਵਿੱਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 2 ਗ੍ਰਿਫਤਾਰ, ਭਾਰੀ ਹਥਿਆਰ ਬਰਾਮਦ

ਮਾਰਚ 14, 2026

ਡੀਸੀ ਨੇ ਵੱਡੀ ਕਾਰਵਾਈ ਕਰਦਿਆਂ ਮਹਿਲਾ ਸਰਪੰਚ ਨੂੰ ਕੀਤਾ ਮੁਅੱਤਲ

ਮਾਰਚ 14, 2026

ਯਾਤਰੀਆਂ ਨਾਲ ਭਰੀ ਚੱਲਦੀ ਰੋਡਵੇਜ਼ ਬੱਸ ਪਲਟੀ, 50 ਲੋਕ ਜ਼ਖਮੀ

ਮਾਰਚ 14, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026
Load More

Recent News

ਅਕਾਲੀ ਦਲ ਨਾਲ ਗੱਠਜੋੜ ਬਾਰੇ ਭਾਜਪਾ ਦੀ ‘ਨਾਂਹ’ ਪਿੱਛੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ . . .

ਮਾਰਚ 14, 2026

ਪੰਜਾਬ ਵਿੱਚ ਸਾਡੀ ਸਰਕਾਰ ਬਣੇਗੀ, ਦੋ ਸਾਲਾਂ ਵਿੱਚ ਸੂਬੇ ‘ਚ ਨਸ਼ਾ ਖਤਮ ਕਰ ਦੇਵਾਂਗੇ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 14, 2026

ਪੰਜਾਬ ਵਿੱਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 2 ਗ੍ਰਿਫਤਾਰ, ਭਾਰੀ ਹਥਿਆਰ ਬਰਾਮਦ

ਮਾਰਚ 14, 2026

ਡੀਸੀ ਨੇ ਵੱਡੀ ਕਾਰਵਾਈ ਕਰਦਿਆਂ ਮਹਿਲਾ ਸਰਪੰਚ ਨੂੰ ਕੀਤਾ ਮੁਅੱਤਲ

ਮਾਰਚ 14, 2026

ਯਾਤਰੀਆਂ ਨਾਲ ਭਰੀ ਚੱਲਦੀ ਰੋਡਵੇਜ਼ ਬੱਸ ਪਲਟੀ, 50 ਲੋਕ ਜ਼ਖਮੀ

ਮਾਰਚ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.