ਸ਼ੁੱਕਰਵਾਰ, ਜਨਵਰੀ 23, 2026 12:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

T20 WC 2022 : ਭਾਰਤ ਨੂੰ ਮਿਲੀ ਦੂਜੀ ਸਫਲਤਾ, ਅਰਸ਼ਦੀਪ ਨੇ ਚਕਬਾਵਾ ਨੂੰ ਕੀਤਾ ਆਊਟ

ਟੀ-20 ਵਿਸ਼ਵ ਕੱਪ ਦੇ ਆਖਰੀ ਲੀਗ ਮੈਚ 'ਚ ਅੱਜ ਮੈਲਬੌਰਨ ਵਿਖੇ ਭਾਰਤ ਦਾ ਸਾਹਮਣਾ ਜ਼ਿੰਬਾਬਵੇ ਨਾਲ ਹੋ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ । ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਨਿਰਧਾਰਤ 20 ਓਵਰਾਂ 'ਚ 5 ਵਿਕਟਾਂ ਦੇ

by Bharat Thapa
ਨਵੰਬਰ 6, 2022
in Featured, Featured News, ਕ੍ਰਿਕਟ, ਖੇਡ
0

ਟੀ-20 ਵਿਸ਼ਵ ਕੱਪ ਦੇ ਆਖਰੀ ਲੀਗ ਮੈਚ ‘ਚ ਅੱਜ ਮੈਲਬੌਰਨ ਵਿਖੇ ਭਾਰਤ ਦਾ ਸਾਹਮਣਾ ਜ਼ਿੰਬਾਬਵੇ ਨਾਲ ਹੋ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ । ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਨਿਰਧਾਰਤ 20 ਓਵਰਾਂ ‘ਚ 5 ਵਿਕਟਾਂ ਦੇ ਨੁਕਸਾਨ ‘ਤੇ 186 ਦੌੜਾਂ ਬਣਾਈਆਂ। ਇਸ ਤਰ੍ਹਾਂ ਭਾਰਤ ਨੇ ਜ਼ਿੰਬਾਬਵੇ ਨੂੰ ਜਿੱਤ ਲਈ 187 ਦੌੜਾਂ ਦਾ ਟੀਚਾ ਦਿੱਤਾ ਹੈ।

ਟੀਚੇ ਦਾ ਪਿੱਛਾ ਕਰਦੇ ਹੋਏ ਜ਼ਿੰਬਾਬਵੇ ਦੀ ਪਹਿਲੀ ਵਿਕਟ ਮਧੇਵੇਰੇ ਦੇ ਤੌਰ ‘ਤੇ ਡਿੱਗੀ ਮਧੇਵੇਰੇ ਬਿਨਾ ਖਾਤਾ ਖੋਲੇ ਭੁਵਨੇਸ਼ਵਰ ਕੁਮਾਰ ਦਾ ਸ਼ਿਕਾਰ ਬਣੇ। ਇਸ ਤੋਂ ਬਾਅਦ ਭਾਰਤ ਨੂੰ ਦੂਜੀ ਸਫਲਤਾ ਅਰਸ਼ਦੀਪ ਸਿੰਘ ਦੇ ਦਿਵਾਈ। ਅਰਸ਼ਦੀਪ ਨੇ ਚਕਬਾਲਾ ਨੂੰ ਸਿਫਰ ਦੇ ਸਕੋਰ ‘ਤੇ ਬੋਲਡ ਕਰਕੇ ਪਵੇਲੀਅਨ ਭੇਜ ਦਿੱਤਾ। ਖ਼ਬਰ ਲਿਖੇ ਜਾਣ ਸਮੇਂ ਤਕ ਜ਼ਿੰਬਾਬਵੇ ਨੇ 2 ਵਿਕਟਾਂ ਦੇ ਨੁਕਸਾਨ ‘ਤੇ 2 ਦੌੜਾਂ ਬਣਾ ਲਈਆਂ ਸਨ।

ਭਾਰਤੀ ਪਾਰੀ
ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਕਪਤਾਨ ਰੋਹਿਤ ਸ਼ਰਮਾ 15 ਦੌੜਾਂ ਦੇ ਨਿੱਜੀ ਸਕੋਰ ‘ਤੇ ਮੁਜ਼ਾਰਬਾਨੀ ਵਲੋਂ ਆਊਟ ਹੋ ਕੇ ਪਵੇਲੀਅਨ ਪਰਤ ਗਿਆ। ਭਾਰਤ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਵਿਰਾਟ ਕੋਹਲੀ 26 ਦੌੜਾਂ ਦੇ ਨਿੱਜੀ ਸਕੋਰ ‘ਤੇ ਸੀਨ ਵਿਲੀਅਮਸ ਵਲੋਂ ਆਊਟ ਹੋ ਗਏ।

ਭਾਰਤ ਦੀ ਤੀਜੀ ਵਿਕਟ ਕੇ. ਐੱਲ. ਰਾਹੁਲ ਦੇ ਤੌਰ ‘ਤੇ ਡਿੱਗੀ। ਰਾਹੁਲ 51 ਦੌੜਾਂ ਦੇ ਨਿੱਜੀ ਸਕੋਰ ‘ਤੇ ਸਿਕੰਦਰ ਰਜ਼ਾ ਵਲੋਂ ਆਊਟ ਹੋਏ। ਭਾਰਤ ਦੀ ਚੌਥੀ ਵਿਕਟ ਰਿਸ਼ਭ ਪੰਤ ਦੇ ਤੌਰ ‘ਤੇ ਡਿੱਗੀ। ਪੰਤ 3 ਦੌੜਾਂ ਦੇ ਨਿੱਜੀ ਸਕੋਰ ‘ਤੇ ਸੀਨ ਵਿਲੀਅਮਸ ਦਾ ਸ਼ਿਕਾਰ ਬਣੇ। ਹਾਰਦਿਕ ਪੰਡਯਾ 18 ਦੌੜਾਂ ਬਣਾ ਆਊਟ ਹੋਏ। ਇਸ ਤੋਂ ਇਲਾਵਾ ਸੂਰਯਕੁਮਾਰ ਯਾਦਵ ਨੇ ਅਜੇਤੂ ਰਹਿੰਦੇ ਹੋਏ 6 ਚੌਕੇ ਤੇ 4 ਛੱਕਿਆਂ ਦੀ ਮਦਦ ਨਾਲ 61 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਜ਼ਿੰਬਾਬਵੇ ਵਲੋਂ ਨਗਾਰਵਾ ਨੇ 1, ਮੁਜ਼ਰਬਾਨੀ ਨੇ 1, ਸਿਕੰਦਰ ਰਜ਼ਾ ਨੇ 1 ਤੇ ਸੀਨ ਵਿਲੀਅਮਸ ਨੇ 2 ਵਿਕਟਾਂ ਝਟਕਾਈਆਂ।

ਟੀਮ ਇੰਡੀਆ 6 ਅੰਕਾਂ ਨਾਲ ਗਰੁੱਪ ‘ਚ ਪਹਿਲੇ ਸਥਾਨ ‘ਤੇ ਹੈ। ਅੱਜ ਸਵੇਰੇ ਦੱਖਣੀ ਅਫਰੀਕਾ ਦੀ ਨੀਦਰਲੈਂਡ ਖਿਲਾਫ ਹਾਰ ਤੋਂ ਬਾਅਦ ਭਾਰਤ ਸੈਮੀਫਾਈਨਲ ‘ਚ ਪਹੁੰਚ ਗਿਆ ਹੈ। 6 ਸਾਲ ਬਾਅਦ ਦੋਵੇਂ ਟੀਮਾਂ ਟੀ-20 ਮੈਚ ਖੇਡਦੀਆਂ ਨਜ਼ਰ ਆਉਣਗੀਆਂ। ਇਸ ਦੇ ਨਾਲ ਹੀ ਭਾਰਤ ਟੀ-20 ਵਿਸ਼ਵ ਕੱਪ ਦੇ ਇਤਿਹਾਸ ਵਿੱਚ ਪਹਿਲੀ ਵਾਰ ਜ਼ਿੰਬਾਬਵੇ ਖ਼ਿਲਾਫ਼ ਖੇਡੇਗਾ।

Link ‘ਤੇ Click ਕਰ’ਕੇ ਹੁਣੇ Download ਕਰੋ :
Android: https://bit.ly/3VMis0h
IOS: https://apple.co/3F63oER
Tags: arshdeep singhChakbawaIndia's second successpropunjabtvT20 WC 2022
Share206Tweet129Share52

Related Posts

ਧੜਾਧੜ ਵਿੱਕ ਰਹੀ ਹੈ Kia ਦੀ ਇਹ SUV, ਲਗਾਤਾਰ 2 ਸਾਲ ਤੋਂ ਹੋ ਰਹੀ ਹੈ ਜ਼ਬਰਦਸਤ ਸੇਲ

ਜਨਵਰੀ 23, 2026

ਜੇਕਰ ਮਾਹਵਾਰੀ ਦੌਰਾਨ ਹੋ ਰਿਹਾ ਹੈ ਬਹੁਤ ਤੇਜ਼ ਦਰਦ, ਤਾਂ ਇਨ੍ਹਾਂ ਬਿਮਾਰੀਆਂ ਦਾ ਹੋ ਸਕਦਾ ਹੈ ਕਾਰਨ !

ਜਨਵਰੀ 23, 2026

13.7 ਕਰੋੜ ਰੁਪਏ ਦੀ ਇਸ ਘੜੀ ‘ਚ ਸਮਾਇਆ ਪੂਰਾ ਜੰਗਲ, ਅੰਦਰ ਬੈਠੇ ਅਨੰਤ ਅੰਬਾਨੀ ਅਤੇ ਸ਼ੇਰ

ਜਨਵਰੀ 23, 2026

ਸੱਭਿਆਚਾਰ ਮੰਤਰਾਲਾ 2026 ਦੇ ਗਣਤੰਤਰ ਦਿਵਸ ‘ਤੇ ‘ਵੰਦੇ ਮਾਤਰਮ ਦੇ 150 ਸਾਲ’ ਦੇ ਥੀਮ ‘ਤੇ ਇੱਕ ਝਾਕੀ ਕਰੇਗਾ ਪੇਸ਼

ਜਨਵਰੀ 22, 2026

ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ ਦਾ ਮਨਾਇਆ ਜਾ ਰਿਹਾ ਜਸ਼ਨ

ਜਨਵਰੀ 22, 2026

ਡੀਜੀਸੀਏ ਨੇ ਏਅਰਲਾਈਨ ਟ੍ਰਾਂਸਪੋਰਟ ਪਾਇਲਟ ਲਾਇਸੈਂਸ ਲਈ ਇਲੈਕਟ੍ਰਾਨਿਕ ਪਰਸੋਨਲ ਲਾਇਸੈਂਸ ਸੇਵਾ ਕੀਤੀ ਸ਼ੁਰੂ

ਜਨਵਰੀ 22, 2026
Load More

Recent News

ਧੜਾਧੜ ਵਿੱਕ ਰਹੀ ਹੈ Kia ਦੀ ਇਹ SUV, ਲਗਾਤਾਰ 2 ਸਾਲ ਤੋਂ ਹੋ ਰਹੀ ਹੈ ਜ਼ਬਰਦਸਤ ਸੇਲ

ਜਨਵਰੀ 23, 2026

ਜੇਕਰ ਮਾਹਵਾਰੀ ਦੌਰਾਨ ਹੋ ਰਿਹਾ ਹੈ ਬਹੁਤ ਤੇਜ਼ ਦਰਦ, ਤਾਂ ਇਨ੍ਹਾਂ ਬਿਮਾਰੀਆਂ ਦਾ ਹੋ ਸਕਦਾ ਹੈ ਕਾਰਨ !

ਜਨਵਰੀ 23, 2026

13.7 ਕਰੋੜ ਰੁਪਏ ਦੀ ਇਸ ਘੜੀ ‘ਚ ਸਮਾਇਆ ਪੂਰਾ ਜੰਗਲ, ਅੰਦਰ ਬੈਠੇ ਅਨੰਤ ਅੰਬਾਨੀ ਅਤੇ ਸ਼ੇਰ

ਜਨਵਰੀ 23, 2026

ਸੱਭਿਆਚਾਰ ਮੰਤਰਾਲਾ 2026 ਦੇ ਗਣਤੰਤਰ ਦਿਵਸ ‘ਤੇ ‘ਵੰਦੇ ਮਾਤਰਮ ਦੇ 150 ਸਾਲ’ ਦੇ ਥੀਮ ‘ਤੇ ਇੱਕ ਝਾਕੀ ਕਰੇਗਾ ਪੇਸ਼

ਜਨਵਰੀ 22, 2026

ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ ਦਾ ਮਨਾਇਆ ਜਾ ਰਿਹਾ ਜਸ਼ਨ

ਜਨਵਰੀ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.