ਐਤਵਾਰ, ਅਗਸਤ 17, 2025 06:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

T20 World Cup 2022: ਸੋਸ਼ਲ ਮੀਡੀਆ ‘ਤੇ ਛਾਇਆ ਭਾਰਤੀ ਟੀਮ ਦਾ ਐਂਥਮ ਸੌਂਗ, ਇਨ੍ਹਾਂ ਸਟਾਰ ਨੇ ਗਾਣੇ ‘ਤੇ ਲਚਕਾਈ ਕਮਰ

T20 World Cup Campaign, Indian Fan Anthem Song: ਟੀ-20 ਵਿਸ਼ਵ ਕੱਪ 'ਚ ਹਿੱਸਾ ਲੈਣ ਆਈ ਭਾਰਤੀ ਟੀਮ ਦਾ ਗੀਤ ਰਿਲੀਜ਼ ਹੋ ਗਿਆ ਹੈ ਅਤੇ ਇਹ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

by propunjabtv
ਅਕਤੂਬਰ 19, 2022
in ਖੇਡ, ਮਨੋਰੰਜਨ
0
Indian Fan Anthem Song

Indian Fan Anthem Song

T20 World Cup Campaign, Indian Fan Anthem Song: ਸਾਲ 2013 ਤੋਂ ਬਾਅਦ ਭਾਰਤੀ ਟੀਮ ਆਪਣੇ ਪਹਿਲੇ ਆਈਸੀਸੀ (ICC) ਖਿਤਾਬ ਦੀ ਉਡੀਕ ਕਰ ਰਹੀ ਹੈ, ਪਰ ਫੈਨਸ ਹਰ ਵਾਰ ਦੀ ਤਰ੍ਹਾਂ ਇੱਕ ਵਾਰ ਫਿਰ ਆਪਣੀ ਪਸੰਦੀਦਾ ਟੀਮ ਨੂੰ ਖੁਸ਼ ਕਰਨ ਲਈ ਤਿਆਰ ਹਨ। ਭਾਰਤੀ ਟੀਮ ਫਿਲਹਾਲ ਆਸਟ੍ਰੇਲੀਆ ਦੀ ਮੇਜ਼ਬਾਨੀ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ (T20 World Cup) ‘ਚ ਹਿੱਸਾ ਲੈਣ ਪਹੁੰਚ ਚੁੱਕੀ ਹੈ, ਜਿੱਥੇ ਉਹ ਇਸ ਸਮੇਂ ਵਾਰਮ ਅੱਪ ਮੈਚ (warm-up match) ਖੇਡ ਰਹੀ ਹੈ।

ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਐਂਥਮ ਸੌਂਗ

ਇਸ ਦੌਰਾਨ ਰਾਮ ਸੰਪਤ ਅਤੇ ਸੋਨਾ ਮਹਾਪਾਤਰਾ (Sona Mohapatra) ਨੇ ਆਪਣੀ ਆਵਾਜ਼ ‘ਚ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਗੀਤ ਰਿਲੀਜ਼ ਕੀਤਾ ਹੈ। ਦੇਖਦੇ ਹੀ ਦੇਖਦੇ ਇਹ ਗੀਤ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਗਿਆ ਹੈ ਅਤੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ ਇਸ ਗੀਤ ਦੀਆਂ ਕਈ ਰੀਲਸ ਵੀ ਵਾਇਰਲ ਹੋ ਰਹੀਆਂ ਹਨ।

#T20WorldCup Campaign Song went viral on Instagram#BallaChala #JannatZubair
video Credit to their respective Instagram Handles pic.twitter.com/9XmyEWMICP

— Vineet Kumar Shukla (@Vineegr8) October 19, 2022

ਸੋਸ਼ਲ ਮੀਡੀਆ ‘ਤੇ ਲੱਖਾਂ ਦੀ ਗਿਣਤੀ ‘ਚ ਫੈਨ ਫਾਲੋਇੰਗ ਰੱਖਣ ਵਾਲੇ ਜੰਨਤ ਜ਼ੁਬੈਰ, ਅਵਨੀਤ ਕੌਰ ਅਤੇ ਅਸ਼ਨੂਰ ਕੌਰ ਨੇ ਇਸ ਵਾਇਰਲ ਗੀਤ ‘ਤੇ ਖੂਬ ਡਾਂਸ ਕੀਤਾ ਹੈ।

ਹੁਣ ਤੱਕ 2000 ਤੋਂ ਵੱਧ ਸੈਲੀਬ੍ਰਿਟੀਜ਼ ਕਰ ਚੁੱਕੇ ਹਨ ਰੀਲਸ

ਇਸ ਗੀਤ ‘ਤੇ ਖ਼ਬਰ ਲਿਖੇ ਜਾਣ ਤੱਕ 2 ਹਜ਼ਾਰ ਤੋਂ ਵੱਧ ਸੈਲੀਬ੍ਰਿਟੀਜ਼ ਰੀਲ ਕਰ ਚੁੱਕੇ ਹਨ ਅਤੇ ਅਜੇ ਵੀ ਇਨ੍ਹਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਵੀਡੀਓ ਦੇਖਣ ਲਈ ਇੱਥੇ ਕਲਿੱਕ ਕਰੋ।

ਅਹਿਮ ਗੱਲ ਇਹ ਹੈ ਕਿ ਭਾਰਤੀ ਟੀਮ ਟੀ-20 ਵਿਸ਼ਵ ਕੱਪ ‘ਚ ਆਪਣੀ ਮੁਹਿੰਮ ਦੀ ਸ਼ੁਰੂਆਤ ਐਤਵਾਰ 23 ਅਕਤੂਬਰ ਤੋਂ ਮੈਲਬੋਰਨ ਦੇ ਮੈਦਾਨ ‘ਤੇ ਕਰੇਗੀ, ਜਿੱਥੇ ਉਸ ਦਾ ਸਾਹਮਣਾ ਕੱਟੜ ਵਿਰੋਧੀ ਟੀਮ ਪਾਕਿਸਤਾਨ ਨਾਲ ਹੋਵੇਗਾ। ਹਾਲਾਂਕਿ ਇਸ ਮੈਚ ‘ਤੇ ਮੀਂਹ ਦੇ ਕਾਲੇ ਬੱਦਲ ਛਾਏ ਹੋਏ ਹਨ ਪਰ ਪ੍ਰਸ਼ੰਸਕਾਂ ਨੂੰ ਉਮੀਦ ਹੋਵੇਗੀ ਕਿ ਉਹ ਭਾਰਤੀ ਟੀਮ ਦੀ ਮੁਹਿੰਮ ਦੀ ਸ਼ੁਰੂਆਤ ਜਿੱਤ ਨਾਲ ਦੇਖਣ ਨੂੰ ਮਿਲਣਗੇ।

Tags: Balla Chala Chakka Lagacricket newsentertainment newsIndian Fan Anthem Songpro punjab tvpunjabi newsT20 World CupT20 World Cup 2022T20 World Cup Campaign
Share221Tweet138Share55

Related Posts

ਭਾਰਤ ਦੀ ਨਮਰਤਾ ਬੱਤਰਾ ਵਿਦੇਸ਼ ‘ਚ ਇਤਿਹਾਸ, ਜਾਣੋ ਕੀ ਮੁਕਾਮ ਕੀਤਾ ਹਾਸਲ

ਅਗਸਤ 13, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਭਾਰਤ ਪਾਕਿਸਤਾਨ ‘ਚ ਨਹੀਂ ਹੋਵੇਗਾ WCL ਸੈਮੀਫਾਈਨਲ, ਕੱਲ੍ਹ ਹੋਣਾ ਸੀ ਮੈਚ

ਜੁਲਾਈ 30, 2025

ਕੌਣ ਹੈ ਦਿਵਿਆ ਦੇਸ਼ਮੁਖ? FIDE ਮਹਿਲਾ ਵਿਸ਼ਵ ਕੱਪ 2025 ਜਿੱਤਣ ਵਾਲੀ ਬਣੀ ਪਹਿਲੀ ਭਾਰਤੀ ਔਰਤ

ਜੁਲਾਈ 29, 2025
Load More

Recent News

ਪੈਰਾਂ ‘ਚ ਸੋਜ ਆਉਣ ਦਾ ਕੀ ਹੈ ਮਤਲਬ, ਕਿਵੇਂ ਕਰ ਸਕਦੇ ਹੋ ਇਸਦਾ ਇਲਾਜ!

ਅਗਸਤ 16, 2025

Skin Care Routine: ਘਿਓ ਜਾਂ ਮਲਾਈ Skin ਨੂੰ ਮੁਲਾਇਮ, ਜਾਣੋ ਕੀ ਹੈ Best

ਅਗਸਤ 16, 2025

Air Canada ਨੇ ਰੱਦ ਕੀਤੀਆਂ 623 Flights, ਜਾਣੋ ਕੀ ਹੈ ਵੱਡਾ ਕਾਰਨ

ਅਗਸਤ 16, 2025

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.