ਮੰਗਲਵਾਰ, ਜੂਨ 16, 2026 05:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Taapsee pannu: ਭਾਰਤੀ ਸਿਨੇਮਾ ਦੀਆਂ ਸਭ ਤੋਂ ਭਰੋਸੇਮੰਦ ਤੇ ਵਰਸੇਟਾਈਲ ਅਦਾਕਾਰਾ ‘ਚ ਸ਼ਾਮਿਲ ਹੈ ਤਾਪਸੀ ਪਨੂੰ

by Pro Punjab Admin
ਜੁਲਾਈ 27, 2022
in Featured, Featured News, ਮਨੋਰੰਜਨ
0

Taapsee pannu: ਤਾਪਸੀ ਪਨੂੰ ਨੂੰ ਭਾਰਤੀ ਸਿਨੇਮਾ ਦੀਆਂ ਸਭ ਤੋਂ ਭਰੋਸੇਮੰਦ ਤੇ ਵਰਸੇਟਾਈਲ ਅਦਾਕਾਰਾ ‘ਚ ਸ਼ਾਮਿਲ ਕੀਤਾ ਗਿਆ ਹੈ। ਆਪਣੇ ਕਰੀਅਰ ਦੀ ਸਹੀ ਚੋਣ ਕਰਕੇ ਤਾਪਸੀ ਭਾਰਤੀ ਸਿਨੇਮਾ ’ਚ ਸਭ ਤੋਂ ਮਜ਼ਬੂਤ ਮਹਿਲਾ ਮੁੱਖ ਅਦਾਕਾਰਾਂ ’ਚੋਂ ਇਕ ਹੈ। ਉਸ ਦੀਆਂ ਫ਼ਿਲਮਾਂ ’ਚ ਜੋ ਭਾਵਨਾਵਾਂ ਉਜਾਗਰ ਹੁੰਦੀਆਂ ਹਨ, ਉਹ ਦਰਸ਼ਕਾਂ ਦੇ ਦਿਲਾਂ ’ਚ ਗੂੰਜਦੀਆਂ ਹਨ।

llydt

ਇਹ ਵੀ ਪੜ੍ਹੋ- Tiger Shroff-Disha Patani Breakup: ਟਾਈਗਰ ਸ਼ਰਾਫ-ਦਿਸ਼ਾ ਪਟਾਨੀ ਦਾ ਬ੍ਰੇਕਅੱਪ, 6 ਸਾਲ ਦੀ ਡੇਟਿੰਗ ਤੋਂ ਬਾਅਦ ਖਤਮ ਹੋਇਆ ਰਿਸ਼ਤਾ!

kytkiio

ਤਾਪਸੀ ਨੇ ਦੱਖਣ ਭਾਰਤੀ ਫ਼ਿਲਮਾਂ ਨਾਲ ਆਪਣਾ ਸਿਨੇਮਾ ਸਫਰ ਸ਼ੁਰੂ ਕੀਤਾ ਤੇ ਹਾਲ ਹੀ ’ਚ ਇੰਡਸਟਰੀ ’ਚ 12 ਸਾਲ ਪੂਰੇ ਕੀਤੇ ਹਨ। ‘ਨਾਮ ਸ਼ਬਾਨਾ’ ’ਚ ਸਿਰਫ਼ 7 ਮਿੰਟਾਂ ਦੀ ਭੂਮਿਕਾ ਨਾਲ ਆਪਣੀ ਪਛਾਣ ਬਣਾਉਣ ਵਾਲੀ ਬੇਹੱਦ ਪ੍ਰਤਿਭਾਸ਼ਾਲੀ ਅਦਾਕਾਰਾ ਨੇ ਉਸ ਤੋਂ ਬਾਅਦ ਪਿੱਛੇ ਮੁੜ ਕੇ ਨਹੀਂ ਦੇਖਿਆ ਤੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਆਪਣੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ।

llyuuy

ਇਹ ਵੀ ਪੜ੍ਹੋ- Tarak Mehta ਦੀ ‘ਅੰਜਲੀ ਭਾਬੀ’ ਅਸਲ ਜ਼ਿੰਦਗੀ ‘ਚ ਹੈ ਬੇਹੱਦ ਗਲੈਮਰਸ (ਤਸਵੀਰਾਂ)

kky7ik

‘ਰਸ਼ਮੀ ਰਾਕੇਟ’ ’ਚ ਉਸ ਨੇ ਐਥਲੈਟਿਕ ਬੌਡੀ ਨਾਲ ਹਰ ਕਿਸੇ ਨੂੰ ਹੈਰਾਨ ਕਰਨ ਤੋਂ ਲੈ ਕੇ ਉਸ ਦੀ ਹਾਲ ਹੀ ’ਚ ਰਿਲੀਜ਼ ਹੋਈ ਫ਼ਿਲਮ ‘ਸ਼ਾਬਾਸ਼ ਮਿੱਠੂ’ ’ਚ ਸ਼ਾਨਦਾਰ ਕ੍ਰਿਕਟ ਤਕਨੀਕ ਤੱਕ, ਇਹ ਪੈਨ-ਇੰਡੀਆ ਸਟਾਰ ਆਪਣੇ ਕਿਰਦਾਰ ਲਈ ਸਕ੍ਰੀਨ ’ਤੇ ਕੁਝ ਵੀ ਕਰਨ ਲਈ ਜਾਣੀ ਜਾਂਦੀ ਹੈ।

kkt

ਇਹ ਵੀ ਪੜ੍ਹੋ-  ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਨੂੰ ਧਮਕੀਆਂ ਦੇਣ ਵਾਲੇ ਸ਼ਖ਼ਸ ਨੂੰ ਦੋ ਦਿਨਾਂ ਦੀ ਪੁਲਸ ਹਿਰਾਸਤ ’ਚ ਭੇਜਿਆ

jhjty

ਜਿੱਥੇ ‘ਥੱਪੜ’ ਤੇ ‘ਸਾਂਡ ਕੀ ਆਂਖ’ ’ਚ ਉਸ ਦੇ ਪ੍ਰਦਰਸ਼ਨ ਨੇ ਉਸ ਨੂੰ ਕਈ ਪੁਰਸਕਾਰ ਦਿਵਾਏ, ਉਥੇ ਉਸ ਨੂੰ ‘ਮਨਮਰਜ਼ੀਆਂ’ ’ਚ ‘ਰੂਮੀ’ ਦੀ ਭੂਮਿਕਾ ਲਈ ਵੀ ਬਹੁਤ ਪਿਆਰ ਮਿਲਿਆ।

jrtu

Tags: Indian cinemamost reliableTaapsee pannuversatile actress
Share213Tweet133Share53

Related Posts

ਅੱਜ ਫਰਾਂਸ ‘ਚ G7 ਸੰਮੇਲਨ ਵਿੱਚ ਲੈਣਗੇ ਹਿੱਸਾ ਪ੍ਰਧਾਨ ਮੰਤਰੀ ਮੋਦੀ

ਜੂਨ 16, 2026

ਫਰਿੱਜ ਕੰਪ੍ਰੈਸਰ ਫਟਣ ਕਾਰਨ ਤਿੰਨ ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ

ਜੂਨ 16, 2026

LPG ਦੀ ਕੀਮਤ ₹1,600 ਤੋਂ ਪਾਰ; ਨਵੇਂ ਰੇਟ ਜਾਰੀ

ਜੂਨ 16, 2026

Weather Update: 8 ਘੰਟਿਆਂ ਅੰਦਰ17 ਰਾਜਾਂ ‘ਚ ਭਾਰੀ ਮੀਂਹ ਦੀ ਚੇਤਾਵਨੀ; ਦੇਖੋ IMD ਦੀ ਤਾਜਾ ਅਪਡੇਟ

ਜੂਨ 16, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026

NEET ਪੇਪਰ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਲੱਗੀ ਇਸ ਐਪ ‘ਤੇ ਪਾਬੰਦੀ

ਜੂਨ 16, 2026
Load More

Recent News

ਅੱਜ ਫਰਾਂਸ ‘ਚ G7 ਸੰਮੇਲਨ ਵਿੱਚ ਲੈਣਗੇ ਹਿੱਸਾ ਪ੍ਰਧਾਨ ਮੰਤਰੀ ਮੋਦੀ

ਜੂਨ 16, 2026

ਫਰਿੱਜ ਕੰਪ੍ਰੈਸਰ ਫਟਣ ਕਾਰਨ ਤਿੰਨ ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ

ਜੂਨ 16, 2026

LPG ਦੀ ਕੀਮਤ ₹1,600 ਤੋਂ ਪਾਰ; ਨਵੇਂ ਰੇਟ ਜਾਰੀ

ਜੂਨ 16, 2026

Weather Update: 8 ਘੰਟਿਆਂ ਅੰਦਰ17 ਰਾਜਾਂ ‘ਚ ਭਾਰੀ ਮੀਂਹ ਦੀ ਚੇਤਾਵਨੀ; ਦੇਖੋ IMD ਦੀ ਤਾਜਾ ਅਪਡੇਟ

ਜੂਨ 16, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.