ਪੰਜਾਬ ਰਾਜ ਖੁਰਾਕ ਕਮਿਸ਼ਨ, ਪੰਜਾਬ ਖੁਰਾਕ ਸੁਰੱਖਿਆ ਨਿਯਮਾਂ 2016 ਵਿੱਚ ਸੋਧ ਲਈ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੇ ਬਿਹਤਰੀਨ ਅਭਿਆਸਾਂ ਤੋਂ ਸੇਧ ਲਵੇਗਾ
Chandigarh – ਸੂਬੇ ਦੀ ਖੁਰਾਕ ਸੁਰੱਖਿਆ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਲਈ ਬਿਹਤਰੀਨ ਅਭਿਆਸਾਂ ਨੂੰ ਅਪਨਾਉਣ ਦੇ ਉਦੇਸ਼ ਨਾਲ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐੱਸ.ਐੱਫ.ਸੀ.) ਨੇ ਆਂਧਰਾ ਪ੍ਰਦੇਸ਼ ਖੁਰਾਕ ਸੁਰੱਖਿਆ ਨਿਯਮ, ...





