ਮੌਜੂਦਾ ਵਿੱਤੀ ਸਾਲ ਦੌਰਾਨ ਦਸੰਬਰ ਤੱਕ GST ‘ਚ ਕੁੱਲ 16.52 ਫੀਸਦੀ ਅਤੇ ਆਬਕਾਰੀ ‘ਚ 10.4 ਫੀਸਦੀ ਵਾਧਾ: ਹਰਪਾਲ ਸਿੰਘ ਚੀਮਾ
ਮੌਜੂਦਾ ਵਿੱਤੀ ਸਾਲ ਦੌਰਾਨ ਦਸੰਬਰ ਤੱਕ ਜੀ.ਐਸ,ਟੀ ਵਿੱਚ ਕੁੱਲ 16.52 ਫੀਸਦੀ ਅਤੇ ਆਬਕਾਰੀ ਵਿੱਚ 10.4 ਫੀਸਦੀ ਵਾਧਾ: ਹਰਪਾਲ ਸਿੰਘ ਚੀਮਾ ਵਿੱਤੀ ਸਾਲ 2023-24 ਦੇ 9 ਮਹੀਨਿਆਂ ਦੌਰਾਨ ਰਾਜ ਵੱਲੋਂ ...





