ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਤਿੰਨ ਪ੍ਰਿੰਸੀਪਲ ਤੇ ਇੱਕ ਨਿੱਜੀ ਫਾਰਮੇਸੀ ਕਾਲਜ ਦਾ ਮਾਲਕ ਸ਼ਾਮਲ
ਵਿਜੀਲੈਂਸ ਬਿਊਰੋ ਵੱਲੋਂ ਸਟੇਟ ਫਾਰਮੇਸੀ ਕੌਂਸਲ ਦੇ ਰਜਿਸਟਰਾਰਾਂ ਦੀ ਮਿਲੀਭੁਗਤ ਨਾਲ ਘਪਲੇਬਾਜ਼ੀ ਕਰਕੇ ਡੀ-ਫਾਰਮੇਸੀ ਚ ਦਾਖਲੇ ਦੇਣਤ ਡਿਗਰੀਆਂ ਜਾਰੀ ਕਰਨ ਦੇ ਦੋਸ਼ ਹੇਠ 4 ਹੋਰ ਵਿਅਕਤੀਆਂ ਗ੍ਰਿਫ਼ਤਾਰ ਗ੍ਰਿਫ਼ਤਾਰ ਕੀਤੇ ...