ਮਰਹੂਮ ਕਵੀ ਸੁਰਜੀਤ ਪਾਤਰ ਨੇ ਪੰਜਾਬ ਦੇ ਕਾਵਿ ਜਗਤ ਨੂੰ ਦਿੱਤੀ ਸੀ ਨਵੀਂ ਉਡਾਣ, ਇਹ ਕਵਿਤਾਵਾਂ ਪੂਰੇ ਵਿਸ਼ਵ ‘ਚ ਹਨ ਮਸ਼ਹੂਰ
ਦੇਸ਼ ਅਜ਼ਾਦ ਹੋਣ ਤੋਂ ਪਹਿਲਾਂ ਗੁਲਾਮੀ ਦੀਆਂ ਜੰਜੀਰਾਂ ਵਿੱਚ ਪੈਦਾ ਹੋਣ ਵਾਲੇ ਪੰਜਾਬ ਦੇ ਉੱਘੇ ਕਵੀ ਅਤੇ ਸ਼ਾਇਰ ਸੁਰਜੀਤ ਪਾਤਰ ਅੱਜ 79 ਸਾਲ ਦੀ ਉਮਰ ਵਿੱਚ ਇਸ ਦੁਨੀਆਂ ਨੂੰ ਅਲਵਿਦਾ ...