Tag: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ ਡ੍ਰੈੱਸ ਕੋਡ ਲਾਗੂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਚ ਸੇਵਾ ਨਿਭਾਉਣ ਵਾਲੇ ਹਰੇਕ ਅਧਿਕਾਰੀ ਅਤੇ ਕਰਮਚਾਰੀ ਨੂੰ ਡ੍ਰੈਸ ਕੋਡ ਦੇ ਨਾਲ ਨਾਲ ਗਲੇ 'ਚ ਸ਼ਨਾਖਤੀ ਕਾਰਡ ਪਾਉਣਾ ਜ਼ਰੂਰੀ ਹੋਵੇਗਾ।ਜਿਸ ਨਾਲ ਗੁਰਦੁਆਰਾ ਸਾਹਿਬ ਅਤੇ ਸਰਾਵਾਂ ...