Tag: 10.52 lakh rupees

ਤਿੰਨ ਟੋਲ ਪਲਾਜ਼ੇ ਬੰਦ ਹੋਣ ਨਾਲ ਲੋਕਾਂ ਦੇ ਹਰ ਰੋਜ਼ ਬਚਣਗੇ 10.52 ਲੱਖ ਰੁਪਏ : ਭਗਵੰਤ ਮਾਨ

ਹੁਸ਼ਿਆਰਪੁਰ: ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਤਿੰਨ ਹੋਰ ਟੋਲ ਪਲਾਜ਼ੇ ਬੰਦ ਕਰਵਾਉਣ ਮੌਕੇ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਪਾਰਟੀਆਂ ...