ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫ਼ੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡੀ ਰਾਹਤ ਦਾ ਐਲਾਨ ਕੀਤਾ, ਜਿਸ ਤਹਿਤ ‘ਨੋ ਕੈਸ਼, ਨੋ ਫਰਮਾਇਸ਼’ ਉੱਤੇ ਆਧਾਰਿਤ ਪੂਰੀ ਤਰ੍ਹਾਂ ਪਾਰਦਰਸ਼ੀ ...





