108 ambulance employees: ਹੁਣ ਮੁੜ ਸ਼ੁਰੂ ਹੋਵੇਗੀ 108 ਐਂਬੂਲੈਂਸ ਸੇਵਾ, ਸਰਕਾਰ ਨਾਲ ਸਮਝੌਤੇ ਮਗਰੋਂ ਕਰਮਚਾਰੀਆਂ ਨੇ ਵਾਪਸ ਲਈ ਹੜਤਾਲ
Punjab Ambulance Employees: ਪੰਜਾਬ ਦੇ 108 ਐਂਬੂਲੈਂਸ ਕਰਮਚਾਰੀਆਂ ਨੇ ਸਿਹਤ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਆਪਣੀ ਹੜਤਾਲ ਵਾਪਸ ਲੈ ਲਈ ਹੈ। ਬੁੱਧਵਾਰ ਦੇਰ ਸ਼ਾਮ 108 ਐਂਬੂਲੈਂਸ ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ ...