Tag: 10th 12th topper

ਇੱਕ ਦਿਨ ਲਈ DC-SSP ਨਾਲ ਰਹਿਣਗੇ ਪੰਜਾਬ ਦੇ ਜ਼ਿਲ੍ਹਾ Topper

ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਪ੍ਰਸ਼ਾਸਕੀ ਤਜਰਬਾ ਦੇਣ ਦੇ ਉਦੇਸ਼ ਨਾਲ ਇੱਕ ਪ੍ਰੇਰਨਾਦਾਇਕ ਪਹਿਲਕਦਮੀ ਦਾ ਐਲਾਨ ਕੀਤਾ ਹੈ। ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਅਧਿਕਾਰਤ ...