ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ
ਚੰਡੀਗੜ੍ਹ ਯੂਨੀਵਰਸਿਟੀ ਵਿਖੇ ਅੱਜ 10ਵੇਂ 'ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ (ਆਈਐਫ਼ਡੀਪੀ) 2026 ਦਾ ਆਗ਼ਾਜ਼ ਹੋਇਆ, ਜਿਸ ਵਿੱਚ 40 ਤੋਂ ਵੱਧ ਮੁਲਕਾਂ ਦੀਆਂ 100 ਤੋਂ ਜ਼ਿਆਦਾ ਯੂਨੀਵਰਸਿਟੀਆਂ ਦੇ 130 ਤੋਂ ਵੱਧ ਨਾਮਵਰ ...





