PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਅੱਜ ਦਸਵੀਂ ਜਮਾਤ ਦਾ ਨਤੀਜਾ ਜਾਰੀ ਕਰ ਦਿੱਤੇ ਗਏ ਹਨ। ਨਤੀਜਾ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੱਲੋਂ ਘੋਸ਼ਿਤ ਕੀਤੇ ਜਾ ਰਹੇ ਹਨ। ਵਿਦਿਆਰਥੀ ਅੱਜ ...