ਪ੍ਰਧਾਨ ਮੰਤਰੀ ਨੇ ਸਟਾਰਟਅੱਪ ਇੰਡੀਆ ਦੇ 10 ਸਾਲ ਪੂਰੇ ਹੋਣ ‘ਤੇ ਰਾਸ਼ਟਰੀ ਸਟਾਰਟਅੱਪ ਦਿਵਸ ‘ਤੇ ਵਧਾਈਆਂ ਦਿੱਤੀਆਂ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਸਟਾਰਟਅੱਪ ਦਿਵਸ ਦੇ ਮੌਕੇ 'ਤੇ ਸਟਾਰਟਅੱਪ ਜਗਤ ਨਾਲ ਜੁੜੇ ਸਾਰੇ ਲੋਕਾਂ ਨੂੰ ਵਧਾਈਆਂ ਦਿੱਤੀਆਂ। ਇਸ ਸਾਲ ਦਾ ਜਸ਼ਨ ਵਿਸ਼ੇਸ਼ ਮਹੱਤਵ ਰੱਖਦਾ ਹੈ ਕਿਉਂਕਿ ...





