ਪੰਜਾਬ ਦੇ ਸਰਕਾਰੀ ਕਾਲਜਾਂ ‘ਚ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ‘ਤੇ ਬਦਲਾਖੋਰੀ ਦੀ ਸਿਆਸਤ ਖੇਡ ਰਹੀ ਆਪ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 08 ਅਗਸਤ, 2021 ਨੂੰ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਲਈ ਦਿੱਤੇ ਗਏ ਇਸ਼ਤਿਹਾਰ ਨੂੰ ਰੱਦ ਕਰ ਦਿੱਤਾ ...