Tag: 15 percent

ਕਰੋਨਾ ਦੌਰਾਨ ਲਈਆਂ ਗਈਆਂ 15 ਫੀਸਦੀ ਸਕੂਲ ਫੀਸਾਂ ਹੋਣਗੀਆਂ ਮੁਆਫ਼, ਹਾਈਕੋਰਟ ਦਾ ਵੱਡਾ ਫੈਸਲਾ

ਹਾਈਕੋਰਟ ਨੇ ਕੋਰੋਨਾ ਦੇ ਸਮੇਂ ਦੌਰਾਨ ਸਕੂਲੀ ਫੀਸਾਂ ਨੂੰ ਲੈ ਕੇ ਸਾਰੇ ਮਾਪਿਆਂ ਵੱਲੋਂ ਦਾਇਰ ਪਟੀਸ਼ਨਾਂ 'ਤੇ ਵੱਡਾ ਫੈਸਲਾ ਸੁਣਾਇਆ ਹੈ। ਹਾਈ ਕੋਰਟ ਨੇ ਹੁਕਮ ਦਿੱਤਾ ਹੈ ਕਿ ਸਾਲ 2020-21 ...