Tag: 298 crore rupees spent on free bus travel for women by the government

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਚੰਡੀਗੜ੍ਹ, 21 ਜੁਲਾਈ : ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਕਲਿਆਣ ਅਤੇ ਸਰਬਪੱਖੀ ਵਿਕਾਸ ਲਈ ਦੁਹਰਾਈ ਗਈ ਦ੍ਰਿੜ ਵਚਨਬੱਧਤਾ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ...