Tag: 3 charge sheets filed

ਡਿਊਟੀ ‘ਚ ਕੁਤਾਹੀ ਕਰਨ ਵਾਲੇ 42 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ, 3 ਕੀਤੇ ਚਾਰਜਸ਼ੀਟ

ਚੰਡੀਗੜ੍ਹ: ਸੂਬੇ ਦੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਣਗਹਿਲੀ ਅਤੇ ਦੇਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ 42 ਅਧਿਕਾਰੀਆਂ/ਕਰਮਚਾਰੀਆਂ ...